Become a News Creator

Your local stories, Your voice

Follow us on
Download App fromplay-storeapp-store
Advertisement
Back
Fazilka152123

ਫ਼ਾਜ਼ਿਲਕਾ ਵਿੱਚ ਪੁਲਿਸ ਨੇ ਜਾਰੀ ਕੀਤਾ ਰੈਡ ਅਲਰਟ, ਸਰਹੱਦ ਸੀਲ!

SNSUNIL NAGPAL
Jul 13, 2025 14:00:12
Fazilka, Punjab
ਫ਼ਾਜ਼ਿਲਕਾ ਜ਼ਿਲ੍ਹੇ ਦੇ ਵਿੱਚ ਪੁਲਿਸ ਨੇ ਰੈਡ ਅਲਰਟ ਜਾਰੀ ਕਰ ਦਿੱਤਾ ਹੈ l ਜਿਸਦੇ ਤਹਿਤ ਪੰਜਾਬ ਰਾਜਸਥਾਨ ਸਰਹੱਦ ਸੀਲ ਕਰ ਦਿੱਤੀ ਗਈ ਹੈ l ਅਤੇ ਆਓਣ ਜਾਓਣ ਵਾਲੀਆਂ ਗੱਡੀਆਂ ਨੂੰ ਰੋਕ ਕੇ ਚੈੱਕ ਕੀਤਾ ਜਾ ਰਿਹਾ ਹੈ l ਮੌਕੇ ਤੇ ਮੌਜੂਦ ਡੀਐਸਪੀ ਤਜਿੰਦਰਪਾਲ ਸਿੰਘ ਨੇ ਇਸ ਬਾਬਤ ਸਾਰੀ ਜਾਣਕਾਰੀ ਦਿੱਤੀ ਹੈ l ਉਹਨਾਂ ਕਿਹਾ ਕਿ ਪੁਲਿਸ ਫੋਰਸ ਦੇ ਨਾਲ ਉਹਨਾਂ ਨੂੰ ਇੱਥੇ ਤੈਨਾਤ ਕੀਤਾ ਗਿਆ ਹੈ l ਜਿਸ ਦੌਰਾਨ ਚੈਕਿੰਗ ਅਭਿਆਨ ਜਾਰੀ ਹੈ।
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement
Back to top