Become a News Creator

Your local stories, Your voice

Follow us on
Download App fromplay-storeapp-store
Advertisement
Back
Faridkot151203

ਪੰਜਾਬ ਸਰਕਾਰ ਦੇ ਨਵੇਂ ਕਾਨੂੰਨ ਨਾਲ ਬੇਅਦਬੀ ਮਾਮਲੇ ਹੋਣਗੇ ਖਤਮ!

Naresh Sethi
Jul 05, 2025 11:32:18
Faridkot, Punjab
Faridkot 10 ਅਤੇ 11 ਜੁਲਾਈ ਨੂੰ ਪੰਜਾਬ ਸਰਕਾਰ ਵੱਲੋਂ ਸੱਦੇ ਜਾ ਰਹੇ ਵਿਸ਼ੇਸ਼ ਸਤਰ ਵਿੱਚ ਬੇਅਦਬੀ ਮਾਮਲਿਆਂ ਨੂੰ ਲੈ ਕੇ ਸਖਤ ਕਾਨੂੰਨ ਬਣਾਏ ਜਾਣ ਦੀ ਪ੍ਰੋਵੀਜ਼ਨ ਰੱਖੀ ਜਾ ਸਕਦੀ ਹੈ ਜਿਸ ਨੂੰ ਲੈ ਕੇ ਕੁਲਤਾਰ ਸਿੰਘ ਸੰਧਵਾ ਦਾ ਪੱਖ ਸਾਹਮਣੇ ਆਇਆ ਉਹਨਾਂ ਦੱਸਿਆ ਕਿ ਬੇਅਦਬੀ ਮਾਮਲਿਆਂ ਨੂੰ ਲੈ ਕੇ ਸਖਤ ਕਾਨੂੰਨ ਬਣਾਏ ਜਾਣ ਦੀ ਲੋੜ ਹੈ ਤਾਂ ਕਿ ਕਿਸੇ ਵੀ ਧਰਮ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ ਅਤੇ ਅਜਿਹੇ ਕਾਨੂੰਨ ਆਉਣ ਵਾਲੀਆਂ ਪੀੜੀਆਂ ਲਈ ਵੀ ਵਧੀਆ ਸਾਬਿਤ ਹੋ ਸਕਦੇ ਨੇ। ਉਹਨਾਂ ਕਿਹਾ ਕਿ ਹਾਲੇ ਇਸ ਸਬੰਧੀ ਖਰੜਾ ਉਹਨਾਂ ਕੋਲ ਨਹੀਂ ਆਇਆ ਜਿੱਦਾਂ ਹੀ ਇਹ ਬਿੱਲ ਪੇਸ਼ ਹੁੰਦਾ ਉਸਦੀ ਡਿਟੇਲ ਸਾਂਝੀ ਕੀਤੀ ਜਾਵੇਗੀ।
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement