Become a News Creator

Your local stories, Your voice

Follow us on
Download App fromplay-storeapp-store
Advertisement
Back
Sangrur148001

ਸੰਗਰੂਰ ਪੁਲਿਸ ਨੇ ਜਾਲੀ ਦਸਤਾਵੇਜਾਂ ਨਾਲ 8 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ!

KIRTIPAL KUMAR
Jun 30, 2025 13:37:44
Sangrur, Punjab
ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਜਾਲੀ ਦਸਤਾਵੇਜ ਤਿਆਰ ਕਰ ਲੋਕਾਂ ਦੇ ਜਮਾਨਤ ਕਰਾਉਣ ਵਾਲੇ ਅੱਠ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਾਅਲੀ ਦਸਤਾਵੇਜ ਤਿਆਰ ਕਰਕੇ ਨਸ਼ਾ ਤਸਕਰਾਂ ਦੀਆਂ ਜਮਾਨਤਾਂ ਕਰਵਾਉਣ ਵਾਲੇ ਅੰਤਰ-ਜਿਲ੍ਹਾ ਗਿਰੋਹ ਦਾ ਪਰਦਾਫਾਸ਼, 08 ਦੋਸੀ ਕਾਬੂ ਸ੍ਰੀ ਦਿਲਪ੍ਰੀਤ ਸਿੰਘ ਐਸਪੀ ਹੈਡ ਕੁਆਰਟਰ ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ = ਸੰਗਰੂਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਉਸ ਸਮੇਂ ਸਫਲਤਾ ਮਿਲੀ, ਥਾਣਾ ਸਿਟੀ-1 ਸੰਗਰੂਰ ਦੇ ਏਰੀਆ ਵਿੱਚ ਜਾਅਲੀ ਦਸਤਾਵੇਜ ਤਿਆਰ ਕਰਕੇ ਨਸ਼ਾ ਤਸਕਰਾਂ ਦੀਆਂ ਜਮਾਨਤਾਂ ਕਰਵਾਉਣ -ਮੰਤਰ-ਜਿਲ੍ਹਾ ਗਿਰੋਹ ਦਾ ਪਰਦਾਫਾਸ਼ ਕਰਕੇ 08 ਦੋਸੀਆਂ ਨੂੰ ਜਾਅਲੀ ਦਸਤਾਵੇਜਾਂ, ਕੰਪਿਊਟਰ, ਕਲਰ ਪ੍ਰਿੰਟਰ, ਲੈਮੀਨੇਟ ਤੇ ਮੋਬਾਇਲ ਫੋਨ ਸਮੇਤ ਕਾਬੂ ਕੀਤਾ ਗਿਆ। ਬਾਈਟ :- ਦਿਲਪ੍ਰੀਤ ਸਿੰਘ ਐਸਪੀ ਹੈਡ ਕੁਆਰਟਰ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement