Become a News Creator

Your local stories, Your voice

Follow us on
Download App fromplay-storeapp-store
Advertisement
Back
Sahibzada Ajit Singh Nagar150059

ਮੋਹਾਲੀ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ: ਕਮਿਸ਼ਨਰ ਨੂੰ ਮਾਫੀ ਮੰਗਣੀ ਪਵੇਗੀ!

Manish Shanker
Jun 30, 2025 09:31:15
Sahibzada Ajit Singh Nagar, Punjab
Manish Shanker Mohali ਮੋਹਾਲੀ ਵਿੱਚ ਨਗਰ ਨਿਗਮ ਕਮਿਸ਼ਨਰ ਅਤੇ ਸਫਾਈ ਕਰਮਚਾਰੀਆਂ ਵਿਚਾਲੇ ਚੱਲ ਰਹੀ ਸ਼ਬਦੀ ਜੰਗ ਨੂੰ ਲੈ ਕੇ ਅੱਜ ਸਫਾਈ ਕਰਮਚਾਰੀ ਯੂਨੀਅਨ ਵੱਲੋਂ ਪ੍ਰਧਾਨ ਪਵਨ ਗੋਟਿਆਲ ਦੀ ਅਗਵਾਈ ਵਿੱਚ ਨਗਰ ਨਿਗਮ ਦਫਤਰ ਦਾ ਘਰਾਵ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਉਹਨਾਂ ਵੱਲੋਂ ਕਿਹਾ ਗਿਆ ਕਿ ਇਹ ਹੜਤਾਲ ਹੁਣ ਉਦੋਂ ਤੱਕ ਚੱਲੇਗੀ ਜਦੋਂ ਤੱਕ ਸੰਬੰਧਤ ਅਧਿਕਾਰੀਆਂ ਦੇ ਤਬਾਦਲੇ ਨਹੀਂ ਹੁੰਦੇ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ ਉਨਾਂ ਦੀ ਯੂਨੀਅਨ ਤੋਂ ਮਾਫੀ ਨਹੀਂ ਮੰਗੀ ਜਾਂਦੀ। ਦੂਸਰੇ ਪਾਸੇ ਬਰਸਾਤੀ ਮੌਸਮ ਹੋਣ ਕਾਰਨ ਮੋਹਾਲੀ ਵਿੱਚ ਕੂੜਾ ਨਾ ਚੁੱਕਣ ਕਾਰਨ ਸਥਿਤੀ ਹੋਈ ਗੰਭੀਰ। ਯੂਨੀਅਨ ਦੇ ਪ੍ਰਧਾਨ ਪਵਨ ਗੋਟਲ ਨੇ ਕਿਹਾ ਕਿ ਇਹ ਹੜਤਾਲ ਲਗਾਤਾਰ ਉਹਨਾਂ ਦੀ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ। Shorts of Protest and MC office Byte-Pawan Gotyal
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement