Become a News Creator

Your local stories, Your voice

Follow us on
Download App fromplay-storeapp-store
Advertisement
Back
Ludhiana142026

ਸ਼ੇਰਪੁਰ ਕਲਾਂ: ਗੋਲੀਆਂ ਦੀਆਂ ਆਵਾਜ਼ਾਂ ਨੇ ਪਿੰਡ ਨੂੰ ਹੇਰਾਨ ਕਰ ਦਿੱਤਾ!

Rajneesh Bansal
Jul 04, 2025 16:07:06
Jagraon, Punjab
ਐਂਕਰ -- ਜਗਰਾਓਂ ਦੇ ਪਿੰਡ ਸ਼ੇਰਪੁਰ ਕਲਾਂ ਵਿਚ ਅੱਜ ਸ਼ਾਮ ਉਸ ਵੇਲੇ ਸਾਰੇ ਹੈਰਾਨ ਰਹਿ ਗਏ,ਜਦੋਂ ਪਿੰਡ ਵਿੱਚ ਓੰਨਾ ਤਾੜ ਤਾੜ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ। ਜਿਸ ਦੇ ਚਲਦੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਥਾਣਾ ਸਦਰ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕੀਤੀ। ਇਸ ਮੌਕੇ ਜਾਣਾਕਰੀ ਦਿੰਦੇ ਹੋਏ ਥਾਣੇਦਾਰ ਤਰਸੇਮ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਇੱਕ ਮਨਜੋਤ ਸਿੰਘ ਨਾਮ ਦੇ ਵਿਅਕਤੀ ਨੇ ਆਪਣੀ ਪਤਨੀ ਨਾਲ ਹੋਏ ਝਗੜੇ ਦੌਰਾਨ ਗੁੱਸੇ ਵਿਚ ਆ ਕੇ ਆਪਣੇ ਹੀ ਘਰ ਦੇ ਵਿੱਚ ਤਿੰਨ ਹਵਾਈ ਫਾਇਰ ਕਰ ਦਿੱਤੇ ਤੇ ਆਪ ਮੌਕੇ ਤੋਂ ਫ਼ਰਾਰ ਹੋ ਗਿਆ। ਉਨਾਂ ਇਹ ਵੀ ਕਿਹਾਕਿ ਇਹ ਹਵਾਈ ਫਾਇਰ ਉਸਨੇ ਆਪਣੇ ਲਾਈਸੈਂਸੀ ਰਿਵਾਲਵਰ ਨਾਲ ਕੀਤੇ ਤੇ ਰਿਵਾਲਵਰ ਲੈਂ ਕੇ ਮੌਕੇ ਤੋ ਫਰਾਰ ਹੋ ਗਿਆ,ਜਿਸ ਦੇ ਚਲਦੇ ਓਨਾ ਨੇ ਇਸ ਮਾਮਲੇ ਵਿਚ ਬਣਦਾ ਮਾਮਲਾ ਦਰਜ ਕਰ ਲਿਆ ਹੈ ਤੇ ਜਲਦੀ ਹੀ ਫਰਾਰ ਮਨਜੋਤ ਸਿੰਘ ਨੂੰ ਕਾਬੂ ਕਰ ਲਿਆ ਜਾਵੇਗਾ। ਬਾਈਟ -- ਥਾਣੇਦਾਰ ਤਰਸੇਮ ਸਿੰਘ ਜਗਰਾਓਂ ਤੋ ਰਜਨੀਸ਼ ਬਾਂਸਲ ਦੀ ਰਿਪੋਰਟ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement