Become a News Creator

Your local stories, Your voice

Follow us on
Download App fromplay-storeapp-store
Advertisement
Back
Amritsar143102

ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ ਵਿੱਚ ਮੌਤ, ਪਰਿਵਾਰ ਨੂੰ ਦੁੱਖ

BHARAT SHARMA
Jul 04, 2025 11:41:13
Ajnala, Punjab
ਛੁੱਟੀ ਤੇ ਆਏ ਫੌਜੀ ਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਬੀਤੇ ਦਿਨੀ ਛੁੱਟੀ ਤੇ ਆਏ ਹਲਕਾ ਅਜਨਾਲਾ ਦੇ ਫੌਜੀ ਜਵਾਨ ਬਲਜਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਅੱਜ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਜਿੱਥੇ ਉਹਨਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਦੇਸ਼ ਦੀ ਸੇਵਾ ਕਰ ਰਹੇ ਬਲਜਿੰਦਰ ਸਿੰਘ ਦੀ ਬੀਤੇ ਦਿਨ ਸੜਕਾਂ ਹਾਦਸੇ ਵਿੱਚ ਜਾਂਚ ਚਲੀ ਗਈ ਹੈ ਜਿਸ ਨੂੰ ਲੈ ਕੇ ਉਹਨਾਂ ਵੱਲੋਂ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਦੁੱਖ ਸਾਂਝਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਬਲਜਿੰਦਰ ਸਿੰਘ ਦੇ ਪਰਿਵਾਰ ਦੇ ਨਾਲ ਖੜੀ ਹੈ। ਵਾਈਟ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਇਸ ਮੌਕੇ ਫੌਜੀ ਜਵਾਨ ਬਲਜਿੰਦਰ ਸਿੰਘ ਦੇ ਪਿਤਾ ਮਨਜੀਤ ਸਿੰਘ ਨੇ ਕਿਹਾ ਕਿ ਉਨਾਂ ਦੇ ਬੇਟੇ ਦੀ ਬੀਤੇ ਦਿਨ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਅੱਜ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਉਹਨਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ। ਵਾਈਟ ਫੌਜੀ ਬਲਜਿੰਦਰ ਸਿੰਘ ਦੇ ਪਿਤਾ ਮਨਜੀਤ ਸਿੰਘ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement