Become a News Creator

Your local stories, Your voice

Follow us on
Download App fromplay-storeapp-store
Advertisement
Back
Rupnagar140118

ਸ੍ਰੀ ਅਨੰਦਪੁਰ ਸਾਹਿਬ: ਤੇਜ਼ ਬਾਰਿਸ਼ ਨੇ ਨਗਰ ਕੌਂਸਲ ਦੀ ਨਾਕਾਮੀ ਬੇਨਕਾਬ ਕੀਤੀ!

BIMAL KUMAR
Jul 06, 2025 11:05:10
Anandpur Sahib, Punjab
Story Assigned By Desk  Reporter - Bimal Sharma  Location - Shri Anandpur Sahib  File Folder - 0607ZP_APS_WATERLOG_R Anchor -- ਸ੍ਰੀ ਅਨੰਦਪੁਰ ਸਾਹਿਬ ਵਿਖੇ ਪਈ ਤੇਜ਼ ਬਾਰਿਸ਼ ਤੋਂ ਬਾਅਦ ਨਗਰ ਕੌਂਸਲ ਦੇ ਪ੍ਰਬੰਧਾਂ ਦੀ ਪੋਲ ਖੁੱਲਦੀ ਹੋਈ ਨਜ਼ਰ ਆ ਰਹੀ ਹੈ । ਤੇਜ਼ ਬਾਰਿਸ਼ ਤੋਂ ਬਾਅਦ ਬਾਜ਼ਾਰਾਂ ਵਿੱਚ ਪਾਣੀ ਭਰ ਗਿਆ। ਸਥਾਨਕ ਪੁੱਡਾ ਮਾਰਕੀਟ ਕੋਈ ਪਾਣੀ ਨਾਲ ਜਲ ਥਲ ਹੋ ਗਿਆ , ਤਖਤ ਸ਼੍ਰੀ ਕੇਸਗੜ ਸਾਹਿਬ ਦੇ ਸਾਹਮਣੇ ਸੜਕ ਤੇ ਵੱਡੀ ਮਾਤਰਾ ਵਿੱਚ ਪਾਣੀ ਇਕੱਠਾ ਹੋ ਗਿਆ । ਸੜਕਾਂ ਤੇ ਨਾਲਿਆਂ ਤੇ ਨਜਾਇਜ਼ ਕਬਜ਼ਿਆਂ ਕਾਰਨ ਗੰਦੇ ਨਾਲਿਆਂ ਦੀ ਸਫਾਈ ਨਾ ਹੋਣ ਕਾਰਨ ਇਹ ਪਾਣੀ ਇਕੱਠਾ ਹੋਇਆ , ਨਾਲਿਆਂ ਦੀ ਸਫਾਈ ਜੋ ਬਰਸਾਤਾਂ ਤੋਂ ਪਹਿਲਾਂ ਹੋਣੀ ਚਾਹੀਦੀ ਸੀ ਉਹ ਨਾ ਹੋਣ ਕਾਰਨ ਗੁਰੂ ਨਗਰੀ ਦਾ ਹਾਲ ਬੇਹਾਲ ਹੋ ਗਿਆ । Shots 
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement