Back
श्री मुक्तसर साहिब पुलिस ने नशे के खिलाफ बड़ी सफलता, 13.06 लाख रुपये फ्रीज़
ASAnmol Singh Warring
Sept 21, 2025 05:49:16
Sri Muktsar Sahib, Punjab
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵੱਡੀ ਕਾਮਯਾਬੀ
ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਸ਼ਾ ਤਕਸਰ ਦੀ 13 ਲੱਖ 6 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਫਰੀਜ਼, ਲਗਾਇਆ ਨੋਟਿਸ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਾ. ਅਖਿਲ ਚੌਧਰੀ ਆਈ.ਪੀ.ਐਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ,
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿੰਨਾ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ, ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜਿਆ ਜਾ ਰਿਹਾ ਹੈ। ਸ੍ਰੀ ਅਵਤਾਰ ਸਿੰਘ ਡੀ.ਐਸ.ਪੀ, ਗਿੱਦੜਬਾਹਾ ਅਤੇ ਇੰਸਪੈਕਟਰ ਜਸਵੀਰ ਸਿੰਘ ਮੁੱਖ ਅਫਸਰ ਥਾਣਾ ਕੋਟਭਾਈ ਵੱਲੋਂ ਦਾਰਾ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਮੱਲਣ ਦੀ ਪ੍ਰਾਪਰਟੀ ਨੂੰ ਕਾਨੂੰਨੀ ਪ੍ਰੀਕਿਰਿਆ ਅਨੁਸਾਰ ਫ਼ਰੀਜ ਕਰਵਾਇਆ ਗਿਆ ਹੈ ਅਤੇ ਕੰਟੀਟੈਂਟ ਅਥਾਰਟੀ ਵੱਲੋਂ ਜਾਰੀ ਫਰੀਜਿੰਗ ਆਡਰਾਂ ਨੂੰ ਦਾਰਾ ਸਿੰਘ ਦੀ ਪ੍ਰਾਪਰਟੀ ਦੇ ਬਾਹਰ ਲਗਾਇਆ ਗਿਆ। ਸ਼੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ।
2
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
MSManish Shanker
FollowSept 21, 2025 07:30:400
Report
BSBHARAT SHARMA
FollowSept 21, 2025 07:30:280
Report
SPSomi Prakash Bhuveta
FollowSept 21, 2025 07:15:320
Report
BSBHARAT SHARMA
FollowSept 21, 2025 07:08:122
Report
RBRohit Bansal
FollowSept 21, 2025 06:47:031
Report
SSSanjay Sharma
FollowSept 21, 2025 06:33:380
Report
VSVARUN SHARMA
FollowSept 21, 2025 06:32:540
Report
VKVarun Kaushal
FollowSept 21, 2025 06:25:011
Report
ADAnkush Dhobal
FollowSept 21, 2025 06:24:251
Report
SSSanjay Sharma
FollowSept 21, 2025 06:24:06Noida, Uttar Pradesh:
KOCHI (KERALA): MOHANLAL (MALAYALAM ACTOR) PRESS CONFERENCE
2
Report
AJAnil Jain
FollowSept 21, 2025 06:23:530
Report
SSSanjay Sharma
FollowSept 21, 2025 06:03:573
Report
SNSUNIL NAGPAL
FollowSept 21, 2025 05:49:035
Report
SSSanjay Sharma
FollowSept 21, 2025 05:34:583
Report