Become a News Creator

Your local stories, Your voice

Follow us on
Download App fromplay-storeapp-store
Advertisement
Back
Sri Muktsar Sahib152026

ਸ੍ਰੀ ਮੁਕਤਸਰ ਸਾਹਿਬ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਤਹਿਤ ਵੱਡੀ ਕਾਰਵਾਈ!

Anmol Singh Warring
Jun 27, 2025 09:36:26
Sri Muktsar Sahib, Punjab
ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੱਡੀ ਕਾਰਵਾਈ। ਚਾਰ ਸਬ ਡਿਵੀਜ਼ਨਾਂ ਵਿੱਚ ਇੱਕਸਾਰ ਚਲਾਇਆ ਗਿਆ CASO ਆਪ੍ਰੇਸ਼ਨ- ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ - ਸ੍ਰੀ ਬਾਬੂ ਲਾਲ ਮੀਨਾ ਆਈ ਜੀ- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ, ਸ੍ਰੀ ਬਾਬੂ ਲਾਲ ਮੀਨਾ, ਆਈ.ਪੀ.ਐਸ. ਆਈ.ਜੀ ਇੰਟੈਲੀਜੈਂਸ ਪੰਜਾਬ ਅਤੇ ਡਾ. ਅਖਿਲ ਚੌਧਰੀ, ਆਈ.ਪੀ.ਐਸ., ਐਸ.ਐਸ.ਪੀ., ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਵਿਸ਼ਾਲ ਪੱਧਰ 'ਤੇ CASO (Cordon and Search Operation) ਪ੍ਰੋਗਰਾਮ ਚਲਾਇਆ ਗਿਆ। ਇਹ ਸਰਚ ਆਪ੍ਰੇਸ਼ਨ ਇੱਕ ਸਮੇਂ ‘ਤੇ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੀਆਂ ਸਬ-ਡਵੀਜ਼ਨਾਂ ਵਿੱਚ ਕਰੀਬ 350 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਹੇਠ ਚਲਾਇਆ ਗਿਆ।
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement