Become a News Creator

Your local stories, Your voice

Follow us on
Download App fromplay-storeapp-store
Advertisement
Back
Amritsar143001

ਸੁਖਬੀਰ ਬਾਦਲ ਨੂੰ ਅਸਤੀਫ਼ਾ ਦੇਣਾ ਚਾਹੀਦਾ, ਭਾਈ ਮਨਜੀਤ ਸਿੰਘ ਦੀ ਮੰਗ!

Parambir Singh Aulakh
Jun 27, 2025 08:10:10
Amritsar, Punjab
ਸ਼੍ਰੋਮਣੀ ਅਕਾਲੀ ਦਲ ਦੀ ਲੁਧਿਆਣਾ ਚ ਹਾਰ ਤੇ ਬੋਲੇ ਐਸਜੀਪੀਸੀ ਮੈਂਬਰ ਭਾਈ ਮਨਜੀਤ ਸਿੰਘ ਬਾਦਲ ਦਲ ਹੁਣ ਹਾਰਾਂ ਵਾਲਾ ਅਕਾਲੀ ਦਲ ਬਣ ਚੁੱਕਾ ਹੈ ਸੁਖਬੀਰ ਬਾਦਲ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਪੰਜ ਮੈਂਬਰੀ ਕਮੇਟੀ ਦੀ ਭਰਤੀ ਮੁਹਿੰਮ ਪੂਰੀ ਹੋ ਚੁੱਕੀ ਹੈ। ਲੋਕ ਵੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੂੰ ਹੀ ਮਾਨਤਾ ਦੇਣਗੇ ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾ ਮੁਕਤੀ ਬਾਰੇ ਵਿਧੀ ਵਿਧਾਨ ਵਧਾਉਣ ਨੂੰ ਲੈ ਕੇ ਬਣੀ 34 ਮੈਂਬਰੀ ਕਮੇਟੀ ਬਾਰੇ ਬੋਲਦੇ ਹੋਏ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਇਸ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਵੀ ਸੰਗਤਾਂ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸ਼ਾਮਿਲ ਕਰਨਾ ਚਾਹੀਦਾ ਸੀ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਪੰਜ ਮੈਂਬਰੀ ਕਮੇਟੀ ਦੀਆਂ ਮੀਟਿੰਗਾਂ ਲਗਾਤਾਰ ਜਾਰੀ ਹੈ ਜੱਲੂਪੁਰ ਖੇੜਾ ਵਿੱਚ ਵੀ ਮੀਟਿੰਗ ਕੀਤੀ ਜਾ ਰਹੀ ਹੈ। ਸਾਡੀ ਕੋਸ਼ਿਸ਼ ਹੈ ਕਿ ਸਾਰੀਆਂ ਪੰਥਕ ਸ਼ਖਸ਼ੀਅਤਾਂ ਨੂੰ ਇੱਕ ਮੰਚ ਤੇ ਇਕੱਠਿਆਂ ਕੀਤਾ ਜਾਵੇ।
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement