Become a News Creator

Your local stories, Your voice

Follow us on
Download App fromplay-storeapp-store
Advertisement
Back
Ludhiana142026

ਤਰੁਣ ਚੁੱਘ ਨੇ ਗੁਰਦੁਆਰੇ ਵਿਚ ਕੀਤੀ ਮੱਥਾ ਟੇਕਣ, ਪਾਇਆ ਸੰਤ ਦਾ ਅਸ਼ੀਰਵਾਦ!

Rajneesh Bansal
Jun 27, 2025 10:12:24
Jagraon, Punjab
ਐਂਕਰ -- ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਤਰੁਣ ਚੁੱਘ ਅੱਜ ਜਗਰਾਓਂ ਨੇੜੇ ਗੁਰਦੁਆਰਾ ਨਾਨਕਸਰ ਵਿਖੇ ਪਹੁੰਚੇ ਤੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਉਪਰੰਤ ਉਹ ਸੰਤ ਬਾਬਾ ਗੁਰਜੀਤ ਸਿੰਘ ਜੀ ਨੂੰ ਮਿਲੇ ਤੇ ਓਨਾਂ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਆਪਣੇ ਆਪ ਨੂੰ ਵਡਭਾਗਾ ਮੰਨਿਆ। ਇਸ ਮੌਕੇ ਉਨਾਂ ਕਿਹਾਕਿ ਇਸ ਮੌਕੇ ਉਹ ਇਸ ਪਵਿੱਤਰ ਭਗਤੀ ਦੇ ਘਰ ਵਿਚ ਕੋਈ ਵੀ ਰਾਜਨੀਤੀ ਦੀ ਗੱਲ ਨਹੀਂ ਕਰਨਗੇ ਤੇ ਇਸ ਸਥਾਨ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਬਹੁਤ ਸ਼ਾਂਤੀ ਮਿਲੀ ਹੈ ਤੇ ਉਹ ਸਾਰਿਆਂ ਨੂੰ ਇਹੀ ਅਪੀਲ ਕਰਦੇ ਹਨ ਕਿ ਹਮੇਸ਼ਾ ਗੁਰਦੁਆਰਾ ਨਾਨਕਸਰ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਜੀ ਦੇ ਦਿਖਾਏ ਰਸਤੇ ਤੇ ਚੱਲ ਕੇ ਆਪਣੇ ਆਪ ਨੂੰ ਗੁਰੂ ਘਰ ਤੇ ਗੁਰਬਾਣੀ ਨਾਲ ਜੋੜ ਕੇ ਆਪਣਾ ਜੀਵਨ ਸਫ਼ਲ ਬਣਾਈ ਰੱਖਣ। ਬਾਈਟ -- ਤਰੁਣ ਚੁੱਘ ਜਗਰੋਣ ਤੋਂ ਰਜਨੀਸ਼ ਬਾਂਸਲ ਦੀ ਰਿਪੋਰਟ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement