Become a News Creator

Your local stories, Your voice

Follow us on
Download App fromplay-storeapp-store
Advertisement
Back
Fatehgarh Sahib140407

ਜੀਟੀ ਰੋਡ 'ਤੇ ਭਿਆਨਕ ਟੱਕਰ: 19 ਸਾਲਾ ਨੌਜਵਾਨ ਦੀ ਮੌਤ!

Jagmeet Singh
Jun 27, 2025 13:02:28
Fatehgarh Sahib, Punjab
Anchor - ਜੀਟੀ ਰੋਡ ਤੇ ਰਿਮਟ ਕਾਲਜ ਨੇੜੇ ਇੱਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਬਾਈਕ ਸਵਾਰ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ। ਜਿਸਦੀ ਪਛਾਣ 19 ਸਾਲਾ ਅਰਜੁਨ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ।  ਇਸ ਸਬੰਧੀ ਥਾਣਾ ਸਰਹਿੰਦ ਦੇ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਕਾਲਾ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਕਿਹਾ ਕਿ ਉਸਦਾ ਪੁੱਤਰ ਆਪਣੀ ਬਾਈਕ ਤੇ ਸਰਹਿੰਦ ਵੱਲ ਜਾ ਰਿਹਾ ਸੀ ਜਿਵੇਂ ਹੀ ਉਹ ਰਿਮਟ ਕਾਲਜ ਨੇੜੇ ਪਹੁੰਚਿਆ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਦੇ ਪੁੱਤਰ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਥਾਣਾ ਸਰਹਿੰਦ ਦੇ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨ 'ਤੇ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । Byte - ਥਾਣਾ ਸਰਹਿੰਦ ਦੇ ਇੰਚਾਰਜ ਪਵਨ ਕੁਮਾਰ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement