Become a News Creator

Your local stories, Your voice

Follow us on
Download App fromplay-storeapp-store
Advertisement
Back
Amritsar143001

ਅੰਮ੍ਰਿਤਸਰ 'ਚ ਹੋਇਆ ਭਿਆਨਕ ਸੜਕ ਹਾਦਸਾ, 4 ਦੀ ਮੌਤ!

Parambir Singh Aulakh
Jul 03, 2025 13:02:55
Amritsar, Punjab
Breaking ਅੰਮ੍ਰਿਤਸਰ ਦੇ ਤਰਨ ਤਾਰਨ ਰੋਡ 'ਤੇ ਹੋਇਆ ਇੱਕ ਭਿਆਨਕ ਸੜਕ ਹਾਦਸਾ ਤਰਨ ਤਾਰਨ ਰੋਡ ਦੇ ਟਾਹਲਾ ਸਾਹਿਬ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ ਇੱਕ ਕਾਰ ਅਤੇ ਆਟੋ ਵਿਚਾਲੇ ਹੋਈ ਜ਼ਬਰਦਸਤ ਟੱਕਰ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਅਤੇ ਆਟੋ ਦੇ ਚੀਥੜੇ ਉੱਡ ਗਏ 4 ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਵੀ ਸਾਹਮਣੇ ਆਈ ਹੈ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement