Become a News Creator

Your local stories, Your voice

Follow us on
Download App fromplay-storeapp-store
Advertisement
Back
Fatehgarh Sahib140407

ਪਿੰਡ ਨੰਦਪੁਰ 'ਚ ਸ਼ੂਟਿੰਗ ਦੌਰਾਨ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

Jagmeet Singh
Jun 28, 2025 15:33:36
Fatehgarh Sahib, Punjab
Anchor - ਜਿਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਨੰਦਪੁਰ ਕਲੌੜ ਵਿਖੇ ਸ਼ੂਟਿੰਗ ਕਰਨ ਲਈ ਆਈ ਪ੍ਰਾਡਕਸ਼ਨ ਟੀਮ ਦੇ ਇੱਕ ਮੈਂਬਰ ਸਾਜਨ ਕੁਮਾਰ ਦੀ ਕਰੰਟ ਲੱਗ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏਐਸਆਈ ਹਰਪਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਨੰਦਪੁਰ ਵਿਖੇ ਸ਼ੂਟਿੰਗ ਕਰਨ ਆਏ ਹੋਏ ਸਨ ਜਿੱਥੇ ਲਾਇਟ ਲਈ ਤਾਰਾਂ ਪਾ ਰਹੇ ਸਨ ਕਿ ਇਸ ਦੌਰਾਨ ਮੀਂਹ ਪੈਣ ਕਾਰਨ ਨੌਜਵਾਨ ਸਾਜਨ ਕੁਮਾਰ ਨੂੰ ਅਚਾਨਕ ਕਰੰਟ ਲੱਗ ਗਿਆ। ਇਸ ਕੁਦਰਤੀ ਹਾਦਸੇ 'ਚ ਜ਼ਖਮੀ ਹੋਏ ਸਾਜਨ ਕੁਮਾਰ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਜਿਸ ਦੀ ਇਲਾਜ਼ ਦੌਰਾਨ ਮੌਤ ਹੋ ਗਈ। ਥਾਣਾ ਬਸੀ ਪਠਾਣਾਂ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । Byte--ਸਹਾਇਕ ਥਾਣੇਦਾਰ ਹਰਪਿੰਦਰ ਸਿੰਘ 
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement