Become a News Creator

Your local stories, Your voice

Follow us on
Download App fromplay-storeapp-store
Advertisement
Back
Amritsar143001

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਨਾਲ ਕਤਲ, CCTV ਨੇ ਕੈਦ ਕੀਤੀ ਵਾਰਦਾਤ!

BHARAT SHARMA
Jul 05, 2025 11:36:46
Amritsar, Punjab
Wt ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਪਿੰਡ ਚੰਨਨਕੇ ਦੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਦੇ ਬਾਹਰ ਇੱਕ ਨੌਜਵਾਨ ਦਾ ਤਿੰਨ ਨੌਜਵਾਨਾਂ ਦੇ ਵੱਲੋਂ ਗੋਲੀਆਂ ਮਾਰ ਕੇ ਕੀਤਾ ਗਿਆ ਕਤਲ। ਸਾਰੀ ਘਟਨਾ ਹੋਈ ਸੀਸੀਟੀਵੀ ਕੈਮਰੇ ਦੇ ਵਿੱਚ ਕੈਦ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਪਿੰਡ ਚੰਨਨਕੇ ਦੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਦੇ ਬਾਹਰ ਇੱਕ ਨੌਜਵਾਨ ਦਾ ਤਿੰਨ ਨੌਜਵਾਨਾਂ ਦੇ ਵੱਲੋਂ ਗੋਲੀਆਂ ਮਾਰ ਕੇ ਕੀਤਾ ਗਿਆ ਕਤਲ। ਜੀ ਮੀਡੀਆ ਦੀ ਟੀਮ ਪਹੁੰਚੀ ਮੌਕੇ ਤੇ, ਪਰਿਵਾਰ ਵਾਲਿਆਂ ਦਾ ਰੋ ਰੋ ਕੇ ਹੋ ਰਿਹਾ ਬੁਰਾ ਹਾਲ , ਪਰਿਵਾਰ ਵਾਲਿਆਂ ਨੇ ਕੀਤੇ ਇਨਸਾਫ ਦੀ ਮੰਗ, ਜੀ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਜੁਗਰਾਜ ਸਿੰਘ ਦੀ ਮਾਤਾ ਨੇ ਕਿਹਾ ਕਿ ਉਹਨਾਂ ਦੇ ਲੜਕੇ ਦੀ ਕਿਸੇ ਦੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਸੀ ਕੋਈ ਵੀ ਰੰਜਿਸ਼ ਨਹੀਂ ਸੀ, ਉਹਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਮੇਰੇ ਨੌਜਵਾਨਾਂ ਦਾ ਕਤਲ ਹੋਇਆ ਉਸੇ ਤਰ੍ਹਾਂ ਹੀ , ਤਿੰਨ ਨੌਜਵਾਨਾਂ ਦਾ ਵੀ ਕਤਲ ਹੋਣਾ ਚਾਹੀਦਾ ਹੈ ਜਿਨਾਂ ਨੇ ਮੇਰੇ ਨੌਜਵਾਨ ਪੁੱਤਰ ਨੂੰ ਮਾਰਿਆ ਹੈ , ਜੁਗਰਾਜ ਸਿੰਘ ਦਾ ਚਾਰ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ, ਜੁਗਰਾਜ ਸਿੰਘ ਦੇ ਪਰਿਵਾਰ ਵਾਲਿਆਂ ਨੇ ਇਨਸਾਫ ਦੀ ਲਗਾਈ ਗੁਹਾਰ, ਪੁਲਿਸ ਦੇ ਵੱਲੋਂ ਮਾਮਲਾ ਕੀਤਾ ਗਿਆ ਦਰਜ, ਪੁਲਿਸ ਵੱਲੋਂ ਲਗਾਤਾਰ ਇਸ ਪੂਰੇ ਮਾਮਲੇ ਦੀ ਜਾਂਚ ਕੀ ਜਾ ਰਹੀ ਹੈ ਪਿੰਡ ਵਿੱਚ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ, ਪਰ ਇਸ ਪੂਰੀ ਵਾਰਦਾਤ ਨੂੰ ਲੈ ਕੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਉੱਪਰ ਵੀ ਸਵਾਲ ਖੜੇ ਹੋ ਰਹੇ ਹਨ।, ਕਿ ਕਿਸ ਤਰ੍ਹਾਂ ਤਿੰਨ ਨਕਾਬਪੋਸ਼ ਨੌਜਵਾਨ ਮੋਟਰਸਾਈਕਲ ਦੇ ਵਿੱਚ ਹਥਿਆਰਾਂ ਦੇ ਨਾਲ ਪਿੰਡ ਦੇ ਵਿੱਚ ਦਾਖਲ ਹੁੰਦੇ ਹਨ, ਅਤੇ ਇੱਕ ਨੌਜਵਾਨ ਦਾ ਕਤਲ ਕਰਦੇ ਹਨ , Wt
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement