Back
अमृतसर के गांव में एक महीने बाद दुल्हन की गोली मारकर हत्या, पति पर आरोप
BSBHARAT SHARMA
Mar 07, 2026 15:33:27
Jandiala Guru, Punjab
ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਵਿੱਚ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਵਿਆਹ ਦੇ ਕਰੀਬ ਇੱਕ ਮਹੀਨੇ ਬਾਅਦ ਹੀ ਇਕ ਨਵੀਂ ਵਿਆਹੀ ਦੁਲਹਨ ਦੀ ਗੋਲੀ লੱਗਣ ਨਾਲ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਗੋਲੀ ਦੁਲਹਨ ਦੇ ਸਿਰ ਵਿੱਚ ਲੱਗੀ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਮਾਮਲੇ ਵਿੱਚ ਮਾਈਕੇ ਪਾਸੇ ਨੇ ਗੰਭੀਰ ਆਰੋਪ ਲਗਾਏ ਹਨ। ਉਹਨਾਂ ਦਾ ਕਹਿਣਾ ਹੈ ਕਿ ਸਸੁਰਾਲ ਵਾਲਿਆਂ ਵੱਲੋਂ ਉਹਨਾਂ ਦੀ ਬੇਟੀ ਨੂੰ ਲਗਾਤਾਰ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਅਤੇ ਪਤੀ ਨੇ ਹੀ ਗੋਲੀ ਮਾਰ ਕੇ ਉਸਦੀ ਹੱਤਿਆ ਕੀਤੀ ਹੈ।
ਹਾਲਾਂਕਿ ਦੂਜੇ ਪਾਸੇ ਸਸੁਰਾਲ ਪੱਖ ਨੇ ਇਹ ਸਾਰੇ ਆਰੋਪ ਨਕਾਰ ਦਿੱਤੇ ਹਨ ਅਤੇ ਉਹਨਾਂ ਦਾ ਕਹਿਣਾ ਹੈ ਕਿ ਮਹਿਲਾ ਵੱਲੋਂ ਆਤਮਹੱਤਿਆ ਕੀਤੀ ਗਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਆਸ-ਪਾਸ ਦੇ ਲੋਕਾਂ ਨਾਲ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਰਵਿੰਦਰ ਸਿੰਖ ਨੇ ਦੱਸਿਆ ਕਿ ਮ੍ਰਿਤਕਾ ਦਾ ਪੋਸਟਮਾਰਟਮ ਕੱਲ੍ਹ ਕੀਤਾ ਜਾਵੇਗਾ ਅਤੇ ਇੱਕ-ਦੋ ਦਿਨਾਂ ਵਿੱਚ ਪੂਰੀ ਸਥਿਤੀ ਸਾਫ ਹੋ ਸਕਦੀ ਹੈ। ਉਹਨਾਂ ਕਿਹਾ ਕਿ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਡੀਐਸਪੀ ਨੇ ਦੱਸਿਆ ਕਿ ਲੜਕੀ ਦੇ ਤਾਇਆ ਦੇ ਬਿਆਨ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ।
ਉਹਨਾਂ ਇਹ ਵੀ ਦੱਸਿਆ ਕਿ ਜਦੋਂ ਘਟਨਾ ਵਾਪਰੀ ਉਸ ਸਮੇਂ ਪਤੀ ਅਤੇ ਜੇਠ ਘਰ ਵਿੱਚ ਮੌਜੂਦ ਨਹੀਂ sਰ। ਜਿਸ ਹਥਿਆਰ ਨਾਲ ਗੋਲੀ ਚੱਲੀ ਉਹ ਮਹਿਲਾ ਦੇ ਜੇਠ ਦੇ ਨਾਮ ‘ਤੇ ਦਰਜ ਦੱਸਿਆ ਜਾ ਰਿਹਾ ਹੈ।
ਫਿਲਹਾਲ ਇਸ ਮਾਮਲੇ ਵਿੱਚ ਦੋਵੇਂ ਧਿਰਾਂ ਵੱਲੋਂ ਵੱਖ-ਵੱਖ ਆਰੋਰਪ ਸਾਹਮਣੇ ਆ ਰਹੇ ਹਨ। ਲੜਕੀ ਦੇ ਪਰਿਵਾਰ ਵਾਲੇ ਇਸਨੂੰ ਹੱਤਿਆ ਦੱਸ ਰਹੇ ਹਨ ਜਦਕਿ ਲੜਕੇ ਪਾਸੇ ਵੱਲੋਂ ਇਸਨੂੰ ਆਤਮਹੱਤਿਆ ਕਿਹਾ ਜਾ ਰਿਹਾ ਹੈ। ਪੁਲਿਸ ਦਾ ਕਹਿਣା ਹੈ ਕਿ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ.
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
ASAnmol Singh Warring
FollowMar 07, 2026 16:45:160
Report
BNBISHESHWAR NEGI
FollowMar 07, 2026 16:33:060
Report
TBTarsem Bhardwaj
FollowMar 07, 2026 16:30:560
Report
VKVarun Kaushal
FollowMar 07, 2026 15:35:130
Report
VKVipan Kumar
FollowMar 07, 2026 15:34:520
Report
VKVipan Kumar
FollowMar 07, 2026 15:34:180
Report
BSBHARAT SHARMA
FollowMar 07, 2026 15:33:120
Report
DVDEVENDER VERMA
FollowMar 07, 2026 14:52:350
Report
SKSuneel Kumar
FollowMar 07, 2026 14:49:020
Report
NSNaresh Sethi
FollowMar 07, 2026 14:48:480
Report
VKVarun Kaushal
FollowMar 07, 2026 14:33:550
Report
ASAnmol Singh Warring
FollowMar 07, 2026 14:19:430
Report
SNSUNIL NAGPAL
FollowMar 07, 2026 14:19:050
Report
KKKIRTIPAL KUMAR
FollowMar 07, 2026 14:18:520
Report