Back
पाकिस्तान आने वाले सिक्ख श्रद्धालुओं पर डर खत्म: अरोड़ा ने स्थिति स्पष्ट की
PSParambir Singh Aulakh
Oct 11, 2025 13:50:00
Amritsar, Punjab
ਭਾਰਤੀ ਸਿੱਖ ਸ਼ਰਧਾਲੂਆਂ ਦਾ ਪਾਕਿਸਤਾਨ ਆਉਣ ਤੇ ਡਰ ਫੈਲਾਇਆ ਜਾ ਰਿਹਾ ਹੈ-ਪ੍ਰਧਾਨ ਰਮੇਸ਼ ਸਿੰਘ ਅਰੋੜਾ
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਇਕੱਤਰ ਹੋ ਕੇ ਪਾਕਿਸਤਾਨ ਆਉਣ ਵਾਲੀਆਂ ਸਿੱਖ ਸੰਗਤਾਂ ਦੇ ਮਨਾਂ ਵਿੱਚ ਪਹਿਲਾਂ ਤੋਂ ਭਾਰਤ ਅੰਦਰ ਮੀਡੀਆ ਵੱਲੋਂ teਜ਼ੀ ਨਾਲ ਸੰਗਤਾਂ ਚ ਡਰ ਫੈਲਾਇਆ ਜਾ ਰਿਹਾ ਹੈ I ਇਹ ਸ਼ਬਦ ਲਹਿੰਦੇ ਪੰਜਾਬ ਪਾਕਿਸਤਾਨ ਤੋਂ ਘੱਟ ਗਿਣਤੀਆਂ ਬਾਰੇ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਰਮੇਸ਼ ਸਿੰਘ ਅਰੋੜਾ ਨੇ ਅੱਜ ਅਜੀਤ ਨਾਲ ਗੱਲਬਾਤ ਕਰਦਿਆਂ ਕਹੇ I ਸ ਅਰੋੜਾ ਨੇ ਕਿਹਾ ਕਿ ਉਹਨਾਂ ਵੱਲੋਂ ਨਾਨਕਸ਼ਾਹੀ ਕੈਲੰਡਰ ਸਬੰਧੀ ਕੋਈ ਵੀ ਇਹੋ ਜਿਹੀ ਭਾਰਤੀ ਸਿੱਖ ਸੰਗਤਾਂ ਸਬੰਧੀ ਕੋਈ ਵੀ ਸਟੇਟਮੈਂਟ ਜਾਂ ਬਿਆਨ ਜਾਰੀ ਉਨਾਂ ਵੱਲੋਂ ਨਹੀਂ ਕੀਤਾ ਗਿਆ ਉਹਨਾਂ ਕਿਹਾ ਕਿ ਭਾਰਤੀ ਕੁਝ ਕੁ ਹਿੰਦੀ ਅਖਬਾਰਾਂ ਵੱਲੋਂ ਸਿੱਖ ਸੰਗਤਾਂ ਦੇ ਮਨਾਂ ਵਿੱਚ ਡਰ ਪਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਹਿ ਰਹੀ ਹੈ ਕਿ ਮੂਲ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਿਕ ਹੀ ਭਾਰਤੀ ਸਿੱਖ ਸ਼ਰਧਾਲੂ ਵਿਜੇ ਲੈ ਕੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਉਹਨਾਂ ਕਿਹਾ ਕਿ ਸਿਰਫ te ਸਿਰਫ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜਾ ਜੋ ਕਿ 16 ਜੂਨ ਨੂੰ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਮਨਾਇਆ ਜਾਂਦਾ ਹੈ ਉਸ ਸਬੰਧੀ ਕੁਝ ਮਸਲਾ ਸੀ ਉਹ ਵੀ ਆਉਣ ਵਾਲੇ ਦਿਨਾਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਨਾਲ ਵਿਚਾਰ ਕਰਕੇ ਹੱਲ ਕਰ ਲਿਆ ਜਾਵੇਗਾ I ਸ ਅਰੋੜਾ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਦੇ ਦਿਨ ਤਿਉਹਾਰ ਜੋ ਮਨਾਈ ਜਾਂਦੇ ਹਨ ਉਹ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਛਤਰ ਛਾਇਆ ਹੇਠ ਹੀ ਪਾਕਿਸਤਾਨ ਨੂੰ ਸਿੱਖ ਸੰਗਤਾਂ ਵੱਲੋਂ ਮਨਾਏ ਜਾਂਦੇ ਹਨ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
BSBALINDER SINGH
FollowOct 12, 2025 00:46:303
Report
TBTarsem Bhardwaj
FollowOct 11, 2025 17:03:241
Report
MJManoj Joshi
FollowOct 11, 2025 17:02:134
Report
NSNavdeep Singh
FollowOct 11, 2025 16:15:300
Report
MSManish Sharma
FollowOct 11, 2025 15:48:560
Report
MSManish Sharma
FollowOct 11, 2025 15:39:454
Report
TBTarsem Bhardwaj
FollowOct 11, 2025 15:22:211
Report
TBTarsem Bhardwaj
FollowOct 11, 2025 15:03:013
Report
TBTarsem Bhardwaj
FollowOct 11, 2025 15:02:364
Report
SSSanjay Sharma
FollowOct 11, 2025 14:37:422
Report
ASAnmol Singh Warring
FollowOct 11, 2025 14:35:514
Report
ATAkashdeep Thind
FollowOct 11, 2025 14:16:450
Report
RBRohit Bansal
FollowOct 11, 2025 14:09:222
Report
VRVIJAY RANA
FollowOct 11, 2025 14:00:360
Report
SSSanjay Sharma
FollowOct 11, 2025 13:52:280
Report