Back
नवजोत कौर सिद्धू को कांग्रेस से निष्कासित, भगेल ने पंजाब में कानून-व्यवस्था पर हमला
BSBHARAT SHARMA
Feb 06, 2026 08:58:28
Amritsar, Punjab
ਨਵਜੋਤ ਕੌਰ ਸਿੱਧੂ ਪਾਰਟੀ ਤੋਂ ਨਿਸ਼ਕਾਸ਼ਿਤ, ਕਾਂਗਰਸ ਨੇ ਲਿਆ ਸਖ਼ਤ ਫੈਸਲਾ
ਭੂਪੇਸ਼ ਬਗੇਲ ਦਾ ਹਮਲਾ: ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਹੋ ਚੁੱਕੀ ਹੈ ਫੇਲ
ਮੋਦੀ ਸਰਕਾਰ ਦੇ ਕਾਨੂੰਨੀ ਬਦਲਾਵ ਗਰੀਬਾਂ ਤੇ ਮਜ਼ਦੂਰਾਂ ਵਿਰੋਧੀ: ਕਾਂਗਰਸ
ਅਪਰਾਧ, ਡਰੱਗ ਤੇ ਮਾਈਨਿੰਗ ਮਾਫੀਆ ਨੇ ਪੰਜਾਬ ਨੂੰ ਕੀਤਾ ਕਮਜ਼ੋਰ: ਬਗੇਲ
ਪੰਜਾਬ ਕਾਂਗਰਸ ਦੇ ਪ੍ਰਭਾਰੀ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਗੇਲ ਨੇ ਸਪਸ਼ਟ ਕੀਤਾ ਹੈ ਕਿ ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਤੋਂ ਨਿਸ਼ਕਾਸ਼ਿਤ ਕਰ ਦਿੱਤਾ ਗਿਆ ਹੈ। ਅੱਜ ਉਹ ਅੰਮ੍ਰਿਤਸਰ ਵਿੱਚ ਡਾਕਟਰ ਰਾਜ ਕੁਮਾਰ ਵੇਰਕਾ ਦੇ ਨਿਵਾਸ ਸਥਾਨ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਈ ਅਹਿਮ ਮਸਲਿਆਂ ‘ਤੇ ਸਰਕਾਰ ਨੂੰ ਘੇਰਿਆ। ਬਗੇਲ ਨੇ ਕਿਹਾ ਕਿ ਪਾਰਟੀ ਅਨੁਸ਼ਾਸਨ ਸਭ ਤੋਂ ਉੱਪਰ ਹੈ ਅਤੇ ਜਿਹੜੇ ਨੇਤਾ ਪਾਰਟੀ ਲਾਈਨ ਤੋਂ ਹਟ ਕੇ ਕੰਮ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਲਾਜ਼ਮੀ ਹੁੰਦੀ ਹੈ。
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭੂਪੇਸ਼ ਬਗੇਲ ਨੇ ਮੋਦੀ ਸਰਕਾਰ ਵੱਲੋਂ ਕੀਤੇ ਗਏ ਕਾਨੂੰਨੀ ਬਦਲਾਵਾਂ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਨਵੇਂ ਕਾਨੂੰਨ ਸਮਾਜ ਦੇ ਅੰਤਿਮ ਪੱਧਰ ‘ਤੇ ਖੜੇ ਗਰੀਬਾਂ, ਮਜ਼ਦੂਰਾਂ ਅਤੇ ਕਮਜ਼ੋਰ ਵਰਗਾਂ ਦੇ ਹੱਕਾਂ ਨੂੰ ਖੋਹਣ ਵਾਲੇ ਹਨ। ਬਗੇਲ ਨੇ ਯਾਦ ਕਰਵਾਇਆ ਕਿ ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਦੇ ਸਮੇਂ ਵਿੱਚ ਮਜ਼ਦੂਰਾਂ ਅਤੇ ਗਰੀਬਾਂ ਲਈ ਕਈ ਹੱਕਾਂ ਵਾਲੇ ਕਾਨੂੰਨ ਬਣਾਏ ਗਏ ਸਨ, ਪਰ ਮੌਜੂਦਾ ਸਰਕਾਰ ਉਨ੍ਹਾਂ ਨੂੰ ਕਮਜ਼ੂਰ ਕਰ ਰਹੀ ਹੈ。
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਨੇਤਾ ਰਾਹੁਲ ਗਾਂਧੀ ਦੇ ਨੇਤ੍ਰਤਵ ਹੇਸਤ ਇਹ ਲੜਾਈ ਸੜਕਾਂ ਤੋਂ ਸੰਸਦ ਤੱਕ ਲੜੀ ਜਾਵੇਗੀ。
ਭੂਪੇਸ਼ ਬਗੇਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਸੂਬੇ ਵਿੱਚ ਅਪਰਾਧੀਆਂ ਦੇ ਮਨਾਂ ਵਿਚੋਂ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕਤਲ, ਲੁੱਟਾਂ-ਖੋਹਾਂ, ਡਕੈਤੀਆਂ ਅਤੇ ਬਲਾਤਕਾਰ ਵਰਗੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਕਾਰਕੁਨ ਦੀ ਹੱਤਿਆ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ نام ਦੀ ਕੋਈ ਚੀਜ਼ ਨਹੀਂ ਰਹੀ.
ਉਨ੍ਹਾਂ ਅੱਗੇ ਕਿਹਾ ਕਿ ਡਰੱਗ ਮਾਫੀਆ ਅਤੇ ਮਾਈਨਿੰਗ ਮਾਫੀਆ ਦੇ ਮਜ਼ਬੂਤ ਨੈੱਟਵਰਕ ਪੰਜਾਬ ਨੂੰ ਅੰਦਰੋਂ ਖੋਖਲਾ ਕਰ ਰਹੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਭੂਪੇਸ਼ ਬਗੇਲ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਮਜ਼ਬੂਤੀ ਨਾਲ ਖੜੀ ਹੈ ਅਤੇ ਅਪਰਾਧ, ਨਸ਼ਿਆਂ ਤੇ ਮਾਫੀਆ ਰਾਜ ਖ਼ਿਲਾਫ਼ ਆਪਣੀ ਲੜਾਈ ਹੋਰ ਤੇਜ਼
ਬਾਈਟ:--- ਪੰਜਾਬ ਕਾਂਗਰਸ ਪ੍ਰਭਾਰੀ ਭੁਪੇਸ਼ ਬघੇਲ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
BSBhushan Sharma
FollowFeb 06, 2026 10:37:390
Report
RBRohit Bansal
FollowFeb 06, 2026 10:34:130
Report
ASARVINDER SINGH
FollowFeb 06, 2026 10:33:590
Report
KCKhem Chand
FollowFeb 06, 2026 10:32:530
Report
ASARVINDER SINGH
FollowFeb 06, 2026 10:32:310
Report
KKKIRTIPAL KUMAR
FollowFeb 06, 2026 10:18:190
Report
BSBHARAT SHARMA
FollowFeb 06, 2026 10:18:060
Report
TBTarsem Bhardwaj
FollowFeb 06, 2026 09:51:270
Report
SSSandeep Singh
FollowFeb 06, 2026 09:50:540
Report
DSDEVINDER SHARMA
FollowFeb 06, 2026 09:33:180
Report
BSBHARAT SHARMA
FollowFeb 06, 2026 09:30:380
Report
SNSUNIL NAGPAL
FollowFeb 06, 2026 09:30:250
Report
DSDharmindr Singh
FollowFeb 06, 2026 09:00:560
Report
KDKuldeep Dhaliwal
FollowFeb 06, 2026 08:59:570
Report
GPGYAN PRAKASH
FollowFeb 06, 2026 08:59:300
Report