Back
रणगढ़ में नशा तस्कर के खिलाफ पंजाब सरकार की बड़ी कार्रवाई, बुलडोजर चला
BSBHARAT SHARMA
Nov 01, 2025 11:07:56
Amritsar, Punjab
ਰਣਗੜ੍ਹ ਵਿਖੇ ਨਸ਼ਾ ਤਸਕਰ ਵਿਰੁੱਧ ਸਰਕਾਰ ਦੀ ਵੱਡੀ ਕਾਰਵਾਈ
ਨਸ਼ਾ ਤਸਕਰ ਜੋਬਨਪ੍ਰੀਤ ਸਿੰਘ ਦੀ ਜਾਇਦਾਦ ਉੱਤੇ ਚੱਲਿਆ ਬੁਲਡੋਜ਼ਰ
ਅੰਮ੍ਰਿਤਸਰ, 1 ਨਵੰਬਰ
ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੱਜ ਜਿਲ੍ਹਾ ਪ੍ਰਸ਼ਾਸਨ ਨੇ ਭਾਰਤ ਪਾਕਿਸਤਾਨ ਸਰਹੱਦੀ ਖੇਤਰ ਦੇ ਪਿੰਡ ਰਣਗੜ ਵਿਖੇ ਨਸ਼ਾ ਤਸਕਰ ਜੋਬਨ ਪ੍ਰੀਤ ਸਿੰਘ ਉਰਫ ਜੋਬਨ ਪੁੱਤਰ ਬਲਦੇਵ ਸਿੰਘ ਦੀ ਜਾਇਦਾਦ ਉੱਤੇ ਬੁਲਡੋਜ਼ਰ ਚਲਾ ਕੇ ਸਪਸ਼ਟ ਕਰ ਦਿੱਤਾ ਕਿ ਨਸ਼ਾ ਤਸਕਰਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਹੀਂ ਵਰਤੀ ਜਾਬਾਬਾਵੇਗੀ।
ਇਸ ਸਬੰਧੀ ਗੱਲਬਾਤ ਕਰਦੇ ਜ਼ਿਲ੍ਹਾ ਪੁਲਿਸ ਮੁਖੀ ਸ ਮਨਿੰਦਰ ਸਿੰਘ ਨੇ ਦੱਸਿਆ ਕਿ ਉਕਤ ਤਸਕਰ ਉੱਤੇ ਐਂਨ ਡੀਪੀਐਸ ਅਤੇ ਅਸਲਾ ਐਕਟ ਅਧੀਨ ਤਿੰਨ ਪਰਚੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਇਹ ਸਖਤ ਸੁਨੇਹਾ ਹੈ ਕਿ ਉਹ ਜਾਂ ਤਾਂ ਇਹ ਤਸਕਰੀ ਛੱਡ ਜਾਣ ਜਾਂ ਪੰਜਾਬ ਛੱਡ ਜਾਣ।
ਉਹਨਾਂ ਦੱਸਿਆ ਕਿ ਉਕਤ ਨਸ਼ਾ ਤਸਕਰ ਨੇ ਪੰਜਾਬ ਸਰਕਾਰ ਦੀ ਜਾਇਦਾਦ ਉੱਤੇ ਕਬਜ਼ਾ ਕਰਕੇ ਉਸਾਰੀ ਕੀਤੀ ਹੋਈ ਸੀ , ਜਿਸ ਉੱਤੇ ਕਾਰਵਾਈ ਕਰਦੇ ਹੋਏ ਅੱਜ ਉਕਤ ਨਸ਼ਾ ਤਸਕਰ ਦੀ ਪਿੰਡ ਰਣਗੜ੍ਹ ਸਥਿਤ ਜਾਇਦਾਦ ਉੱਤੇ ਬੁਲਡੋਜ਼ਰ ਚਲਾਇਆ ਗਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਵਿਆਪਕ ਪੱਧਰ ਉੱਤੇ ਮੁਹਿੰਮ ਚਲਾ ਰਹੀ ਹੈ, ਜਿਸ ਵਿੱਚ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਤੋਂ ਇਲਾਵਾ ਛੋਟੇ ਪੱਧਰ ਉੱਤੇ ਨਸ਼ੇ ਦੀ ਖਰੀਦੋ ਪਰੋਖਤ ਵਿਰੁੱਧ ਵੀ ਨਕਾਬ ਕੱਸੀ ਗਈ ਹੈ। ਉਹਨਾਂ ਕਿਹਾ ਕਿ ਵੱਡੀਆਂ ਬਰਾਮਦਗੀਆਂ ਲਗਾਤਾਰ ਹੋ ਰਹੀਆਂ ਹਨ ਅਤੇ ਪੁਲਿਸ ਮੁਖੀ ਸ੍ਰੀ ਗੌਰਵ ਯਾਦਵ ਵੱਲੋਂ ਸਪਸ਼ਟ ਸੁਨੇਹਾ ਹੈ ਕਿ ਇਸ ਗੰਭੀਰ ਮੁੱਦੇ ਉੱਤੇ ਕਿਸੇ ਵੀ ਨਸ਼ਾ ਤਸਕਰ ਨਾਲ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਇਆ ਉਸ ਵਿਰੋਧ ਸਖਤ ਤੋਂ sਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਹਨਾਂ ਨਸ਼ਾ ਤਸਕਰਾਂ ਨੂੰ ਤਾੜਨਾ ਕਰਦੇ ਕਿਹਾ ਕਿ ਉਹ ਸਾਡੀਆਂ ਨੌਜਵਾਨ ਪੀੜੀਆਂ ਨੂੰ ਬਰਬਾਦ ਕਰਨ ਤੋਂ ਬਾਜ਼ ਆਉਣ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowNov 01, 2025 18:30:410
Report
NLNitin Luthra
FollowNov 01, 2025 18:30:240
Report
TBTarsem Bhardwaj
FollowNov 01, 2025 17:45:420
Report
NSNitesh Saini
FollowNov 01, 2025 17:31:100
Report
AKAshok Kumar1
FollowNov 01, 2025 17:30:190
Report
SSSanjay Sharma
FollowNov 01, 2025 17:15:200
Report
ADAnkush Dhobal
FollowNov 01, 2025 16:32:29Shimla, Himachal Pradesh:हिमाचल प्रदेश सरकार ने मोहम्मद नासिर रावत को वक्फ बोर्ड का अंतरिम अध्यक्ष नियुक्त किया है.
0
Report
ADAnkush Dhobal
FollowNov 01, 2025 16:32:100
Report
NLNitin Luthra
FollowNov 01, 2025 16:32:060
Report
SSSanjay Sharma
FollowNov 01, 2025 16:00:290
Report
BNBISHESHWAR NEGI
FollowNov 01, 2025 14:46:090
Report
MSManish Sharma
FollowNov 01, 2025 14:45:360
Report
SSSanjay Sharma
FollowNov 01, 2025 14:33:120
Report
SSSanjay Sharma
FollowNov 01, 2025 14:33:060
Report
DSDharmindr Singh
FollowNov 01, 2025 14:08:440
Report