Back
यूके से MP प्रीत कौर गिल्ल ने हरिमंदर साहिब में नतमस्तक होकर श्रद्धा प्रकट की
BSBHARAT SHARMA
Mar 20, 2026 14:04:43
Amritsar, Punjab
ਅੰਮ੍ਰਿਤਸਰ, 20 ਮਾਰਚ- ਯੂਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਤਮਸਤਕ ਹੋਣ ਉਪਰੰਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵੀ ਪੁੱਜੇ, ਜਿਥੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਪ੍ਰੀਤ ਕੌਰ ਗਿੱਲ ਨੂੰ ਜੀ-ਆਇਆਂ ਆਖਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਪ੍ਰੀਤ ਕੌਰ ਗਿੱਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ अपने ਆਪ ਨੂੰ ਵਡਭਾਗा ਸਮਝਦੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨਵਤਾ ਲਈ ਰਾਹ-ਦਸੇਰਾ ਹੈ। ਐਮਪੀ ਬਣਨ ਮਗਰੋਂ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਦੀ ਇੱਜਤ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਵਿਸ਼ਵ ਅੰਦਰ ਬਣੇ ਮੌਜੂਦਾ ਜੰਗ ਦੇ ਹਾਲਾਤ ਸੁਖਾਵੇਂ ਹੋਣ ਅਤੇ ਸਮੁੱਚਾ ਵਿਸ਼ਵ ਸ਼ਾਂਤੀ ਨਾਲ ਵਧੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਅਜਮੇਰ ਸਿੰਘ ਖੇੜਾ, ਸ. ਪ੍ਰਿਤਪਾਲ ਸਿੰਘ ਪਾਲੀ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਪਰਮਜੀਤ ਕੌਰ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਤੇ ਹੋਰ ਮੌਜੂਦ ਸਨ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
NSNaresh Sethi
FollowMar 20, 2026 14:16:19903
Report
PSParambir Singh Aulakh
FollowMar 20, 2026 14:15:48934
Report
KBKulbir Beera
FollowMar 20, 2026 14:06:26962
Report
KSKapil sharma
FollowMar 20, 2026 13:53:15Noida, Uttar Pradesh:ब्रेकिंग-अटल टनल के पास आया एवलांच, दो वाहन बालबाल बचे पिछले दो दिनों से भारी बर्फबारी जारी, अटल टनल के साउथ पोर्टल पर 3 फ़ीट बर्फबारी
999
Report
SBSANJEEV BHANDARI
FollowMar 20, 2026 13:47:49963
Report
KSKapil sharma
FollowMar 20, 2026 13:33:061003
Report
KSKuldeep Singh
FollowMar 20, 2026 13:23:451082
Report
KSKapil sharma
FollowMar 20, 2026 13:20:251028
Report
KBKulbir Beera
FollowMar 20, 2026 12:51:401026
Report
KSKapil sharma
FollowMar 20, 2026 12:50:031039
Report
KSKapil sharma
FollowMar 20, 2026 12:35:48975
Report
RMRakesh Malhi
FollowMar 20, 2026 12:35:161053
Report
PSParambir Singh Aulakh
FollowMar 20, 2026 12:33:061051
Report
MTManish Thakur
FollowMar 20, 2026 12:22:421088
Report