Become a News Creator

Your local stories, Your voice

Follow us on
Download App fromplay-storeapp-store
Advertisement
Back
Faridkot151204

Faridkot - ਸੂਬਾ ਸਰਕਾਰ ਦੀ ਹਦਾਇਤਾਂ ਦੇ ਮੁਤਾਬਕ ਜ਼ਿਲਾ ਪ੍ਰਸ਼ਾਸਨ ਵੱਲੋਂ ਇਸ ਵਾਰ ਕਣਕ ਦੀ ਖਰੀਦ ਨੂੰ ਲੈ ਕੇ ਪੁਖਤਾ ਪ੍ਰਬੰਧ

Khem Chand
May 04, 2025 13:43:49
Kot Kapura, Punjab
ਕੋਟਕਪੂਰਾ ਦੀ ਮਾਰਕੀਟ ਕਮੇਟੀ ਦੇ ਅਧੀਨ ਮੁੱਖ ਮੰਡੀ ਅਤੇ ਹੋਰ ਖਰੀਦ ਕੇਂਦਰਾਂ ਵਿੱਚ ਹੁਣ ਤੱਕ ਇਕ ਲੱਖ 45 ਹਜਾਰ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਇਸ ਵਿੱਚੋਂ 1 ਲੱਖ 21 ਹਜਾਰ ਮੀਟਰਕ ਟਨ ਦੀ ਲਿਫਟਿੰਗ ਦਾ ਕੰਮ ਵੀ ਪੂਰਾ ਕਰਵਾਇਆ ਜਾ ਚੁੱਕਿਆ ਹੈ। ਪਿਛਲੇ ਸਾਲ ਕੋਟਕਪੂਰਾ ਦੀਆਂ ਮੰਡੀਆਂ ਵਿੱਚ ਕਣਕ ਦੇ ਸੀਜ਼ਨ ਦੇ ਦੌਰਾਨ ਇਕ ਲੱਖ 57 ਹਜਾਰ ਮੀਟਰਕ ਟਨ ਫਸਲ ਦੀ ਆਮਦ ਹੋਈ ਸੀ ਅਤੇ ਇਸ ਵਾਰ ਦੀ ਖਰੀਦ ਦਾ ਟੀਚਾ ਪੁਰਾ ਹੋਣ ਵਾਲਾ ਹੈ। ਸੂਬਾ ਸਰਕਾਰ ਦੀ ਹਦਾਇਤਾਂ ਦੇ ਮੁਤਾਬਕ ਜ਼ਿਲਾ ਪ੍ਰਸ਼ਾਸਨ ਵੱਲੋਂ ਇਸ ਵਾਰ ਕਣਕ ਦੀ ਖਰੀਦ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਜਿਸ ਦੇ ਚਲਦਿਆਂ ਕਿਸਾਨ ਸਮੇਤ ਹੋਰ ਵਰਗਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ।
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement