Back
Faridkot151203blurImage

Faridkot - 4 ਮਈ ਨੂੰ ਕਿਸਾਨਾਂ ਨਾਲ ਹੋਣ ਜਾ ਰਹੀ ਮੀਟਿੰਗ ਬਾਰੇ ਖੁੱਲਕੇ ਕੇ ਬੋਲੇ ਜਗਜੀਤ ਸਿੰਘ ਡੱਲੇਵਾਲਾ

Naresh sethi
Apr 15, 2025 10:12:48
Faridkot, Punjab
ਫਰੀਦਕੋਟ,ਨਰੇਸ਼ ਸੇਠੀ ਦੋ ਦਿਨ ਪਹਿਲਾਂ ਹਸਪਤਾਲ ਤੋਂ ਜਗਜੀਤ ਸਿੰਘ ਡੱਲੇਵਾਲਾ ਜ਼ਿਲਾ ਫਰੀਦਕੋਟ ਵਿਖੇ ਆਪਣੇ ਪਿੰਡ ਡੱਲੇਵਾਲਾ ਪਹੁੰਚੇ ਨੇ ਸਾਡੀ ਟੀਮ ਵੱਲੋਂ ਉਸਦੇ ਪਿੰਡ ਪਹੁੰਚ ਕੇ ਜਗਜੀਤ ਸਿੰਘ ਡੱਲੇਵਾਲ ਨਾਲ ਗੱਲਬਾਤ ਕੀਤੀ ਜਿਸ ਵਿਚ ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿਹੜੀ ਸਾਨੂੰ ਅਗਲੀ ਮੀਟਿੰਗ ਦਿੱਤੀ ਹੈ ਉਹ 4 ਮਈ ਦੀ ਹੈ,ਪਰ ਉਸ ਮੀਟਿੰਗ ਬਾਰੇ ਮੌਕੇ ਤੇ ਜਦੋਂ ਲੈਟਰ ਆਏਗਾ ਉਸ ਵਿੱਚ ਕਿ ਲਿੱਖਿਆ ਹੋਏਗਾ, ਕਿਹੋ ਜਿਹਾ ਲੈਟਰ ਆਉਂਦਾ ਕਿਵੇਂ ਦੀ ਗੱਲ ਆਉਂਦੀ ਹੈ ਫੇਰ ਸੋਚਿਆ ਜਾਵੇਗਾ ਲੇਕਿਨ ਅਗਰ ਸਰਕਾਰ ਇਮਾਨਦਾਰੀ ਨਾਲ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਨੀਅਤ ਦੇ ਨਾਲ ਸਾਨੂੰ ਸੱਦਾ ਦਿੰਦੀ ਹੈ ਤਾਂ ਅਸੀਂ 200% ਇਸ ਮੀਟਿੰਗ ਚ ਜਾਵਾਂਗੇ ਉਨ੍ਹਾਂ ਕਿਹਾ ਕਿ ਕਈ ਵਾਰੀ ਹੋ ਸਕਦਾ ਕਿਸੇ ਆਦਮੀ ਦੇ ਮਨ ਦੇ ਵਿੱਚ ਜਾਂ ਸਾਡੇ ਕਿਸੇ ਫੋਰਮ ਦੇ ਲੀਡਰ ਦੇ ਮਨ ਚ ਹੀ ਆਵੇ ਕਿ ਏਡਾ ਵੱਡਾ ਸਰਕਾਰ ਨੇ ਸਾਡੇ ਨਾਲ ਧੱਕਾ ਕੀਤਾ ਤੇ ਹੁਣ ਅਸੀਂ ਮੀਟਿੰਗ ਦੇ ਵਿੱਚ ਕੀ ਲੈਣ ਜਾਣਾ ਤਾਂ ਮੈਨੂੰ ਲੱਗਦਾ ਇਹ ਸਰਕਾਰ ਨੂੰ ਅਸੀਂ ਇੱਕ ਮੌਕਾ ਦੇਵਾਂਗੇ ਅਸੀਂ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com