Back
फरीदकोट हत्या मामला: पति-प्रेमी गिरफ्तार, 240 पन्नों की चार्जशीट अदालत में पेश
NSNaresh Sethi
Feb 28, 2026 05:02:53
Kot Kapura, Punjab
ਕਰੀਬ ਤਿੰਨ ਮਹੀਨੇ ਪਹਿਲਾਂ 28-29 ਨਵੰਬਰ 2025 ਦੀ ਦਰਮਿਆਨੀ ਰਾਤ ਨੂੰ ਫਰੀਦਕੋਟ ਦੇ ਪਿੰਡ ਸੁਖਣਵਾਲਾ ਚ ਗੁਰਿੰਦਰ ਸਿੰਘ ਨਾਮਕ ਨੌਜਵਾਨ ਦਾ ਕ਼ਤਲ ਹੋ ਜਾਣਦਾ ਹੈ ਜਿਸ ਘਟਨਾ ਨੂੰ ਅੰਜਾਮ ਉਸ ਦੀ ਪਤਨੀ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਦਿੱਤਾ ਸੀ। ਹਾਲਾਂਕਿ ਇਸ ਘਟਨਾ ਨੂੰ ਪਹਿਲਾਂ ਚੋਰੀ ਦੀ ਵਾਰਦਾਤ ਬਣਾ ਕੇ ਪੇਸ਼ ਕੀਤਾ ਗਿਆ ਸੀ ਪਰ ਪੁਲਿਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਰੁਪਿੰਦਰ ਕੌਰ ਵੱਲੋਂ ਹੀ ਆਪਣੇ ਆਸ਼ਿਕ ਹਰਕੰਵਲ ਪ੍ਰੀਤ ਸਿੰਘ ਨਾਲ ਮਿਲ ਕੇ ਗੁਰਿੰਦਰ ਸਿੰਘ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਰੁਪਿੰਦਰ ਕੌਰ ਨੂੰ ਮੌਕੇ ਤੇ ਹੀ ਗ੍ਰਿਫਤਾਰ ਕਰ ਲਿਆ ਸੀ ਅਤੇ ਬਾਅਦ ਵਿੱਚ ਉਸਦੇ ਪ੍ਰੇਮੀ ਹਰਕੰਵਲ ਪ੍ਰੀਤ ਸਿੰਘ ਵੱਲੋਂ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਸੀ। ਜਾਙਚ ਦੌਰਾਨ ਸਾਹਮਣੇ ਆਇਆ ਕਿ ਹਰਕੰਵਲਪ੍ਰੀਤ ਸਿੰਘ ਦੇ ਨਾਲ ਉਸ ਦਾ ਇੱਕ ਦੋਸਤ ਸ਼ਿਵਜੀਤ ਸਿੰਘ ਵੀ ਸੀ ਜੋ ਕਾਰ ਵਿੱਚ ਉਸਨੂੰ ਨਾਲ ਲੈ ਕੇ ਆਇਆ ਸੀ ਜਿਸ ਦੀ ਬਾਅਦ ਵਿੱਚ ਗ੍ਰਿਫਤਾਰੀ ਹੋਈ ਅਤੇ ਇਸ ਮਾਮਲੇ ਦੀ ਜਾਂਚ ਜਦੋਂ ਅੱਗੇ ਵਧੀ ਤਾਂ ਇੱਕ ਹੋਰ ਪਹਿਲੂ ਸਾਹਮਣੇ ਆਇਆ ਕਿ ਰੁਪਿੰਦਰ ਕੌਰ ਦੀ ਸਹੇਲੀ ਰਵਿੰਦਰ ਕੌਰ ਜਿਸ ਨੂੰ ਕਿ ਇਸ ਸਾਜਿਸ਼ ਦਾ ਪਹਿਲਾ ਤੋਂ ਹੀ ਪਤਾ ਸੀ ਕਿ ਗੁਰਿੰਦਰ ਸਿੰਘ ਦੀ ਹੱਤਿਆ ਕੀਤੀ ਜਾਣੀ ਹੈ ਪਰ ਇਸ ਸਬੰਧੀ ਨਾ ਤਾਂ ਉਸ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਤੇ ਨਾ ਹੀ ਗੁਰਿੰਦਰ ਸਿੰਘ ਨੂੰ ਇਸ ਸਬੰਧੀ ਸੁਚੇਤ ਕੀਤਾ ਗਿਆ ਜਿਸ ਦੇ ਚਲਦੇ ਪੁਲਿਸ ਵੱਲੋਂ ਰੁਪਿੰਦਰ ਕੌਰ ਦੀ ਸਹੇਲੀ ਰਵਿੰਦਰ ਕੌਰ ਨੂੰ ਵੀ ਇਸ ਮਾਮਲੇ ਵਿੱਚ ਨਾਮਜਦ ਕਰ ਗ੍ਰਿਫਤਾਰ ਕੀਤਾ ਸੀ। ਹੁਣ ਕਰੀਬ ਤਿੰਨ ਮਹੀਨਿਆਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਦੀ 240 ਪੰਨਿਆਂ ਦੀ ਚਾਰਜ ਸ਼ੀਟ ਅਦਾਲਤ ਵਿੱਚ ਪੇਸ਼ ਕਰ ਦਿੱਤੀ ਹੈ। ਜਿਸ ਵਿੱਚ ਮੁੱਖ ਦੋਸ਼ੀ ਰੁਪਿੰਦਰ ਕੌਰ ਅਤੇ ਉਸਦੇ ਪ੍ਰੇਮੀ ਹਰਕਵਲ ਪ੍ਰਿਤ ਸਿੰਘ ਨੂੰ ਬਣਾਇਆ ਗਿਆ ਹੈ । ਫਿਲਹਾਲ ਇਸ ਮਾਮਲੇ ਵਿੱਚ ਇਹ ਸਾਹਮਣੇ ਆਇਆ ਹੈ ਕਿ ਗੁਰਿੰਦਰ ਸਿੰਘ ਦੀ ਸਾਜਿਸ਼ ਤਹਿਤ ਗਲਾ ਘੁੱਟ ਕੇ ਹੱਤਿਆ ਕੀਤੀ ਗਈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਮਾਰਚ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KDKuldeep Dhaliwal
FollowFeb 28, 2026 07:32:440
Report
ASARVINDER SINGH
FollowFeb 28, 2026 07:32:310
Report
ASAnmol Singh Warring
FollowFeb 28, 2026 07:02:120
Report
NSNaresh Sethi
FollowFeb 28, 2026 06:49:430
Report
BSBhushan Sharma
FollowFeb 28, 2026 06:48:250
Report
NSNaresh Sethi
FollowFeb 28, 2026 06:35:460
Report
HSHarmeet Singh Maan
FollowFeb 28, 2026 06:35:210
Report
VKVipan Kumar
FollowFeb 28, 2026 06:34:500
Report
DSDEVINDER SHARMA
FollowFeb 28, 2026 06:17:030
Report
DRDivya Rani
FollowFeb 28, 2026 06:02:310
Report
KCKhem Chand
FollowFeb 28, 2026 06:00:280
Report
AZAbhinva zeepunjabi
FollowFeb 28, 2026 05:30:250
Report
AZAbhinva zeepunjabi
FollowFeb 28, 2026 05:30:050
Report
RBRohit Bansal
FollowFeb 28, 2026 05:18:470
Report
AZAbhinva zeepunjabi
FollowFeb 28, 2026 05:03:36Noida, Uttar Pradesh:बरी होने के बाद आम आदमी पार्टी के राष्ट्रीय संयोजक अरविंद केजरीवाल और मनीष सिसोदिया को संजय सिंह ने गले लगाकर की खुशी जाहिर
0
Report
