Back
पूर्व विधायक के भाई कांग्रेस छोड़कर अकाली दल में शामिल, बादल ने स्वागत किया
KCKhem Chand
Dec 02, 2025 09:49:09
Kot Kapura, Punjab
ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਦਾ ਭਰਾ ਕਾਂਗਰਸ ਪਾਰਟੀ ਨੇ ਛੱਡ ਅਕਾਲੀ ਦਲ ਵਿਚ ਹੋਇਆ ਸ਼ਾਮਲ, ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਦੇ ਕੇ ਪਾਰਟੀ ਵਿਚ ਕੀਤਾ ਸਵਾਗਤ
ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਚੋਣ ਮੈਦਾਨ ਵਿਚ ਉਤਰੇ ਪਾਰਟੀ ਵਰਕਰਾਂ ਦੀ ਹੌਂਸਲਾ ਅਫਜਾਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ ਤੌਰ ਤੇ ਕੋਟਕਪੂਰਾ ਤੋਂ ਪਾਰਟੀ ਦੇ ਸੀਨੀਅਰ ਆਗੂ ਮਨਤਾਰ ਸਿੰਘ ਬਰਾੜ ਦੇ ਘਰ ਪਹੁੰਚੇ ਜਿਥੇ ਉਹਨਾਂ ਨੇ ਪਾਰਟੀ ਦੇ ਸਾਰੇ ਉਮੀਦਵਾਰਾਂ ਨਾਲ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਨੂੰ ਕਬੂਲਦਿਆ ਵਿਧਾਨ ਸਭਾ ਹਲਕਾ ਜੈਤੋ ਤੋਂ ਆਂਮ ਆਦਮੀਂ ਪਾਰਟੀ ਦੀ ਟਿਕਟ ਤੇ ਚੋਣ ਜਿੱਤ ਕੇ ਬਾਅਦ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਦੇ ਭਰਾ ਸੁਖਦੇਵ ਸਿੰਘ ਨੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ
ਸੁਖਬੀਰ ਸਿੰਘ ਬਾਦਲ ਵਲੋਂ ਉਹਨਾਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿਚ ਸ਼ਾਮਲ ਕੀਤਾ ਗਿਆ
ਇਸ ਮੌਕੇ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਨੇ ਕਿਹਾ ਕਿ ਉਹਨਾਂ ਦੇ ਭਰਾ ਨੇ ਆਂਮ ਆਦਮੀਂ ਪਾਰਟੀ ਦੀ ਟਿਕਟ ਤੇ ਹਲਕਾ ਜੈਤੋ ਤੋਂ ਚੋਣ ਜਿੱਤੀ ਸੀ ਪਰ ਪਾਰਟੀ ਦੀ ਲੀਡਰਸ਼ਿਪ ਦੀਆਂ ਨੀਤੀਆਂ ਤੋਂ ਤੰਗ ਆ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ sਨ ਅਤੇ ਉਹ ਵੀ ਉਹਨਾਂ ਦੇ ਨਾਲ ਹੀ ਕਾਂਗਰਸ ਪਾਰਟੀ ਵਿਚ ਚਲੇ ਗਏ sਨ। ਪਰ ਹੁਣ ਕਾਂਗਰਸ ਪਾਰਟੀ ਵੀ ਉਸੇ ਲੀਹਾਂ ਤੇ ਚੱਲ ਰਹੀ ਹੈ ਜਿਹੜੀਆਂ ਤੇ ਆਪ ਚੱਲ ਰਹੀ ਹੈ। ਉਹਨਾਂ ਕਿਹਾ ਇਕ ਇਸੇ ਲਈ ਉਹਨਾਂ ਆਪਣੇ ਸੂਬੇ ਦੀ ਖੇਤਰੀ ਪਾਰਟੀ ਦੀਆਂ ਨੀਤੀਆਂ ਅਤੇ ਸੁਖਬੀਰ ਸਿੰਘ ਬਾਦਲ ਦੀ ਸੋਚ ਸਦਕਾ ਅੱਜ ਕਾਂਗਰਸ ਪਾਰਟੀ ਛੱਡ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ
ਬਾਈਟ: ਸੁਝਦੇਵ ਸਿੰਘ (ਸਾਬਕਾ MLA ਮਾ ਬਲਦੇਵ ਸਿੰਘ ਦਾ ਭਰਾ)
ਇਸ ਮੌਕੇ ਹਲਕਾ ਕੋਟਕਪੂਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਅਤੇ ਪਾਰਟੀ ਦੇ ਸੀਨੀਅਰ ਆਗੂ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਡੇ ਮਾਰਜਨ ਨਾਲ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜਿੱਤੇਗਾ। ਉਹਨਾਂ ਕਿਹਾ ਕਿ ਅੱਜ ਕਾਂਗਰਸ ਪਾਰਟੀ ਦੇ ਕਈ ਵੱਡੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ। ਉਹਨਾਂ ਕਿਹਾ ਕਿ ਇਹਨਾਂ ਦੇ ਆਉਣ ਨਾਲ ਪਾਰਟੀ ਨੂੰ ਬਲ ਮਿਲਿਆ ਹੈ ਅਤੇ ਪਾਰਟੀ ਵਿਚ ਇਹਨਾਂ ਨੂੰ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ
ਬਾਈਟ : ਮਨਤਾਰ ਸਿੰਘ ਬਰਾੜ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
NSNavdeep Singh
FollowDec 02, 2025 09:48:0550
Report
NSNaresh Sethi
FollowDec 02, 2025 09:40:0321
Report
BSBHARAT SHARMA
FollowDec 02, 2025 09:28:26192
Report
RMRakesh Malhi
FollowDec 02, 2025 09:18:28120
Report
MTManish Thakur
FollowDec 02, 2025 09:18:1447
Report
ASAnmol Singh Warring
FollowDec 02, 2025 09:17:3899
Report
AAAsrar Ahmad
FollowDec 02, 2025 09:15:14110
Report
AAAsrar Ahmad
FollowDec 02, 2025 09:08:18103
Report
DVDEVENDER VERMA
FollowDec 02, 2025 09:05:17170
Report
RBRohit Bansal
FollowDec 02, 2025 09:03:2989
Report
BSBALINDER SINGH
FollowDec 02, 2025 08:49:20180
Report
कपूरथला किसान मजदूर संघर्ष समिति ने डीसी को मांग पत्र सौंपा; रेल रोक और चिप मीटर जमा करवाने की घोषणा
VSVARUN SHARMA
FollowDec 02, 2025 08:46:2954
Report
KKKIRTIPAL KUMAR
FollowDec 02, 2025 08:35:21173
Report
MSManish Shanker
FollowDec 02, 2025 08:34:56101
Report