Back
Kotkapura government schools inaugurate healthcare lab, start two new courses
KCKhem Chand
Jan 30, 2026 10:40:38
Kot Kapura, Punjab
ਕੋਟਕਪੂਰਾ ਦੇ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸਕੂਲ ਵਿਖੇ ਸਪੀਕਰ ਸੰਧਵਾਂ ਨੇ ਹੈਲਥ ਕੇਅਰ ਅਤੇ ਬਿਊਟੀ ਵੈੱਲਨੈੱਸ ਲੈਬਾਂ ਦਾ ਉਦਘਾਟਨ, ਦੋ ਨਵੇਂ ਕਿੱਤਾ ਮੁਖੀ ਕੋਰਸ ਸ਼ੁਰੂ
ਕੋਟਕਪੂਰਾ ਦੇ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਰੀ ਸਕੂਲ ਵਿਖੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹੈਲਥ ਕੇਅਰ ਅਤੇ ਬਿਊਟੀ ਵੈੱਲਨੈੱਸ ਨਾਲ ਸਬੰਧਿਤ ਆਧੁਨਿਕ ਲੈਬਾਂ ਦਾ ਉਦਘਾਟਨ ਕੀਤਾ ਗਿਆ। ਸਿੱਖਿਆ ਵਿਭਾਗ ਵੱਲੋਂ ਵਿਦਿਆਰਥਣਾਂ ਲਈ ਦੋ ਨਵੇਂ ਕਿੱਤਾ ਮੁখੀ ਕੋਰਸ ਵੀ ਸ਼ੁਰੂ ਕੀਤੇ ਗਏ। ਸਕੂਲ ਵਿੱਚ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕਮਰੇ ਅਤੇ ਆਧੁਨਿਕ ਲੈਬਾਂ ਤਿਆਰ ਕੀਤੀਆਂ ਗਈਆਂ ਹਨ, ਜਿਨ੍ਹਾਂ ਨਾਲ ਵਿਦਿਆਰਥਣਾਂ ਨੂੰ ਪ੍ਰੈਕਟੀਕਲ ਅਧਾਰ ’ਤੇ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ ਅਤੇ ਉਹ ਭਵਿੱਖ ਵਿੱਚ ਰੋਜ਼ਗਾਰ ਦੇ ਯੋਗ ਬਣ ਸਕਣਗੀਆਂ।ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀ, ਅਧਿਆਪਕ ਸਟਾਫ਼ ਅਤੇ ਵਿਦਿਆਰਥਣਾਂ ਵੱਡੀ ਗਿਣਤੀ ਵਿੱਚ ਮੌਜੂਦ ਰਹੇ।
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ sਿੱਖਿਆ ਦੇ ਨਾਲ-ਨਾਲ ਹੁਨਰਮੰਦ ਤਾਲੀਮ ’ਤੇ ਖਾਸ ਧਿਆਨ ਦੇ ਰਹੀ ਹੈ। ਸਕੂਲਾਂ ਵਿੱਚ ਕਿੱਤਾ ਮੁਖੀ ਕੋਰਸਾਂ ਦੀ ਸ਼ੁਰੂਆਤ ਨਾਲ ਵਿਦਿਆਰਥੀਆਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਹੋਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਧੀਆਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਲਈ ਮੌਕੇ ਪ੍ਰਦਾਨ ਕਰਨਾ ਸਰਕਾਰ ਦੀ ਪਹਿਲ ਹੈ।
ਸਕੂਲਾਂ ਵਿੱਚ ਹੈਲਥ ਕੇਅਰ ਅਤੇ ਬਿਊਟੀ ਵੈੱਲਨੈੱਸ ਵਰਗੇ ਕੋਰਸ ਸ਼ੁਰੂ ਕਰਨਾ ਸਮੇਂ ਦੀ ਲੋੜ ਹੈ। ਇਸ ਨਾਲ ਬੱਚੀਆਂ ਨੂੰ ਸਿੱਖਿਆ ਦੇ ਨਾਲ-ਨਾਲ ਰੋਜ਼ਗਾਰ ਨਾਲ ਜੋੜਿਆ ਜਾ ਰਿਹਾ ਹੈ。
ਬਾਈਟ ਕੁਲਤਾਰ ਸਿੰਘ ਸੰਧਵਾਂ ਸਪੀਕਰ
ਵਿਧਾਨਸਭਾ
ਸਕੂਲ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਨਵੀਆਂ ਲੈਬਾਂ ਅਤੇ ਕਮਰਿਆਂ ਦੀ ਤਿਆਰੀ ਨਾਲ ਸਕੂਲ ਦੀ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਕੋਰਸ ਵਿਦਿਆਰਥਣਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵਿੱਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਨਵੀਆਂ ਆਧੁਨਿਕ ਲੈਬਾਂ ਅਤੇ ਕਿੱਤਾ ਮੁਖੀ ਕੋਰਸਾਂ ਨਾਲ ਬੱਚੀਆਂ ਨੂੰ ਪ੍ਰੈਕਟੀਕਲ ਸਿੱਖਿਆ ਮਿਲੇਗੀ, ਜੋ ਉਨ੍ਹਾਂ ਲਈ ਭਵਿੱਖ ਵਿੱਚ ਲਾਭਕਾਰੀ ਰਹੇਗੀ।
ਬਾਈਟ ਪ੍ਰਭਜੋਤ ਸਿੰਘ ਪ੍ਰਿੰਸੀਪਲ
ਕੋਟਕਪੂਰਾ ਤੋਂ ਕੇ ਸੀ ਸੰਜੇ ਦੀ ਰਿਪੋਰਟ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
BSBHARAT SHARMA
FollowJan 30, 2026 12:16:500
Report
BSBhushan Sharma
FollowJan 30, 2026 12:06:290
Report
BSBHARAT SHARMA
FollowJan 30, 2026 12:04:570
Report
SKSuneel Kumar
FollowJan 30, 2026 12:03:520
Report
RKRAJESH KATARIA
FollowJan 30, 2026 12:03:060
Report
VKVipan Kumar
FollowJan 30, 2026 11:35:190
Report
SSSanjay Sharma
FollowJan 30, 2026 11:33:54Noida, Uttar Pradesh:CM Bhagwant Mann ਨੇ ਮੋਹਾਲੀ ਵਿਖੇ 900 ਤੋਂ ਵੱਧ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ !!
0
Report
MSManish Shanker
FollowJan 30, 2026 11:18:460
Report
NSNaresh Sethi
FollowJan 30, 2026 11:18:160
Report
TBTarsem Bhardwaj
FollowJan 30, 2026 11:17:570
Report
DSDEVINDER SHARMA
FollowJan 30, 2026 11:17:270
Report
DSDEVINDER SHARMA
FollowJan 30, 2026 11:16:070
Report
VSVARUN SHARMA
FollowJan 30, 2026 11:01:420
Report
KSKapil sharma
FollowJan 30, 2026 10:53:400
Report
BSBHARAT SHARMA
FollowJan 30, 2026 10:46:390
Report