Back
कट्टरपुरा में आवारा कुत्तों से दहशत, लोग प्रशासन से कड़ी कार्रवाई की मांग करते
KCKhem Chand
Mar 03, 2026 10:03:14
Kot Kapura, Punjab
ਕੋਟਕਪੂਰਾ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰਹਿੰਦੇ ਨਿਵਾਸੀਆਂ ਨਾਲ ਗੱਲਬਾਤ ਕਰਨ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਅਵਾਰਾ ਕੁੱਤਿਆਂ ਦੇ ਝੁੰਡ ਅਕਸਰ ਗਲੀਆਂ ਅਤੇ ਸੜਕਾਂ ‘ਤੇ ਘੁੰਮਦੇ ਰਹਿੰਦੇ ਹਨ, ਜਿਸ ਕਾਰਨ ਆਉਣ-ਜਾਣ ਵਾਲਿਆਂ ਨੂੰ ਖਤਰਾ ਬਣਿਆ ਰਹਿੰਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਕੁੱਤੇ ਖਾਸ ਕਰਕੇ ਛੋਟੇ ਬੱਚਿਆਂ ਅਤੇ ਬੁਜ਼ੁਰਗਾਂ ‘ਤੇ ਹਮਲਾ ਕਰ ਦਿੰਦੇ ਹਨ। ਕਈ ਮਾਮਲਿਆਂ ਵਿੱਚ ਬੱਚਿਆਂ ਨੂੰ ਸਕੂਲ ਜਾਂਦੇ ਸਮੇਂ ਅਤੇ ਬਜ਼ੁਰਗਾਂ ਨੂੰ ਸਵੇਰੇ-ਸ਼ਾਮ ਦੀ ਸੈਰ ਦੌਰਾਨ ਕੁੱਤਿਆਂ ਨੇ ਕੱਟਿਆ ਹੈ। ਰਹਿਣ ਵਾਲਿਆਂ ਨੇ ਦੱਸਿਆ ਕਿ ਇਸ ਸਬੰਧੀ ਕਈ ਵਾਰ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ ਹਨ, ਪਰ ਹਾਲਾਤ ਵਿੱਚ ਕੋਈ ਵੱਡਾ ਸੁਧਾਰ ਨਹੀਂ ਆਇਆ। ਸ਼ਹਿਰ ਵਾਸੀਆਂ ਨੇ ਇਹ ਵੀ ਕਿਹਾ ਕਿ ਭਾਵੇਂ ਕਿ ਸੁਪਰੀਮ ਕੋਰਟ ਵੱਲੋਂ ਅਵਾਰਾ ਕੁੱਤਿਆਂ ਦੀ ਸੰਭਾਲ ਅਤੇ ਉਨ੍ਹਾਂ ਦੇ ਪ੍ਰਬੰਧਨ ਸਬੰਧੀ ਸਪਸ਼ਟ ਹੁਕਮ ਜਾਰੀ ਕੀਤੇ ਗਏ ਹਨ, ਪਰ ਜ਼ਮੀਨੀ ਪੱਧਰ ‘ਤੇ ਉਨ੍ਹਾਂ ਦੀ ਪਾਲਣਾ ਹੁੰਦੀ ਨਹੀਂ ਦਿਖਾਈ ਦੇ ਰਹੀ। ਲੋਕਾਂ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਜਲਦ ਤੋਂ ਜਲਦ ਪੱਕੇ ਪ੍ਰਬੰਧ ਕਰੇ ਤਾਂ ਜੋ ਕਿਸੇ ਵੱਡੇ ਹਾਦਸੇ ਤੋਂ ਬਚਿਆ ਜਾ ਸਕੇ। ਇਲਾਕਾਈ ਵਾਸੀਆਂ ਨੇ ਨਗਰ ਕੌਂਸਲ ਦੇ ਇਓ ਅਮ੍ਰਿਤ ਲਾਲ ਨਾਲ ਵਾਯਤ ਕਰਵਾਇਆ ਕਿ ਪ੍ਰਸ਼ਾਸਨ ਵੱਲੋਂ ਯੋਗ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਵਾਰਾ ਕੁੱਤਿਆਂ ਦੀ ਵੈਕਸੀਨੇਸ਼ਨ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਉਨ੍ਹਾਂ ਦੀ ਸੰਭਾਲ ਲਈ ਢੁੱਕਵੀਂ ਜ਼ਮੀਨ ਦੀ ਭਾਲ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਲਦ ਹੀ ਇਸ ਸਮੱਸਿਆ ਦਾ ਹੱਲ ਕੱਢਣ ਲਈ ਠੋਸ ਕਦਮ ਚੁਕੇ ਜਾਣਗੇ ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
BKBIMAL KUMAR
FollowMar 03, 2026 11:45:530
Report
RKRAJESH KATARIA
FollowMar 03, 2026 11:45:310
Report
MJManoj Joshi
FollowMar 03, 2026 11:34:290
Report
KSKuldeep Singh
FollowMar 03, 2026 11:33:080
Report
MSManish Sharma
FollowMar 03, 2026 11:30:340
Report
MJManoj Joshi
FollowMar 03, 2026 11:17:520
Report
SSSanjay Sharma
FollowMar 03, 2026 11:17:120
Report
TBTarsem Bhardwaj
FollowMar 03, 2026 11:04:430
Report
KBKulbir Beera
FollowMar 03, 2026 11:01:470
Report
MJManoj Joshi
FollowMar 03, 2026 10:32:53Chandigarh, Chandigarh:punjab cabinet की बैठक पाँच मार्च को मुख्यमंत्री निवास पर की जाएगी
0
Report
MSManish Shanker
FollowMar 03, 2026 10:30:340
Report
KKKIRTIPAL KUMAR
FollowMar 03, 2026 10:30:170
Report
TBTarsem Bhardwaj
FollowMar 03, 2026 10:18:310
Report
MSManish Shanker
FollowMar 03, 2026 10:17:420
Report
SSSanjay Sharma
FollowMar 03, 2026 10:16:30Noida, Uttar Pradesh:MUMBAI: FLIGHT FROM DUBAI ARRIVES AT AIRPORT AMID ISRAEL-IRAN CONFLICT/ VISUALS/ REAX
0
Report
