Back
कोटकपूरा के बत्तियों वाले चौराहे पर देर रात पुलिस नाकाबंदी, वाहन चेकिंग जारी
KCKhem Chand
Mar 10, 2026 05:01:45
Kot Kapura, Punjab
ਦੇਰ ਰਾਤ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਕ ‘ਚ ਪੁਲਸ ਦੀ ਨਾਕਾਬੰਦੀ, ਵਹੀਕਲਾਂ ਦੀ ਕੀਤੀ ਗਈ ਚੈਕਿੰਗ
ਕੋਟਕਪੂਰਾ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੁਲਸ ਵੱਲੋਂ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਦੇਰ ਰਾਤ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਕ ਵਿਖੇ ਪੁਲਸ ਨੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ。
ਕੋਟਕਪੂਰਾ ਦੇ ਬੱਤੀਆਂ ਵਾਲੇ ਚੌਕ ਵਿਖੇ ਪੁਲਸ ਨੇ ਐਸਐਸਪੀ ਡਾ. ਪ੍ਰਗਿਆ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਪੀ ਜੋਗੇਸ਼ਵਰ ਸਿੰਘ ਗੋਰਾਇਆ ਦੀ ਨਿਗਰਾਨੀ ਹੇਠ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਪੁਲਸ ਕਰਮਚਾਰੀਆਂ ਵੱਲੋਂ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੇ ਕਾਗਜ਼ਾਤ ਚੈਕ ਕੀਤੇ ਗਏ ਅਤੇ ਸ਼ੱਕੀ ਵਿਅਕਤੀਆਂ ‘ਤੇ ਵੀ ਨਿਗਰਾਨੀ ਰੱਖੀ ਗਈ。
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਰੋਕ ਲਗਾਉਣ ਲਈ ਇਹ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਜ਼ਰੂਰੀ ਦਸਤਾਵੇਜ਼ ਆਪਣੇ ਨਾਲ ਰੱਖਣ ਦੀ ਅਪੀਲ ਵੀ ਕੀਤੀ。
ਇਸ ਮੌਕੇ ਤੇ ਐਸਪੀ ਜੋਗੇਸ਼ਵਰ ਸਿੰਘ ਗੋਰਾਇਆ ਨੇ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਵਿੱਚ ਐਸਐਸਪੀ ਡਾ. ਪ੍ਰਗਿਆ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦਾ ਮਕਸਦ ਸ਼ੱਕੀ ਤੱਥਾਂ ‘ਤੇ ਨਿਗਰਾਨੀ ਰੱਖਣਾ ਅਤੇ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣਾ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ।
ਬਾਈਟ ਐਸ ਪੀ ਜੋਗੇਸ਼ਵਰ ਸਿੰਘ ਗੋਰਾਇਆ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
RBRohit Bansal
FollowMar 10, 2026 06:31:040
Report
MJManoj Joshi
FollowMar 10, 2026 06:19:390
Report
KSKapil sharma
FollowMar 10, 2026 06:16:410
Report
RBRohit Bansal
FollowMar 10, 2026 05:48:46Chandigarh, Chandigarh:Sandeep jakhad, MLA, अबोहरKuljeet randhawa, MLA, Dera bassi
Manpreet Singh ayali TT
0
Report
TBTarsem Bhardwaj
FollowMar 10, 2026 05:32:370
Report
KKKIRTIPAL KUMAR
FollowMar 10, 2026 05:02:400
Report
KSKapil sharma
FollowMar 10, 2026 04:34:240
Report
KSKapil sharma
FollowMar 10, 2026 04:17:450
Report
SBSANJEEV BHANDARI
FollowMar 10, 2026 04:05:230
Report
KSKapil sharma
FollowMar 10, 2026 04:04:540
Report
KSKapil sharma
FollowMar 10, 2026 03:47:140
Report
KSKapil sharma
FollowMar 10, 2026 03:46:280
Report
SBSANJEEV BHANDARI
FollowMar 10, 2026 03:32:120
Report
KSKapil sharma
FollowMar 10, 2026 03:01:320
Report