Back
Faridkot151204blurImage

ਕੋਟਕਪੂਰਾ ਹਸਪਤਾਲ ਵਿੱਚ ਡਾਕਟਰਾਂ ਦੀ ਕਲਮ ਛੋੜ ਹੜਤਾਲ

Khem Chand
Aug 17, 2024 03:47:09
Kot Kapura, Punjab

ਕਲਕੱਤਾ ਵਿੱਚ ਲੇਡੀ ਡਾਕਟਰ ਨਾਲ ਰੇਪ ਅਤੇ ਕਤਲ ਦੇ ਮਾਮਲੇ ਦੇ ਖਿਲਾਫ ਕੋਟਕਪੂਰਾ ਸਿਵਲ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਨੇ ਕਲਮ ਛੋੜ ਹੜਤਾਲ ਕੀਤੀ ਅਤੇ ਓਪੀਡੀ ਬੰਦ ਕਰ ਦਿੱਤੀ। ਉਨ੍ਹਾਂ ਨੇ ਸਿੱਟੀਉਰਿਟੀ ਦੇ ਮੰਗ ਕੀਤੀ ਹੈ, ਜਿਸ ਕਾਰਨ ਮਰੀਜ਼ਾਂ ਨੂੰ ਦਿੱਕਤ ਆ ਰਹੀ ਹੈ।

0
Report

For breaking news and live news updates, like us on Facebook or follow us on Twitter and YouTube . Read more on Latest News on Pinewz.com