Back
पंजाब में 109 आम आदमी क्लीनिकों का उद्घाटन, फिरिदकोट में तीन नई क्लीनिक शुरू
NSNaresh Sethi
Mar 28, 2026 15:32:27
Kot Kapura, Punjab
ਐਂਕਰ-
ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਅੱਜ 109 ਨਵੇਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਦੇ ਨਾਲ ਹੀ ਫਰੀਦਕੋਟ ਹਲਕੇ ਵਿੱਚ ਵੀ 3 ਨਵੇਂ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਵਰਚੁਲੀ ਉਦਘਾਟਨ ਵਿਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਿਰਕਤ ਕੀਤੀ।
ਵੀਓਂ-ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਇਸ ਉਪਰਾਲੇ ਨਾਲ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਇਲਾਜ ਦੀ ਸਹੂਲਤ ਉਪਲਬਧ ਹੋਵੇਗੀ।
ਉਨ੍ਹਾਂ ਦੱਸਿਆ ਕਿ ਅੱਜ ਦੇ ਉਦਘਾਟਨਾਂ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਲਗਭਗ 990 ਤੱਕ ਪਹੁੰਚ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ, ਖ਼ਾਸ ਕਰਕੇ ਵਿਸਾਖੀ ਤੱਕ, ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ।
ਉਨ੍ਹਾਂ ਦੱਸਿਆ ਕਿ ਫਰੀਦਕੋਟ ਵਿੱਚ ਪਹਿਲਾਂ ਚੱਲ ਰਹੇ ਕਲੀਨਿਕਾਂ ਦੇ ਨਾਲ ਅੱਜ 3 ਹੋਰ ਨਵੇਂ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਡੋਗਰ ਬਸਤੀ, ਗੁਰੂ ਤੇਗ ਬਹਾਦਰ ਨਗਰ, ਬਰਾੜ ਇਨਕਲੇਵ, ਸਾਈਂ ਕਲੇਵ ਅਤੇ ਕੱਕੜ ਕਲੋਨੀ ਸਮੇਤ ਕਈ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫ਼ਤ ਇਲਾਜ, ਮੁਫ਼ਤ ਟੈਸਟ ਅਤੇ ਮੁਫ਼ਤ ਦਵਾਈਆਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਖ਼ਾਸ ਕਰਕੇ ਗਰੀਬ ਅਤੇ ਜ਼ਰੂਰਤਮੰਦ ਵਰਗ ਨੂੰ ਲਾਭ ਹੋ ਰਿਹਾ ਹੈ। ਪਿਛਲੇ ਸਾਲ ਦੇ ਅੰਕੜਿਆਂ ਮੁਤਾਬਕ ਲਗਭਗ 3 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਕਲੀਨਿਕਾਂ ਵਿੱਚ ਇਲਾਜ ਕਰਵਾਇਆ ਹੈ, ਜੋ ਇਸ ਯੋਜਨਾ ਦੀ ਸਫਲਤਾ ਨੂੰ ਦਰਸਾਉਂਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਪਿੰਡ ਅਤੇ ਹਰ ਘਰ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਮ ਆਦਮੀ ਕਲੀਨਿਕ ਇਸ ਦਿਸ਼ਾ ਵਿੱਚ ਇਕ ਮਹੱਤਵਪੂਰਣ ਕਦਮ ਸਾਬਤ ਹੋ ਰਹੇ ਹਨ。
ਬਾਈਟ-ਵਧਾਇਕ ਗੁਰਦਿੱਤ ਸਿੰਘ ਸੇਖੋਂ
ਵੀਓਂ-ਇਸ ਮੌਕੇ ਮਹਿਲਾਵਾਂ ਸਮੇਤ ਆਮ ਲੋਕਾਂ ਨੇ ਮੀਡੀਆ ਰਾਹੀਂ ਪੰਜਾਬ ਸਰਕਾਰ ਅਤੇ ਫਰੀਦਕੋਟ ਦੇ ਵਧਾਇਕ ਗੁਰਦਿੱਤ ਸਿੰਘ ਸੇਖੋਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਇਸ ਮੁਹੱਲੇ ਦੇ ਵਾਸਿਆਂ ਲਈ ਵੱਡੀ ਰਾਹਤ ਦਿਤੀ ਹੈ ਕਿਉਕਿ ਇਨ੍ਹਾਂ ਲੋਕਾਂ ਨੂੰ ਆਪਣੇ ਇਲਾਜ ਲਈ 3 ਕਿਲੋਮੀਟਰ ਸਿਵਲ ਹਸਪਤਾਲ ਜਾਂ ਮੈਡੀਕਲ ਹਸਪਤਾਲ ਜਾਣਾ ਪੈਂਦਾ ਸੀ ਹੁਣ ਕਿਸੇ ਨੂੰ ਕੋਈ ਦਿੱਕਤ ਨਹੀਂ ਆਵੇਗੀ ਉਨ੍ਹਾਂ ਵਾਰ ਵਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ MLA ਸੇਖੋਂ ਦਾ ਧੰਨਵਾਦ ਕੀਤਾ।
ਬਾਈਟਾਂ-ਮੁਹੱਲਾ ਵਾਸੀ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
MSManish Shanker
FollowMar 28, 2026 16:47:41Sahibzada Ajit Singh Nagar, Punjab:मोहाली के सेक्टर 70 में स्थित पल ग्रुप की एक कनाल की कोठी नंबर 1118 की बजरी कीमत तकरीबन 5 से 6 करोड रुपए आंकी जा रही है। इस कोठी में परिवार रहते हैं
0
Report
SBSANJEEV BHANDARI
FollowMar 28, 2026 16:47:12Zirakpur, Punjab:67 एकड़ जमीन: खेती के साथ आम बाग और होटल, प्रति एकड़ 8 करोड़
0
Report
SBSANJEEV BHANDARI
FollowMar 28, 2026 16:45:190
Report
SBSANJEEV BHANDARI
FollowMar 28, 2026 16:33:37253
Report
SBSANJEEV BHANDARI
FollowMar 28, 2026 16:32:30Zirakpur, Punjab:17 एकड़ जमीन पर खेती की जा रही है और कुछ हिस्से में झाड़ियां होगी हुई है
17 × 45 लाख = 7,65,00,000
7 करोड़ 65 लख रुपए
270
Report
TBTarsem Bhardwaj
FollowMar 28, 2026 16:31:22129
Report
DSDharmindr Singh
FollowMar 28, 2026 16:15:23968
Report
KCKhem Chand
FollowMar 28, 2026 15:32:53935
Report
SNSUNIL NAGPAL
FollowMar 28, 2026 15:31:491074
Report
AMAjay Mahajan
FollowMar 28, 2026 14:48:051004
Report
AJAnil Jain
FollowMar 28, 2026 14:46:381060
Report
SSSanjay Sharma
FollowMar 28, 2026 14:33:04969
Report
SSSanjay Sharma
FollowMar 28, 2026 14:01:591006
Report
SSSanjay Sharma
FollowMar 28, 2026 14:01:361035
Report