Back
पंजाब में ड्रग्स के खिलाफ CASO: बड़े पैमाने पर छापेमारी
NSNaresh Sethi
Mar 17, 2026 07:52:04
Kot Kapura, Punjab
ਮਾਨਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਪਰ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੂਰੇ ਪੰਜਾਬ ਭਰ ਵਿਚ ਨਸ਼ਾ ਤਸਕਰਾਂ ਅਤੇ ਨਸ਼ਾ ਵਿਕਣ ਵਾਲੇ ਸਥਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਇਸੇ ਤਹਿਤ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਸਮੁੱਚੇ ਜ਼ਿਲ੍ਹੇ ਵਿਚ ਵੱਡੇ ਪੱਧਰ ਤੇ 'ਕਾਰਡਨ ਐਂਡ ਸਰਚ ਓਪਰੇਸ਼ਨ' (CASO) ਚਲਾਇਆ ਗਿਆ। ਇਹ ਸਰਚ ਨਸ਼ੇ ਦੇ ਹਾਟਸਪਾਟ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਕੀਤੀ ਗਈ, ਜਿਸਦਾ ਮੁੱਖ ਉਦੇਸ਼ ‘ਪੌਇੰਟ ਆਫ ਸੇਲ’ ਪੱਧਰ ‘ਤੇ ਨਸ਼ੇ ਦੀ ਸਪਲਾਈ ਨੂੰ ਰੋਕਣਾ ਸੀ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (DGP) ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜਿਲ੍ਹੇ ਦੀਆ ਸਾਰੀਆਂ 03 ਸਬ-ਡਵੀਜਨਾ ਵਿੱਚ ਇੱਕੋ ਸਮੇਂ ਚਲਾਇਆ ਗਿਆ। ਇਹ ਸਰਚ ਆਪਰੇਸ਼ਨ ਸ਼੍ਰੀ ਇਹ ਸਰਚ ਆਪਰੇਸ਼ਨ ਦੌਰਾਨ 100 ਤੋ ਵੱਧ ਪੁਲਿਸ ਕਰਮਚਾਰੀਆ ਦੀਆਂ ਸਪੈਸ਼ਲ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ ਤੇ ਅਚਨਚੇਤ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਡੀਐਸਪੀ ਤਰਲੋਚਣ ਸਿੰਘ ਨੇ ਦੱਸਿਆ ਕਿ ਮਾਨਯੋਗ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਜੀ ਦੀਆਂ ਹਦਾਇਤਾ ਅਨੁਸਾਰ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਫਰੀਦਕੋਟ ਪੁਲਿਸ ਵੱਲੋਂ ਚਲਾਇਆ ਗਿਆ ਇਹ ਸਰਚ ਆਪਰੇਸ਼ਨ ਵੀ ਇਸੇ ਹੀ ਕਾਰਵਾਈ ਦਾ ਹਿੱਸਾ ਹੈ। ਉਹਨਾ ਦੱਸਿਆ ਕਿ ਇਸ ਦੌਰਾਨ ਜਿਨਾਂ ਵਿਅਕਤੀਆਂ ਤੇ ਪਹਿਲਾਂ ਐਨ.ਡੀ.ਪੀ.ਐਸ ਤਹਿਤ ਮੁਕਦਮੇ ਦਰਜ ਹਨ ਅਤੇ ਜਿਨਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਹਨਾਂ ਉੱਪਰ ਪੁਲਿਸ ਪਾਰਟੀਆਂ ਵੱਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾ ਦੀ ਸ਼ੱਕ ਦੇ ਅਧਾਰ ਦੇ ਜਾਚ ਕੀਤੀ ਗਈ। ਇਸ ਦੇ ਨਾਲ ਹੀ ਏਰੀਏ ਨੂੰ ਨਾਕਾ বੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆ ਨੂੰ ਸੀਲ ਕਰਕੇ ਸ਼ੱਕੀ ਵਿਅਕਤੀਆਂ ਨੂੰ ਰਾਊਡ ਅੱਪ ਵੀ ਕੀਤਾ ਗਿਆ ਨਾਲ ਹੀ ਨਸ਼ਾ ਪੀੜਿਤਾ ਨੂੰ ਨਸਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਦਰਾ ਵਿੱਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ। ਬਾਈਟ-ਤਰਲੋਚਣ ਸਿੰਘ ਡੀਐਸਪੀ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
DSDharmindr Singh
FollowMar 17, 2026 09:20:10424
Report
RBRohit Bansal
FollowMar 17, 2026 09:18:59547
Report
MTManish Thakur
FollowMar 17, 2026 09:17:47627
Report
BSBhushan Sharma
FollowMar 17, 2026 09:17:13485
Report
VBVIJAY BHARDWAJ
FollowMar 17, 2026 09:10:31907
Report
MTManish Thakur
FollowMar 17, 2026 08:52:51974
Report
ASARVINDER SINGH
FollowMar 17, 2026 08:52:00920
Report
PSParambir Singh Aulakh
FollowMar 17, 2026 08:45:361049
Report
SNSUNIL NAGPAL
FollowMar 17, 2026 08:39:44922
Report
BSBALINDER SINGH
FollowMar 17, 2026 08:32:45993
Report
AZAbhinva zeepunjabi
FollowMar 17, 2026 08:31:461010
Report
RBRohit Bansal
FollowMar 17, 2026 08:30:151009
Report
ADAnkush Dhobal
FollowMar 17, 2026 08:18:221006
Report
MSManish Shanker
FollowMar 17, 2026 08:18:071043
Report
ADAnkush Dhobal
FollowMar 17, 2026 08:16:171079
Report