Back
अकाली दल वारस पंजाब की बैठक में नया नेता शामिल, अमृतपाल की रिहाई पर सियासत
DSDharmindr Singh
Jan 29, 2026 14:17:28
Fatehgarh Sahib, Punjab
ਫਤਿਹਗੜ੍ਹ ਸਾਹਿਬ ਵਿੱਚ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਖਡੂਰ ਸਾਹਿਬ ਤੋਂ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਖਾਲਸਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੀਟਿੰਗ ਦੌਰਾਨ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਵਿੱਚ ਸ਼ਾਮਿਲ ਹੋ ਗਏ।
ਮੀਟਿੰਗ ਦੌਰਾਨ ਤਰਸੇਮ ਸਿੰਘ ਖਾਲਸਾ ਨੈ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚ ਰੱਖ ਕੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇੱਕ ਲੋਕ ਪ੍ਰਤੀਨਿਧੀ ਨੂੰ अपनी ज़ਿੰਮੇਵਾਰੀ ਨਿਭਾਉਣ ਤੋਂ ਰੋਕਿਆ ਜਾਂਦਾ ਹੈ, ਤਾਂ ਇਹ ਸਿੱਧਾ ਲੋਕਾਂ ਦੇ ਅਧਿਕਾਰਾਂ ’ਤੇ ਹਮਲਾ ਹੈ।
ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਲੜਦੀ ਰਹੇਗੀ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਲੋਕਤੰਤਰਿਕ ਢੰਗ ਨਾਲ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਨੇ ਨਵੀਂ ਸ਼ਾਮਿਲ ਹੋਈ ਲੀਡਰਸ਼ਿਪ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਜਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ。
ਬਾਈਟ - ਤਰਸੇਮ ਸਿੰਘ ਖਾਲਸਾ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
NSNitesh Saini
FollowJan 29, 2026 15:01:120
Report
ASARVINDER SINGH
FollowJan 29, 2026 14:16:560
Report
RMRakesh Malhi
FollowJan 29, 2026 14:03:030
Report
MSManish Sharma
FollowJan 29, 2026 14:01:290
Report
SSSanjay Sharma
FollowJan 29, 2026 13:51:250
Report
SSSanjay Sharma
FollowJan 29, 2026 13:43:390
Report
DSDharmindr Singh
FollowJan 29, 2026 13:42:520
Report
NSNaresh Sethi
FollowJan 29, 2026 13:41:020
Report
TBTarsem Bhardwaj
FollowJan 29, 2026 13:40:290
Report
SSSanjay Sharma
FollowJan 29, 2026 13:36:570
Report
BSBHARAT SHARMA
FollowJan 29, 2026 13:18:510
Report
VKVipan Kumar
FollowJan 29, 2026 13:07:240
Report
NLNitin Luthra
FollowJan 29, 2026 13:02:330
Report
BKBIMAL KUMAR
FollowJan 29, 2026 13:00:350
Report