Back
गुरु तेग बहादुर की शहादत के 350 साल: नगर कीर्तन फतेहगढ़ से आगे बढ़ा
JSJagmeet Singh
Nov 22, 2025 06:19:24
Fatehgarh Sahib, Punjab
ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਸਾਰਾ ਆਲਾ ਦੁਆਲਾ ਧਾਰਮਿਕ ਰੰਗ ਵਿੱਚ ਰੰਗਿਆ ਗਿਆ ਅਤੇ ਜੈਕਾਰਿਆਂ ਦੀ ਗੂੰਜ ਨਾਲ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਪੂਰੀ ਸ਼ਰਧਾ ਨਾਲ ਨਗਰ ਕੀਰਤਨ ਵਿੱਚ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕੀਤੀ。
ਜਿ਼ਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੰਗਤ ਦੇ ਸਹਿਯੋਗ ਵਾਲ ਧਾਰਮਿਕ ਯਾਤਰਾ ਦੇ ਰੂਪ ਵਿੱਚ ਇਹ ਨਗਰ ਕੀਰਤਨ ਬੀਤੇ ਦਿਨੀਂ ਫਰੀਦਕੋਟ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋਇਆ ਸੀ ਜੋ ਰਾਤ ਫਤਿਹਗੜ੍ਹ ਸਾਹਿਬ ਠਹਿਰਿਆ ਸੀ।
ਇਸ ਮੌਕੇ ਆਮ ਆਦਮੀ ਪਾਰਟੀ ਦਾ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਲੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਬਲਿਦਾਨ ਦਿੱਤਾ ਅਤੇ ਅਜਿਹੀ ਮਿਸਾਲ ਦੁਨੀਆਂ ਵਿੱਚ ਕਿਧਰੇ ਹੋਰ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਨਤਮਸਤਕ ਹੁੰਦੇ ਹੋਏ ਵਿਆਪਕ ਪੱਧਰ 'ਤੇ ਸਮਾਗਮ ਉਲੀਕੇ ਹਨ ਜਿਸ ਤਹਿਤ 23 ਤੋਂ 25 ਨਵੰਬਰ ਤੱਕ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਹੋਣ ਵਾਲੇ ਵੱਖ—ਵੱਖ ਧਾਰਮਿਕ ਸਮਾਗਮਾਂ ਵਿੱਚ ਲੱਖਾਂ ਸੰਗਤਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਜੀਵਨ, ਸ਼ਹਾਦਤ ਅਤੇ ਮਨੁੱਖਤਾ ਦੇ ਭਲੇ ਦੇ ਸਦੀਵੀ ਸੰਦੇਸ਼ ਨੂੰ ਦੁਨੀਆਂ ਦੇ ਕੋਨੇ ਕੋਨੇ ਵਿੱਚ ਵਸਦੇ ਹਰ ਵਿਅਕਤੀ ਤੱਕ ਪਹੁੰਚਾਉਣਾ ਹੈ ਤਾਂ ਜੋ ਸਾਰੇ ਸੇਧ ਲੈ ਸਕਣ。
96
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
AAAsrar Ahmad
FollowNov 22, 2025 06:51:1536
Report
RKRAJESH KATARIA
FollowNov 22, 2025 06:48:0972
Report
GPGYAN PRAKASH
FollowNov 22, 2025 06:45:2750
Report
MJManoj Joshi
FollowNov 22, 2025 06:18:48132
Report
NSNavdeep Singh
FollowNov 22, 2025 05:35:07154
Report
RBRohit Bansal
FollowNov 22, 2025 05:30:53Chandigarh, Chandigarh:आम आदमी पार्टी पंजाब के महासचिव बलतेज पन्नू ने भाजपा महिला मोर्चा की प्रदेश अध्यक्ष जय इंदर कौर से पंजाब सरकार से जवाब मांगने से पहले उनके पिता कैप्टन अमरिंदर सिंह से पहले जवाब लेने को कहा
88
Report
KCKhem Chand
FollowNov 22, 2025 05:18:50155
Report
SNSUNIL NAGPAL
FollowNov 22, 2025 05:18:29144
Report
RKRAJESH KATARIA
FollowNov 22, 2025 05:15:20144
Report
AAAsrar Ahmad
FollowNov 22, 2025 05:15:12159
Report
RKRAMAN KHOSLA
FollowNov 22, 2025 05:02:01Hoshiarpur, Punjab:रामपुर खेड़ा साहिब से नगर कीर्तन श्री आनंदपुर साहिब के लिए हुआ रवाना देर नतमस्तक होगा नगर कीर्तन जिसके बाद अरदास के बाद समाप्त होगा नगर कीर्तन
97
Report
RKRAJESH KATARIA
FollowNov 22, 2025 05:01:27132
Report
NSNitesh Saini
FollowNov 22, 2025 04:47:46147
Report
ADAnkush Dhobal
FollowNov 22, 2025 04:33:42162
Report