Back
पंजाब में नकाबपोश ह्मलावरों का सरपंच पर हमला, साथी घायल
DSDharmindr Singh
Mar 21, 2026 09:48:55
Fatehgarh Sahib, Punjab
ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਸੰਬੰਧਤ ਇੱਕ ਹੋਰ ਸਰਪੰਚ ‘ਤੇ ਜਾਨਲੇਵਾ ਹਮਲੇ ਦੀ ਖਬਰ ਸਾਹਮਣੇ ਆਇੀ ਹੈ । ਜ਼ਿਲ੍ਹਾ ਫ਼ਤਹਿਗਲੜ ਸਾਹਿਬ ਦੇ ਹਲਕਾ ਅਮਲੋਹ ਅਧੀਨ ਪੈਂਦੇ ਪਿੰਡ ਸ਼ਾਹਪੁਰ ਦੇ ਸਰपੰਚ ਡਾ. ਜਸਵਿੰਦਰ ਸਿੰਘ ‘ਤੇ ਸਵੇਰੇ ਸਮੇਂ ਨਕਾਬਪੋਸ਼ ਹਮਲਾਵਰਾਂ ਵੱਲੋਂ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਹਮਲਾਵਰ ਤਲਵਾਰਾਂ ਨਾਲ ਲੈਸ ਹੋ ਕੇ ਕਲੀਨਿਕ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਨੇ ਸਰਪੰਚ ਡਾ. ਜਸਵਿੰਦਰ ਸਿੰਘ ‘ਤੇ ਤਾਬੜਤੋੜ ਵਾਰ ਕੀਤੇ । ਇਸ ਦੌਰਾਨ ਸਰਪੰਚ ਦੇ ਇੱਕ ਸਾਥੀ ਨੂੰ ਵੀ ਜ਼ਖਮੀ ਕੀਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ । ਜ਼ਖਮੀ ਹਾਲਤ ਵਿੱਚ ਸਰਪੰਚ ਅਤੇ ਉਨ੍ਹਾਂ ਦੇ ਸਾਥੀ ਨੂੰ ਪਹਿਲਾਂ ਅਮਲੋਹ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਹੋਰ ਇਲਾਜ ਲਈ ਸੈਕਟਰ 32 ਚੰਡੀਗੜ੍ਹ ਰੈਫਰ ਕਰ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਵੱਖ-ਵੱਛ ਟੀਮਾਂ ਬਣਾਈਆਂ ਗਈਆਂ ਹਨ । ਦੂਜੇ ਪਾਸੇ ਸੂਤਰਾਂ ਦੇ ਹਵਾਲੇ ਨਾਲ ਖਬਰ ਹੈ ਕਿ ਸਰਪੰਚ ਲਗਾਤਾਰ ਇਲਾਕੇ ਵਿੱਚ ਨਸ਼ਿਆਂ ਦੇ ਵਿਰੋਧ ‘ਚ ਆਵਾਜ਼ ਉਠਾਉਂਦੇ ਆ ਰਹੇ ਸਨ, ਜਿਸ ਕਰਕੇ ਮੰਨਿਆ ਜਾ ਰਿਹਾ ਹੈ ਕਿ ਇਸੇ ਰੰਜਿਸ਼ ਦੇ ਤਹਿਤ ਇਹ ਹਮਲਾ ਕੀਤਾ ਗਿਆ ਹੋ ਸਕਦਾ ਹੈ। ਹਾਲਾਂਕਿ ਪੁਲਿਸ ਵੱਲੋਂ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਹੈ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
VBVIJAY BHARDWAJ
FollowMar 21, 2026 10:49:450
Report
SPSomi Prakash Bhuveta
FollowMar 21, 2026 10:33:51992
Report
RBRohit Bansal
FollowMar 21, 2026 10:32:39948
Report
MSManish Sharma
FollowMar 21, 2026 10:32:11848
Report
KSKapil sharma
FollowMar 21, 2026 10:30:121011
Report
KSKapil sharma
FollowMar 21, 2026 10:20:471063
Report
VBVIJAY BHARDWAJ
FollowMar 21, 2026 10:17:411029
Report
RMRakesh Malhi
FollowMar 21, 2026 10:17:09958
Report
ADAnkush Dhobal
FollowMar 21, 2026 10:16:071000
Report
SSSanjay Sharma
FollowMar 21, 2026 10:15:55919
Report
VSVARUN SHARMA
FollowMar 21, 2026 09:50:551039
Report
NLNitin Luthra
FollowMar 21, 2026 09:50:391009
Report
NLNitin Luthra
FollowMar 21, 2026 09:50:07995
Report
RKRAMAN KHOSLA
FollowMar 21, 2026 09:48:361082
Report