Back
Firozpur152001blurImage

ਕੇਂਦਰੀ ਜੇਲ ਗੋਇੰਦਵਾਲ ਤੋਂ ਤਬਦੀਲ ਦੋਸ਼ੀ ਨੇ ਫਿਰੋਜ਼ਪੁਰ ਜੇਲ ਚ ਪਾਇਆ ਭੜਥੂ

RAJESH KATARIA
Jul 23, 2024 04:30:29
Firozpur, Punjab

ਜੇਲ੍ਹ ਅਧਿਕਾਰੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਜੇਲ੍ਹ ਅਧਿਕਾਰੀ ਦੀ ਵਰਦੀ ਫਾੜੀ, ਐੱਸਪੀਡੀ ਰਣਧੀਰ ਕੁਮਾਰ ਨੇ ਦਿੱਤੀ ਜਾਣਕਾਰੀ ਜ਼ਖਮੀ ਮੁਲਾਜ਼ਮ ਦਾ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇਲਾਜ ਚੱਲ ਰਿਹਾ ਹੈ। ਜੇਲ ਪ੍ਰਸ਼ਾਸਨ ਨੇ ਉਕਤ ਕੈਦੀ ਖਿਲਾਫ ਥਾਣਾ ਸਿਟੀ 'ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਹਵਾਲਾਤੀ ਸਾਜਨ ਨਾਇਰ ਪੁੱਤਰ ਵਿਜੇ ਕੁਮਾਰ ਵਾਸੀ ਮਕਾਨ ਨੰ: 3794, ਗਲੀ ਨੰ: 1, ਮੁਹੱਲਾ ਕੋਟ, ਹਰੀਪੁਰਾ ਥਾਣਾ ਇਸਲਾਮਾਬਾਦ, ਜ਼ਿਲ੍ਹਾ ਅੰਮਿ੍ਤਸਰ, ਜਿਸ ਨੂੰ ਕੇਂਦਰੀ ਜੇਲ੍ਹ ਗੋਇੰਦਵਾਲ ਤੋਂ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ ਤਬਦੀਲ ਕੀਤਾ ਗਿਆ |

1
Report

For breaking news and live news updates, like us on Facebook or follow us on Twitter and YouTube . Read more on Latest News on Pinewz.com