Back
जलालाबाद विधायक गोल्डी कांबोज ने 5.46 करोड़ के पुल से 20 गांव लाभ
SNSUNIL NAGPAL
Feb 09, 2026 12:09:15
Fazilka, Punjab
ਜਲਾਲਾਬਾਦ ਤੋਂ ਹਲਕਾ ਵਿਧਾਇਕ ਗੋਲਡੀ ਕੰਬੋਜ ਵੱਲੋਂ ਲਗਾਤਾਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਕਰੋੜਾਂ ਰੁਪਏ ਦੇ ਗੱਫੇ ਜਿਹੜੇ ਨੇ ਉਹ ਜਲਾਲਾਬਾਦ ਹਲਕੇ ਦੇ ਲੋਕਾਂ ਦੇ sਪੁਰਦ ਕੀਤੇ ਜਾ ਰਹੇ ਨੇ। ਇਸ ਦੇ ਤਹਿਤ ਹੀ ਅੱਜ ਇੱਕ ਤਸਵੀਰ ਸਾਹਮਣੇ ਆਈ ਹੈ ਜਿੱਥੇ ਵਿਧਾਇਕ ਗੋਲਡੀ ਕੰਬੋਜ ਨੇ ਪਹਿਲਾਂ ਪ੍ਰੈਸ ਕਾਨਫਰਸ ਕੀਤੀ ਤੇ ਦੱਸਿਆ ਕਿ ਜਲਾਲਾਬਾਦ ਦੇ ਵਿੱਚ ਪੈਂਦੀ ਚੰਦਭਾਨ ਡਰੇਨ ਤੇ 5 ਕਰੋੜ 46 ਲੱਖ ਰੁਪਏ ਦੀ ਲਾਗਤ ਦੇ ਨਾਲ ਹੁਣ ਨਵਾਂ ਪੁੱਲ ਬਣਾਇਆ ਜਾਵੇਗਾ । ਜਿਸ ਨਾਲ ਇਲਾਕੇ ਦੇ ਕਰੀਬ 20 ਪਿੰਡਾਂ ਨੂੰ ਇਸ ਦਾ ਲਾਭ ਮਿਲੇਗਾ । ਦੱਸਿਆ ਜਾ ਰਿਹਾ ਕਿ ਕਰੀਬ 50 ਵਰਿਆਂ ਪੁਰਾਣੀ ਮੰਗ ਸੀ ਜੋ ਹੁਣ ਪੂਰੀ ਹੋਈ ਹੈ । ਨਾਲ ਹੀ ਤੁਹਾਨੂੰ ਇਹ ਵੀ ਦੱਸ ਦRepeatedੇ ਕਿ ਜਲਾਲਾਬਾਦ ਦੇ ਵਿੱਚ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਵੀ ਵਿਧਾਇਕ ਨੇ ਨੀਂਹ ਪੱਥਰ ਰੱਖਿਆ ਹੈ ਤੇ ਕਿਹਾ ਕਿ ਜਿਹੜੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਲੈ ਕੇ ਕਮੀ ਸੀ ਉਹ ਹੁਣ ਦੂਰ ਹੋਵੇਗੀ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowFeb 09, 2026 15:30:120
Report
DSDharmindr Singh
FollowFeb 09, 2026 15:19:510
Report
SKSanjeev Kumar
FollowFeb 09, 2026 15:06:170
Report
NLNitin Luthra
FollowFeb 09, 2026 14:45:200
Report
SSSanjay Sharma
FollowFeb 09, 2026 14:30:26Noida, Uttar Pradesh:Amritsar, Punjab: SAD leader Bikram Singh Majithia arrives in Amritsar, welcomed by SAD party workers.
0
Report
SBSANJEEV BHANDARI
FollowFeb 09, 2026 14:03:030
Report
RBRohit Bansal
FollowFeb 09, 2026 13:50:180
Report
RBRohit Bansal
FollowFeb 09, 2026 13:50:050
Report
TBTarsem Bhardwaj
FollowFeb 09, 2026 13:48:270
Report
VKVipan Kumar
FollowFeb 09, 2026 13:36:520
Report
BSBHARAT SHARMA
FollowFeb 09, 2026 13:36:090
Report
KCKhem Chand
FollowFeb 09, 2026 13:10:500
Report
RBRohit Bansal
FollowFeb 09, 2026 13:09:200
Report
VKVarun Kaushal
FollowFeb 09, 2026 13:03:430
Report
KDKuldeep Dhaliwal
FollowFeb 09, 2026 12:48:050
Report