icon-pinewzicon-zee
PINEWZ
become creator
Become a News Creator

Your local stories, Your voice

Follow us on
Download App fromplay-storeapp-store
Advertisement
Back

हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|

PCS पेपर लीक मामले पर बीजेपी ने पंजाब सरकार के खिलाफ जोरदार प्रदर्शन किया

Gurdaspur, Punjab:PCS ਪੇਪਰ ਲੀਕ ਮਾਮਲੇ ਨੂੰ ਲੈ ਕੇ ਭਾਜਪਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ, ਡਿਪਟੀ ਕਮਿਸ਼ਨਰ ਰਾਹੀਂ ਸੌਂਪਿਆ ਮੰਗ ਪੱਤਰ। ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਨਸਾਫ਼ ਨਾ ਮਿਲਣ ’ਤੇ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ। ਪੰਜਾਬ ਵਿੱਚ ਪੀ.ਸੀ.ਐਸ. (PCS) ਪੇਪਰ ਲੀਕ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ гуਰਦਾਸਪੁਰ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਅਤੇ ਯੁਵਾ ਮੋਰਚੇ ਦੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਸੌਂਪਿਆ।ਇਸ ਮੌਕੇ ਬਘੇਲ ਸਿੰਘ ਨੇ ਕਿਹਾ ਕਿ ਪੀ.ਸੀ.ਐੱਸ. ਪੇਪਰ ਲੀਕ ਹੋਣ ਦੀ ਘਟਨਾ ਨੇ ਪੰਜਾਬ ਦੇ ਮਿਹਨਤੀ ਅਤੇ ਹੋਣਹਾਰ ਨੌਜਵਾਨਾਂ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦਿਨ-ਰਾਤ ਮਿਹਨਤ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ। ਪਰ ਅਜਿਹੀਆਂ ਘਟਨਾਵਾਂ ਉਨ੍ਹਾਂ ਦੇ ਭਵਿੱਖ ਅਤੇ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਪ੍ਰਣਾਲੀ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੇਪਰ ਲੀਕ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਇਸ ਮਾਮਲੇ ਨਾਲ ਪ੍ਰਭਾਵਿਤ ਉਮੀਦਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇ।ਬਘੇਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਭਾਜਪਾ ਵੱਲੋਂ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਤੱਕ ਮੰਗ ਪੱਤਰ ਪਹੁੰਚਾਏ ਜਾ ਰਹੇ ਹਨ। ਇਸੇ ਲੜੀ ਤਹਿਤ ਗੁਰਦਾਸਪੁਰ ਵਿੱਚ ਵੀ ਪਾਰਟੀ ਆਗੂਆਂ ਅਤੇ ਯੁਵਾ ਮੋਰਚੇ ਦੇ ਸਾਥੀਆਂ ਨੇ ਇਕੱਠੇ ਹੋ ਕੇ ਆਪਣਾ ਰੋਸ ਦਰਜ ਕਰਵਾਇਆ।ਉਨ੍ਹਾਂ ਅੱਗੇ ਕਿਹਾ कि ਅੱਜ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਸੌਂਪ ਕੇ ਸਰਕਾਰ ਨੂੰ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਜੇਕਰ ਪ੍ਰਭਾਵਿਤ ਉਮੀਦਵਾਰਾਂ ਨੂੰ ਇਨਸਾਫ਼ ਨਾ ਮਿਲਿਆ ਅਤੇ ਸਰਕਾਰ ਵੱਲੋਂ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾੰ ਭਾਜਪਾ ਪੰਜਾਬ ਪ੍ਰਦੇਸ਼ ਕਮੇਟੀ ਵੱਲੋਂ ਤੈਅ ਕੀਤੀ ਜਾਣ ਵਾਲੀ ਅਗਲੀ ਰਣਨੀਤੀ ਅਨੁਸਾਰ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
0
0
Report

दसूहा कार्यक्रम में नायब सिंह सैणी का BJP उद्धघोष, 2027 विधानसभा चुनाव के संकेत

Hoshiarpur, Punjab:ਹੁਸ਼ਿਆਰਪੁਰ ਦੇ ਦਸੂਹਾ ਵਿੱਚ ਭਾਜਪਾ ਆਗੂ ਸੁਸ਼ੀਲ ਕੁਮਾਰ ਪਿੰਕੀ ਵੱਲੋਂ ਕਰਵਾਏ ਪ੍ਰੋਗਰਾਮ ਵਿੱਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਸੂਹਾ: ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਵਿੱਚ ਭਾਜਪਾ ਆਗੂ ਸੁਸ਼ੀਲ ਕੁਮਾਰ ਪਿੰਕੀ ਵੱਲੋਂ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਦਸੂਹਾ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਾਯਾ。 ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਅੱਜ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਭਾਵੇਂ ਉਹ ਨਸ਼ਿਆਂ ਦੀ ਸਮੱਸਿਆ ਹੋਵੇ ਜਾਂ ਮੌਜੂਦਾ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕਰਨ ਦਾ ਮਾਮਲਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਨੀਅਤ ਨੂੰ ਪਛਾਣ ਚੁੱਕੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਭਾਜਪਾ ਦੀ ਸਰਕਾਰ ਬਣਾਏਗੀ。 ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਦੇ ਨੌਜਵਾਨਾਂ ਨੇ ਖੇਡਾਂ ਦੇ ਖੇਤਰ ਵਿੱਚ ਪੂਰੀ ਦੁਨੀਆ ਅੰਦਰ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ。 ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਵੀ ਤਿੱਖਾ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਹੁਣ ਚੰਨੀ ਸਾਹਿਬ ਨੂੰ ਪੰਜਾਬ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਦੀ ਯਾਦ ਆ ਰਹੀ ਹੈ, ਜਦਕਿ ਉਹ ਇਹ ਭੁੱਲ ਗਿਆ ਹੈ ਕਿ ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਦੀ ਸਮੱਸਿਆ ਉਨ੍ਹਾਂ ਦੀ ਆਪਣੇ ਕਾਂਗਰਸ ਸਰਕਾਰ ਦੇ ਸਮੇਂ ਤੋਂ ਹੀ ਚੱਲ ਰਹੀ ਹੈ。 ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੌਜੂਦਾ ਭਗਵੰਤ ਮਾਨ ਸਰਕਾਰ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਭੋਲੀ-ਭਾਲੀ ਜਨਤਾ ਨਾਲ ਧੋਖਾ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜਿਹੜੇ ਵਾਅਦੇ ਕਰਕੇ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਸੀ, ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ。 ਉਨ੍ਹਾਂ ਕਿਹਾ ਕਿ ਹੁਣ ਸਰਕਾਰ ਦਾ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ਜਾ ਰਿਹਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਨੂੰ ਮੂੰਹ ਤੋੜ ਜਵਾਬ ਦੇਵੇਗੀ ਅਤੇ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਾਏਗੀ।
0
0
Report
Advertisement

अमृतसर में नशे विरोधी अभियान: हरभजन सिंह ईटीओ ने विशाल बाइक रैली का उद्घाटन

Chandigarh, Chandigarh:ਮਾਨ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਸ਼ਾਲ ਬਾਈਕ ਰੈਲੀ ਨੂੰ ਦਿੱਤੀ ਗਈ ਹਰੀ ਝੰਡੀ ਅੰਮ੍ਰਿਤਸਰ ਵਿੱਚ ਹਜ਼ਾਰਾਂ ਵਲੰਟੀਅਰਾਂ, VDC ਕਮੇਟੀ ਮੈਂਬਰਾਂ ਅਤੇ ਨੌਜਵਾਨਾਂ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਵਿਸ਼ਾਲ ਰੈਲੀ ਪਿੰਡਾਂ ਅਤੇ ਸ਼ਹਿਰਾਂ ਦੇ ਹਰ ਗਲੀ-ਮੁਹੱਲੇ ਤੱਕ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ - ਹਰਭਜਨ ਸਿੰਘ ਈ ਟੀ ਓ ਨਸ਼ਾ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਅਤੇ ਵੱਡੀਆਂ ਬਰਾਮਦਗੀਆਂ ਦੇ ਨਾਲ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਹੁਨਰ ਸਿਖਲਾਈ ਤੇ ਰੁਜ਼ਗਾਰ ਵੀ ਦਿੱਤਾ ਜਾ ਰਿਹਾ ਹੈ - ਹਰਭਜਨ ਸਿੰਘ ਈ.ਟੀ.ਓ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਖੇਡ ਮੈਦਾਨ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ - ਹਰਭਜਨ ਸਿੰਘ ਈ.ਟੀ.ਓ
0
0
Report

अमरीक सिंह घग्गा क्रांतिकारी किसान यूनियन में शामिल, संगठन में नए बदलाव के संकेत

Patran, Punjab:भारतीय किसान यूनियन एकता उगराहां से अलग होने के बाद अमरीक सिंह घग्गा शुक्रवार को अपनी करीब 150 सदस्यीय टीम के साथ क्रांतिकारी किसान यूनियन में शामिल हो गए. घग्गा के कार्यक्रम के दौरान यूनियन के कौमी अध्यक्ष डॉ. दर्शन पाल और जिला टीम की मौजूदगी में उन्हें संगठन में शामिल करवाया गया. इस मौके पर नए सदस्यों का सिरोपी देकर स्वागत किया गया. क्रांतिकारी किसान यूनियन के कौमी अध्यक्ष डॉ. दर्शन पाल ने कहा कि अमरीक सिंह घग्गा और उनके साथियों ने संगठन के अंदर चल रहे मतभेदों और उनकी बात न सुने जाने के कारण नया फैसला लिया है. जिला टीम पहले भी उनके साथ बातचीत कर चुकी थी और उनके पक्ष को सुनने के बाद उन्हें संगठन में शामिल करने का निर्णय लिया गया. उन्होंने कहा कि शामिल होने वाले सभी सदस्यों का स्वागत है और उन्हें पूरा मान-सम्मान दिया जाएगा. अमरीक सिंह घग्गा ने कहा कि वह करीब 15 साल तक भारतीय किसान यूनियन एकता उगराहां में ब्लॉक प्रधान के तौर पर काम करते रहे हैं. पिछले छह महीने से संगठन के अंदर मतभेद चल रहे थे. उन्होंने लगभग दो महीने पहले अपना इस्तीफा लिखा था, लेकिन इस्तीफा स्वीकार नहीं गया. उन्होंने आरोप लगाया कि जिला और ब्लॉक स्तर पर किसानों के मुद्दे उठाने और अपनी बात रखने को नेतृत्व ने पसंद नहीं किया. उन्होंने स्पष्ट किया कि उन्होंने संगठन को खुद छोड़ने का फैसला किया है. अमरीक सिंह ने कहा कि उन्होंने क्रांतिकारी किसान यूनियन को इसलिए चुना क्योंकि उन्हें डॉ. दर्शन पाल के विचार और किसान हितों के प्रति उनकी सोच पसंद आई. उन्होंने कहा कि यह फैसला किसी पद या निजी स्वार्थ के लिए नहीं, बल्कि विचारों से सहमत होकर लिया गया है. उनकी टीम में बड़ी संख्या में युवा साथी शामिल हैं और वे संगठन के हर संघर्ष में साथ देंगे. डॉ. दर्शन पाल ने कहा कि देश में किसान आंदोलन को मजबूत करने के लिए सभी किसान संगठनों का एकजुट होना बेहद जरूरी है. दिल्ली किसान आंदोलन के बाद संयुक्त किसान मोर्चा, संयुक्त किसान मोर्चा (गैर राजनीतिक) और किसान मजदूर मोर्चा जैसे मंच बनना दुर्भाग्यपूर्ण है. उनकी यूनियन लगातार किसान संगठनों को एक मंच पर लाने के प्रयास कर रही है. उन्होंने कहा कि एमएसपी की कानूनी गारंटी, किसानों की कर्ज माफी, किसान पेंशन, बिजली संशोधन बिल वापस करवाने और किसानों की अन्य लंबित मांगों को लागू करवाने के लिए संघर्ष जारी रहेगा. इसके अलावा पंजाब में धान की खरीद में आ रही परेशानियों और मंडियां जल्द बंद किए जाने के फैसले पर भी उन्होंने चिंता जताई. उन्होंने कहा कि सरकार को मंडियां इतनी जल्दी बंद नहीं करनी चाहिए और जहां भी धान की खरीद में दिक्कत आ रही है उसका तुरंत समाधान किया जाना चाहिए. उन्होंने पराली जलाने के मामलों में किसानों पर दर्ज किए जा रहे मुकदमों, पानी के मुद्दे और फसलों की उचित कीमत जैसे मामलों पर भी किसान संगठनों की ओर से संघर्ष जारी रखने की बात कही. डॉ. दर्शन पाल ने कहा कि क्रांतिकारी किसान यूनियन हमेशा पीड़ितों के साथ खड़ी रही है. किसी के साथ अन्याय होने पर संगठन उसकी हक के आवाज उठाएगा.
0
0
Report
Advertisement

64% खाद subsidy बढ़ोतरी से किसानों को बड़ी राहत: MOMI

Ludhiana, Punjab:ਲੁਧਿਆਣਾ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਦੇ ਕਨਵੀਨਰ ਨੇ ਕੀਤੀ ਪੱਤਰਕਾਰ ਵਾਰਤਾ ਕਿਹਾ ਕੇਂਦਰ ਦੀ ਮੋਦੀ ਸਰਕਾਰ ਦਾ ਖਾਦਾਂ ਦੀ ਸਬਸਿਡੀ ਵਿੱਚ 64 ਫੀਸਦੀ ਵਾਧਾ ਕਿਸਾਨਾਂ ਲਈ ਵੱਡੀ ਰਾਹਤ: ਲਖਵਿੰਦਰ ਸਿੰਘ ਮੋਮੀ ਮੋਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ, ਪੰਜਾਬ ਸਰਕਾਰ ਦੀ ਖੇਤੀ ਨੀਤੀ ਅਤੇ ਖਾਦ ਵੰਡ ਪ੍ਰਬੰਧਾਂ 'ਤੇ ਚੁੱਕੇ ਸਵਾਲ ਲੁਧਿਆਣਾ ਭਾਰਤੀ ਜਨਤਾ ਪਾਰਟੀ ਦੇ ਦਫਤਰ ਵਿੱਚ ਪੰਜਾਬ ਭਾਜਪਾ ਕਿਸਾਨ ਮੋਰਚੇ ਦੇ ਕਨਵੀਨਰ ਸੁਖਵਿੰਦਰ ਸਿੰਘ ਮੋਮੀ ਨੇਹਾੜੀ ਦੇ ਸੀਜ਼ਨ ਦੌਰਾਨ ਫਾਸਫੋਰਸ ਅਤੇ ਪੋਟਾਸ਼ ਖਾਦਾਂ ਦੀ ਸਬਸਿਡੀ ਵਿੱਚ 64 ਫੀਸਦੀ ਦੇ ਵਾਧੇ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖਾਦਾਂ ਦੀ ਸਬਸਿਡੀ ਲਈ 62,370 ਕਰੋੜ ਰੁਪਏ ਖਰਚ ਕੀਤੇ ਜਾਣਗੇ । ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਲ ਨਾਲ, ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੋਹਾਨ ਅਤੇ ਕੇਂਦਰੀ ਖਾਦ ਤੇ ਰਸਾਇਣ ਮੰਤਰੀ ਸ੍ਰੀ ਜੇਪੀ ਨੱਢਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਯੂਰੀਆ ਖਾਦ ਤੇ ਮਿਲਣ ਵਾਲੀ ਸਬਸਿਡੀ ਇਸ ਤੋਂ ਵੱਖਰੀ ਹੈ。 ਮੋਮੀ ਨੇ ਕਿਹਾ ਕਿ ਵਿਸ਼ਵ ਮੰਡੀ ਵਿੱਚ ਕੀਮਤਾਂ ਵਧਣ ਅਤੇ ਪੱਛਮੀ ਏਸ਼ੀਆ ਦੇ ਸੰਕਟ ਦੇ ਬਾਵਜੂਦ ਕੇਂਦਰ ਸਰਕਾਰ ਨੇ ਡੀਏਪੀ ਖਾਦ ਦਾ 50 ਕਿਲੋ ਦਾ ਥੈਲਾ ਪੁਰਾਣੇ 1,350 ਰੁਪਏ ਦੇ ਭਾਅ 'ਤੇ ਹੀ ਉਪਲਬਧ ਕਰਵਾਇਆ ਹੈ। ਭਾਰਤ ਸਰਕਾਰ ਲਗਭਗ 100 ਰੁਪਏ ਪ੍ਰਤੀ ਕਿਲੋ ਦੀ ਦਰ ਨਾਲ ਡੀਏਪੀ ਖਰੀਦ ਕੇ ਕਿਸਾਨਾਂ ਨੂੰ ਸਿਰਫ਼ 27 ਰੁਪਏ ਪ੍ਰਤੀ ਕਿਲੋ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਵਿਸ਼ੇਸ਼ ਲਾਭ ਮਿਲੇਗਾ। ਉਨ੍ਹਾਂ ਮੁਤਾਬਕ ਕੇਂਦਰ ਸਰਕਾਰ ਵੱਲੋਂ ਨਾਈਟ੍ਰੋਜਨ 'ਤੇ 94.2 ਰੁਪਏ ਅਤੇ ਫਾਸਫੋਰਸ 'ਤੇ 66.11 ਰੁਪਏ ਪ੍ਰਤੀ ਕਿਲੋ ਨਿਊਟ੍ਰੀਐਂਟ ਬੇਸਡ ਸਬਸਿਡੀ ਦਿੱਤੀ ਜਾ ਰਹੀ ਹੈ。 ਮੋਮੀ ਨੇ ਪੰਜਾਬ ਸਰਕਾਰ 'ਤੇ ਖਾਦਾਂ ਦੀ ਸਮੇਂ ਸਿਰ ਵੰਡ ਨਾ ਕਰਨ, ਬੈਂਕ ਕਰਜ਼ਾ ਹੱਦਾਂ ਦੀ ਪ੍ਰਵਾਨਗੀ ਵਿੱਚ ਦੇਰੀ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਲਈ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੌਣੇ ਪੰਜ ਸਾਲ ਬੀਤਣ ਦੇ ਬਾਵਜੂਦ ਪੰਜਾਬ ਦੀ ਖੇਤੀ ਨੀਤੀ ਨਾ ਬਣਨਾ ਵੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਖੇਤੀਬਾੜੀ ਅਤੇ ਖਰੀਦ ਪ੍ਰਬੰਧਾਂ ਦੀ ਅਗਾਊਂ ਯੋਜਨਾਬੰਦੀ ਯਕੀਨੀ ਬਣਾਈ ਜਾਵੇ。
0
0
Report
Advertisement

युद्ध नशा विरोधी मुहिम के तहत श्री मुक्तसर साहिब में CASO अभियान शुरू

Sri Muktsar Sahib, Punjab:ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ESSP ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਤੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਸ਼ਾਮ ਤੋਂ ਰਾਤ ਤੱਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ CASO (Cordon and Search Operation) ਸਰਚ ਅਭਿਆਨ ਚਲਾਇਆ ਗਿਆ। ਇਹ ਅਭਿਆਨ ਸਬੰਧਤ ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਲਗਾਤਾਰ ਚਲਾਇਆ ਗਿਆ। ਇਸ ਦੌਰਾਨ ਨਸ਼ਾ ਤਸਕਰੀ ਜਾਂ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਵਿਅਕਤੀਆਂ ਦੇ ਘਰਾਂ ਅਤੇ ਸ਼ੱਕੀ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਪਹਿਚਾਣ ਅਤੇ ਅਪਰਾਧਿਕ ਰਿਕਾਰਡ ਦੀ ਵੈਰੀਫਿਕੇਸ਼ਨ ਕੀਤੀ ਗਈ। PAIS ਐਪ ਰਾਹੀਂ ਵਿਅਕਤੀਆਂ ਦਾ ਅਪਰਾਧਿਕ ਰਿਕਾਰਡ ਚੈੱਕ ਕੀਤਾ ਗਿਆ, ਜਦਕਿ ਸ਼ੱਕੀ ਵਾਹਨਾਂ ਦੀ VAHAN ਐਪ ਰਾਹੀਂ ਵੈਰੀਫਿਕੇਸ਼ਨ ਕੀਤੀ ਗਈ।
0
0
Report

वोट की ताकत पर नाहन में स्कूली बच्चों के बीच लोकतंत्र जागरूकता बढ़ी

Nahan, Himachal Pradesh:लोकेशन: नाहन(सिरमौर) निर्वाचन आयोग की पहल.... वोट की ताकत विषय पर निबन्ध लेखन और क्विज प्रतियोगिता आयोजित, बड़ी संख्या के स्कूली बच्चो ने लिया हिस्सा, वोट के महत्व बारे समाज तक संदेश पहुंचाना मकसद, SDM राजीव सांख्यान ने विजेताओं को किया पुरस्कृत, वोट के माध्यम से मजबूत होता है लोकतंत्र: SDM, अब जिला स्तर पर आयोजित होगी प्रतियोगिताएं, SDM राजीव  सांख्यान ने मीडिया को दी जानकारी。 एंकर: लोकतंत्र को मजबूत बनाने और मतदान के प्रति लोगों को जागरूक करने के लिए निर्वाचन आयोग की ओर से कई प्रयास किए जा रहे हैं। इसी कड़ी में नाहन में स्कूली बच्चों के लिए 'वोट की ताकत' विषय पर निबंध लेखन और क्विज प्रतियोगिता का आयोजन किया गया। वीओ:  इन प्रतियोगिताओं में बड़ी संख्या में स्कूली बच्चों ने उत्साहपूर्वक भाग लिया। प्रतियोगिताओं का मुख्य उद्देश्य विद्यार्थियों के माध्यम से मतदान के महत्व का संदेश समाज तक पहुंचाना है। SDM नाहन राजीव सांख्यान ने प्रतियोगिताओं के विजेताओं को पुरस्कृत किया।  SDM राजीव सांख्यान ने कहा कि  वोट के माध्यम से ही लोकतंत्र मजबूत होता है और प्रत्येक नागरिक की भागीदारी इसमें महत्वपूर्ण है। उन्होंने बताया कि इन प्रतियोगिताओं के जरिए बच्चो के माध्यम से मतदान के प्रति जागरूकता का संदेश समाज के हर वर्ग तक पहुंचाने का प्रयास किया जा रहा है। उन्होंने कहा कि पहले चरण में विधानसभा स्तर पर इन प्रतियोगिताओं का आयोजन किया जा रहा है और आगामी चरण में जिला स्तर पर भी इन प्रतियोगिताओं को आयोजित किया जाएगा। बाईट: राजीव सांख्यान: SDM नाहन
0
0
Report

पंजाब मंत्री अमन अरोड़ा पर नशीले पदार्थों की रोकथाम को लेकर सवाल, वीडियो वायरल

Sangrur, Punjab:ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੁੰਦੀ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੂੰ ਤੋਲੇਵਾਲ ਪਿੰਡ ਦੇ ਵਿੱਚ ਇੱਕ ਯੁਵਕ ਨਸ਼ੇ ਦੇ ਮੁੱਦੇ ਨੂੰ ਲੈ ਕੇ ਸਵਾਲ ਕਰਦਾ ਹੈ। ਉਹ ਮੰਤਰੀ ਜੀ ਨੂੰ ਕਹਿੰਦਾ ਹੈ ਕਿ ਸਾਡੇ ਪਿੰਡ ਦੇ ਵਿੱਚ ਨਸ਼ਾ ਵਿਕ ਰਿਹਾ ਹੈ ਉਸ ਨੂੰ ਰੋਕਿਆ ਜਾਵੇ ਤੇ ਚੋਰੀਆਂ ਵੱਧ ਗਈਆਂ ਹਨ ਕਿਉਂਕਿ ਨਸ਼ੇ ਕਰਨ ਵਾਲੇ ਯੁਵਕ ਹੀ ਨਸ਼ੇ ਦੀ ਪੂਰਤੀ ਲਈ ਚੂਰੀਆਂ ਕਰਦੇ ਹਨ। ਅਮਨ ਅਰੋੜਾ ਨੇ ਉਸ ਨੂੰ ਆਪਣੇ ਕੋਲ ਬੁਲਾ ਲਿਆ ਤੇ ਉਸ ਦੀ ਗੱਲਾਂ ਦੇ ਜਵਾਬ ਦਿੱਤੇ ਉਹਨਾਂ ਨੇ ਪਿੰਡ ਦੇ ਜੋ ਲੋਕ ਇਕੱਠੇ ਹੋਏ ਹੋਏ ਸੀ ਉਹਨਾਂ ਨੂੰ ਕਿਹਾ ਕਿ ਜਿੱਥੇ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਉੱਥੇ ਪਿੰਡ ਦੇ ਲੋਕਾਂ ਅਤੇ ਸਮਾਜ ਦੀ ਵੀ ਆਪਣੀ ਜਿੰਮੇਵਾਰੀ ਹੈ ਜਿਹੜੇ ਨਸ਼ੇ ਵੇਚਦੇ ਹਨ ਜਦੋਂ ਪੁਲਿਸ ਉਹਨਾਂ ਨੂੰ ਫੜ ਕੇ ਪਰਚਾ ਦੇ ਦਿੰਦੀ ਹੈ ਤਾਂ ਉਹਨਾਂ ਦੀ ਜਮਾਨਤ ਕੌਣ ਲੋਕ ਕਰਵਾਉਂਦੇ ਹਨ ਇਹੀ ਸਮਾਜ ਦੇ ਲੋਕ ਇਹੀ ਪਿੰਡ ਦੇ ਲੋਕ ਕਰਵਾਉਂਦੇ ਹਨ ਤਾਂ ਕਿਉਂ ਉਹ ਉਨਾਂ ਦੀ ਜਮਾਨਤ ਨਾ ਕਰਵਾਈ ਜਾਵੇ ਜਿੱਥੇ ਸਰਕਾਰ ਦੀ ਜਿੰਮੇਵਾਰੀ ਹੈ ਉਥੇ ਹੀ ਆਮ ਲੋਕਾਂ ਦੀ ਸਮਾਜ ਦੀ ਪਿੰਡ ਦੇ ਮੌਤਵਰ ਬੰਦਿਆਂ ਦੀ ਵੀ ਜਿੰਮੇਵਾਰੀ ਬਣਦੀ ਹੈ ਮੰਤਰੀ ਨੇ ਕਿਹਾ ਕਿ ਇਸ ਤਰੀਕੇ ਨਾਲ ਕਦੇ ਵੀ ਕਿਸੇ ਨੇ ਸਵਾਲ ਕਰਨ ਵਾਲੇ ਨਾਲ ਗੱਲ ਨਹੀਂ ਕੀਤੀ ਹੋਵੇਗੀ ਮੈਂ ਉਸ ਯੁਵਕ ਦੇ ਹਰ ਗੱਲ ਦੇ ਜਵਾਬ ਦਿੱਤਾ ਨੀਤਾ ਅਕਸਰ ਦੇਖਣ ਨੂੰ ਮਿਲਦਾ ਹੈ ਕਿ ਜੇ ਕੋਈ ਸਵਾਲ ਕਰਦਾ ਹੈ ਤਾਂ ਉਸਨੂੰ ਰੋਕ ਦਿੱਤਾ ਜਾਂਦਾ ਹੈ ਤੇ ਮੈਨੇ ਡੀਐਸਪੀ ਨੂੰ ਕਿਹਾ ਕਿ ਯੁਵਕ ਜੋ ਵੀ ਪੁੱਛਣਾ ਚਾਹੁੰਦਾ ਹੈ ਮੇਰੇ ਨਾਲ ਗੱਲ ਕਰਨਾ ਚਾਹੁੰਦਾ ਉਹ ਗੱਲ ਕਰੇ ਤੇ ਮੇਰੇ ਵੱਲੋਂ ਹੀ ਮੇਰੇ ਪੇਸ ਤੋਂ ਇਹ ਵੀਡੀਓ ਵਾਇਰਲ ਹੋਈ
0
0
Report
Advertisement

पंजाबी पार्टियाँ दिल्ली से मुंह मोड़ें, सुखबीर बादल की रैली में पंजाब का भरोसा

Chandigarh, Chandigarh:ਪੰਜਾਬੀਆਂ ਨੇ ਦਿੱਲੀ ਦੀਆਂ ਪਾਰਟੀਆਂ ਤੋਂ ਮੂੰਹ ਮੋੜਿਆ, ਹੁਣ ਆਪਣੀ ਖੇਤਰੀ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾਇਆ: ਸੁਖਬੀਰ ਬਾਦਲ **ਰਾਏਕੋਟ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਵਧੇਰੇ ਸਮਰਥਨ ਦਾ ਕੀਤਾ ਦਾਅਵਾ, ਕਿਹਾ- ਮੁੜ ਬੁਲੰਦ ਹੋਵੇਗਾ ਅਕਾਲੀ ਦਲ ਦਾ ਝੰਡਾ** **ਰਾਏਕੋਟ:** ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਰਾਏਕੋਟ ਵਿੱਚ ਰੈਲੀ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਹੱਕ ਵਿੱਚ ਅਹਮ ਬਿਆਨ ਦਿੱਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਹੁਣ ਮਨ ਬਣਾ ਲਿਆ ਹੈ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਦੀ ਬਜਾਏ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਨੂੰ ਮੁੜ ਮਜ਼ਬੂਤ ਕਰਨਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਨੂੰ ਮੌਕੇ ਦੇਣ ਦੇ ਤਜਰਬੇ ਸਫਲ ਨਹੀਂ ਰਹੇ ਅਤੇ ਇਨ੍ਹਾਂ ਪਾਰਟੀਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਇੱਕ ਤਰ੍ਹਾਂ ਦਾ ਤੂਫ਼ਾਨ ਚੱਲ ਰਿਹਾ ਹੈ ਅਤੇ ਲੋਕਾਂ ਵਿੱਚ ਇਹ ਸੋਚ ਮਜ਼ਬੂਤ ਹੋ ਰਹੀ ਹੈ ਕਿ ਦਿੱਲੀ ਦੀਆਂ ਪਾਰਟੀਆਂ ਨੂੰ ਪਿੱਛੇ ਕਰਕੇ ਆਪਣੇ ਪੰਜਾਬੀ ਆਗੂਆਂ ਨੂੰ ਅੱਗੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਅਜਿਹੇ ਨੌਜਵਾਨ ਅਤੇ ਉਮੀਦਵਾਰ ਅੱਗੇ ਲਿਆਂਦੇ ਜਾ ਰਹੇ ਹਨ, ਜਿਨ੍ਹਾਂ ਦਾ ਸਿੱਧਾ ਸਬੰਧ ਆਪਣੇ ਪਿੰਡਾਂ ਅਤੇ ਲੋਕਾਂ ਨਾਲ ਹੈ। ਇਨ੍ਹਾਂ ਨੌਜਵਾਨਾਂ ਨੇ ਜ਼ਿੰਦਗੀ ਵਿੱਚ ਕਾਫ਼ੀ ਸੰਘਰਸ਼ ਕੀਤਾ ਹੈ ਅਤੇ ਹਰ ਪਿੰਡ ਵਿੱਚ ਉਨ੍ਹਾਂ ਦੇ ਦੋਸਤ-ਮਿੱਤਰ ਅਤੇ ਸਮਰਥਕ ਮੌਜੂਦ ਹਨ। ਸੁਖਬੀਰ ਬਾਦਲ ਨੇ ਭਰੋਸਾ ਜਤਾਇਆ ਕਿ ਇਹ ਸਾਰੇ ਲੋਕ ਇਕੱਠੇ ਹੋ ਕੇ ਲੜਾਈ ਲੜਨਗੇ ਅਤੇ ਪੰਜਾਬ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਬੁਲੰਦ ਕਰਨਗੇ。
0
0
Report

जलालाबाद पुलिस ने महिला समेत दो गिरफ्तार कर पिस्टल बरामद, पाकिस्तान लिंक की आशंका

Fazilka, Punjab:जलालाबाद पुलिस ने गश्त के दौरान बड़ी कार्रवाई करते हुए एक महिला सहित दो लोगों को गिरफ्तार किया है। पुलिस ने आरोपियों के कब्जे से दो पिस्टल और एक बाइक बरामद की है। गिरफ्तार किए गए दोनों आरोपी गांव संतोख सिंह वाला के रहने वाले हैं। पुलिस को आशंका है कि बरामद हथियार पाकिस्तान से आए हो सकते हैं। फिलहाल पुलिस मामले की गहनता से जांच कर रही है। जानकारी देते हुए जलालाबाद सदर थाना के एसएचओ अंग्रेज कुमार ने बताया कि पुलिस पार्टी गश्त के सिलसिले में इलाके में मौजूद थी। इसी दौरान गांव बग्गे के उताड़ के पास सामने से एक महिला और एक व्यक्ति बाइक पर आते दिखाई दिए। पुलिस ने शक के आधार पर दोनों को रोककर तलाशी ली तो उनके कब्जे से दो पिस्टल बरामद हुए। पुलिस के अनुसार गिरफ्तार आरोपियों की पहचान गुरजंट सिंह उर्फ जंटा पुत्र गुलजार सिंह और परमजीत कौर पत्नी गुरविंदर सिंह, निवासी गांव संतोख सिंह वाला के रूप में हुई है। एसएचओ अंग्रेज कुमार ने बताया कि दोनों आरोपियों के खिलाफ मामला दर्ज कर लिया गया है। पुलिस द्वारा उन्हें अदालत में पेश कर रिमांड हासिल किया जाएगा, ताकि हथियारों की सप्लाई और उनके नेटवर्क को लेकर पूछताछ की जा सके। पुलिस को बरामद पिस्टलों के पाकिस्तान से आने की आशंका है। हालांकि, हथियारों के स्रोत और आरोपियों के संभावित संपर्कों को लेकर जांच जारी है। पुलिस का कहना है कि पूछताछ के दौरान मामले में और भी अहम खुलासे हो सकते हैं।
0
0
Report
Advertisement
Advertisement
Back to top