Become a News Creator

Your local stories, Your voice

Follow us on
Download App fromplay-storeapp-store
Advertisement
Back
Firozpur152002blurImage

Firozpur: ਸਰਹੱਦੀ ਜਿਲਾ ਫਿਰੋਜ਼ਪੁਰ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿਚ ਸਾਰੇ ਰੇਲਵੇ ਸਟੇਸ਼ਨਾਂ ਤੇ ਕੀਤਾ ਗਿਆ ਸਰਚ ਆਪਰੇਸ਼ਨ

RAJESH KATARIA
May 20, 2025 08:41:55
Firozpur, Punjab

ਸਰਹੱਦੀ ਜਿਲਾ ਫਿਰੋਜ਼ਪੁਰ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿਚ ਸਾਰੇ ਰੇਲਵੇ ਸਟੇਸ਼ਨਾਂ ਤੇ ਕੀਤਾ ਗਿਆ ਸਰਚ ਆਪਰੇਸ਼ਨ ਯਾਤਰੀ,ਰੇਲਵੇ ਟਰੈਕ ,ਯਾਤਰੀ ਘਰਾਂ ਅਤੇ ਰੇਲਵੇ ਸਟੇਸ਼ਨ ਬਣੇ ਟਿਕਟ ਘਰਾਂ ਦੀ ਵੀ ਕੀਤੀ ਗਈ ਚੈਕਿੰਗ ਸਰਹੱਦੀ ਜ਼ਿਲਾ ਫਿਰੋਜ਼ਪੁਰ ਵਿੱਚ ਪੁਲਿਸ ਪੂਰੀ ਤਰਹਾਂ ਹੈ ਮੁਸਤੈਦ ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਤਨਾਵਪੂਰਨ ਮਾਹੌਲ ਨੂੰ ਲੈ ਕੇ ਸਰਹੱਦੀ ਜਿਲਾ ਫਿਰੋਜ਼ਪੁਰ ਦੀ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਤਾਂ ਜੋ ਕਿਸੇ ਗਲਤ ਅਨਸਰ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਨਾ ਦਿੱਤਾ ਜਾਵੇ ਉਸ ਨੂੰ ਲੈ ਕੇ ਫਿਰੋਜ਼ਪੁਰ ਪੁਲਿਸ ਵੱਲੋਂ ਅੱਜ ਜਿਲੇ ਭਰ ਦੇ ਵਿੱਚ ਸਾਰੇ ਰੇਲਵੇ ਸਟੇਸ਼ਨਾਂ ਉੱਤੇ ਇੱਕ ਸਰਚ ਆਪਰੇਸ਼ਨ ਚਲਾਇਆ ਗਿਆ ਇਸ ਸਰਚ ਆਪਰੇਸ਼ਨ ਵਿੱਚ ਸਟੇਸ਼ਨਾਂ ਤੇ ਖੜੇ ਯਾਤਰੀਆਂ ਸਟੇਸ਼ਨਾਂ ਦੇ ਉੱਤੇ ਬਣੇ ਹੋਏ ਯਾਤਰੀ ਘਰਾਂ ਚ ਤੇ ਟਿਕਟ ਘਰ ਵਿੱਚ ਪੁਲਿਸ ਵੱਲੋਂ ਪੂਰੀ ਤਰ੍ਹਾਂ ਚੈਕਿੰਗ ਕੀਤੀ ਗਈ ਫਿਰੋਜ਼ਪੁਰ ਸਿਟੀ ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਵੱਲੋਂ ਪਹਿਲਾਂ ਵੀ ਸਮੇਂ ਸਮੇਂ ਸਿਰ ਇਹ ਚੈਕਿੰ.

0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement