Back
अबू धाबी में करंट से 23 वर्षीय राजकर्ण संधू की मौत, परिवार मदद मांग रहा
RKRAJESH KATARIA
Mar 29, 2026 11:50:03
Firozpur, Punjab
23 ਸਾਲਾਂ ਨੌਜਵਾਨ ਦੀ ਦੁਬਈ ਦੇ ਆਬੂ ਧਾਬੀ ਵਿੱਚ ਕਰੰਟ ਲੱਗਣ ਨਾਲ ਹੋਈ ਮੌਤ
ਜੀਰਾ ਦੇ ਪਿੰਡ ਰਟੋਲ ਬੇਟ ਵਿੱਚ ਰਹਿਣ ਵਾਲੇ ਰਾਜ ਕਰਨ ਸਿੰਘ ਸੰਧੂ ਦੀ ਦੁਬਈ ਦੇ ਆਬੂ ਧਾਬੀ ਵਿੱਚ ਕਰੰਟ ਲੱਗਣ ਨਾਲ ਮੌਤ ਹੋ ਗਈ
23 ਸਾਲਾ ਰਾਜਕਰਨ ਸਿੰਘ ਸੰਧੂ ਕੰਮ ਦੀ ਤਲਾਸ਼ ਵਿੱਚ ਡੁਬਾਈ ਦੇ ਆਬੂ ਧਾਬੀ ਵਿੱਚ ਗਿਆ ਸੀ
ਅਕਸਰ ਇਹ ਦੇਖਣ ਨੂੰ ਮਿਲਦਾ ਹੈ ਕਿ ਮਾਂ ਬਾਪ ਆਪਣੇ ਨੌਜਵਾਨ ਪੁੱਤਰਾਂ ਨੂੰ ਵਿਦੇਸ਼ਾਂ ਵਿੱਚ ਕੰਮ ਕਰਨ ਵਾਸਤੇ ਭੇਜ ਦੈਂਦੇ ਹਨ ਚਾਹੇ ਉਹਨਾਂ ਨੂੰ ਕਰਜ਼ਾ ਹੀ ਕਿਉਂ ਨਾ ਚਕਣਾ ਪਵੇ ਤੇ ਉਹਨਾਂ ਨੂੰ ਆਸ ਹੁੰਦੀ ਹੈ ਕਿ ਉਸ ਦਾ ਪੁੱਤਰ ਕੰਮ ਕਾਰ ਕਰਕੇ ਉਹਨਾਂ ਦੇ ਪਰਿਵਾਰ ਦੇ ਸਿਰੋਂ ਕਰਜ਼ਾ ਉਤਾਰ ਦੇਵੇਗਾ ਤੇ ਉਹਨਾਂ ਦੀ ਜ਼ਿੰਦਗੀ ਸੁਖਾਲੀ ਕਰ ਦੇਵੇਗਾ ਪਰ ਕਈ ਵਾਰ ਇਹ ਦੇਖਣ ਨੂੰ ਮਿਲਦਾ ਹੈ ਕਿ ਨੌਜਵਾਨ ਜਾਂਦੇ ਤਾਂ ਕੰਮ ਕਰਨ ਹਰ ਪਰ ਕਿਸੇ ਕਾਰਨ ਕਰਕੇ ਉਹਨਾਂ ਦੀ ਦੁਰਘਟਨਾ ਵਿੱਚ ਮੌਤ ਹੋ ਜਾਂਦੀ ਹੈ ਤੇ ਪਰਿਵਾਰ ਵਾਸਤੇ ਇਹ ਹਾਦਸਾ ਇੱਕ ਪਹਾੜ ਵਰਗਾ ਬਣ ਜਾਂਦਾ ਹੈ। ਇਸੇ ਤਰ੍ਹਾਂ ਜੀਰਾ ਦੇ ਪਿੰਡ ਰਟੋਲ ਬੇਟ ਵਿੱਚ ਰਹਿਣ ਵਾਲੇ ਰਾਜ ਕਰਨ ਸਿੰਘ ਸੰਧੂ ਦੀ ਡੁਬਈ ਦੇ ਆਬੂ ਧਾਬੀ ਵਿੱਚ ਕਰੰਟ ਲੱਗਣ ਨਾਲ ਮੌਤ ਹੋ ਗਈ ਇਸ ਸਭ ਦੀ ਜਾਣਕਾਰੀ ਉਸ ਦੇ ਪਿਤਾ ਹਰਪ੍ਰੀਤ ਸੰਧੂ ਵੱਲੋਂ ਦਿੱਤੀ ਗਈ ਕੀ ਉਸ ਦਾ ਪੁੱਤਰ 23 ਸਾਲਾ ਰਾਜਕਰਨ ਸਿੰਘ ਸੰਧੂ ਕੰਮ ਦੀ ਤਲਾਸ਼ ਵਿੱਚ ਡੁਬਾਈ ਦੇ ਆਬੂ ਧਾਬੀ ਵਿੱਚ ਗਿਆ ਸੀ ਜਿਸ ਨੂੰ ਭੇਜਣ ਲਈ ਸੱਤ ਲੱਖ ਰੁਪਏ ਤੋਂ ਵੱਧ ਲੱਗ ਗਿਆ ਉਸਨੇ ਉਥੇ ਡਰਾਈਵਿੰਗ ਲਾਇਸੰਸ ਬਣਾ ਕੇ ਟਰਾਲੇ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਜਿਸ ਨੂੰ ਦੋ ਢਾਈ ਮਹੀਨੇ ਪਹਿਲਾਂ ਹੀ ਕੰਮ ਮਿਲਿਆ ਸੀ ਹਰਪ੍ਰੀਤ ਨੇ ਦੱਸਿਆ ਕਿ ਉਸਦੇ ਲੜਕੇ ਰਾਜਕਰਨ ਸਿੰਘ ਸੰਧੂ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਇੱਕ ਛੇ ਮਹੀਨੇ ਦਾ ਲੜਕਾ ਵੀ ਹੈ ਜਿਨ੍ਹਾਂ ਨੂੰ ਉਹ ਪਿੱਛੇ ਰੋਂਦਾ ਬਿਲਕਦਾ ਛੱਡ ਗਿਆ ਇਸ ਮੌਕੇ ਉਨਾਂ ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ ਜਿਵੇਂ ਡਾਕਟਰ ਐਸਪੀ ਸਿੰਘ ਉਬਰਾਏ ਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਤੇ ਪੰਜਾਬ ਸਰਕਾਰ ਅੱਗੇ ਅਪੀਲ ਕੀਤੀ ਕਿ ਉਹਨਾਂ ਦੇ ਪੁੱਤਰ ਨੂੰ ਜਲਦ ਤੋਂ ਜਲਦ ਉਹਨਾਂ ਦੇ ਘਰ ਭੇਜਿਆ ਜਾਵੇ ਤਾਂ ਜੋ ਆਪਣੇ ਪਰਿਵਾਰ ਵਿੱਚ ਉਹ ਅੰਤਿਮ ਰਸਮਾਂ ਕਰ ਸਕਣ ਤੇ ਉਸ ਦਾ ਚਿਹਰਾ ਆਖਰੀ ਸਮੇਂ ਵੇਖ ਸਕਣ
ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਪਿੰਡ ਵਾਲੇ ਲੋਕ ਅਤੇ ਰਿਸ਼ਤੇਦਾਰਾਂ ਨੇ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਜੋ ਉਹ ਟੈਕਸ ਲੈਂਦੀਆਂ ਹਨ ਤੇ ਇਸਦੇ ਲਈ ਕੋਈ ਖਾਸ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਜਿਸ ਨਾਲ ਇਸ ਤਰ੍ਹੀ ਘਟਨਾ ਵਾਪਰ ਜਾਂਦੀ ਹੈ ਤੇ ਉਹਦੇ ਪਰਿਵਾਰ ਦੀ ਮਦਦ ਜਰੂਰ ਕੀਤੀ ਜਾਵੇ ਤੇ ਉਸਦੇ ਮ੍ਰਿਤਕ ਦੇ ਦೇಹ ਨੂੰ ਜਲਦ ਤੋਂ ਜਲਦ ਪਹੁੰਚਾਇਆ ਜਾ ਸਕੇ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KSKuldeep Singh
FollowMar 29, 2026 12:46:430
Report
SSSanjay Sharma
FollowMar 29, 2026 12:46:330
Report
KBKulbir Beera
FollowMar 29, 2026 12:32:56847
Report
RKRAMAN KHOSLA
FollowMar 29, 2026 12:18:23Hoshiarpur, Punjab:पर्लस कंपनी की होशियारपुर के कोर्ट गांव से संबंधित ज़मीन में जंगल है जहाँ हर तरफ जंगली लकड़ी है। जमीन की कीमत 1 लाख से 1 लाख 25 हजार रुपए प्रति एकड़ तक है。
979
Report
SSSanjay Sharma
FollowMar 29, 2026 12:17:41Noida, Uttar Pradesh:अपडेट कार्यक्रम में पहुंचे पंजाब के सीएम भगवंत मान
मेरठ- अंतरराष्ट्रीय जाट सांसद का आयोजन आज,
2027 के चुनाव से पहले जाटों की शक्ति प्रदर्शन,
1027
Report
MJManoj Joshi
FollowMar 29, 2026 12:15:43Chandigarh, Chandigarh:ਆਮ ਆਦਮੀ ਪਾਰਟੀ ਪੰਜਾਬ ਯੂਥ ਵਿਂਗ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ
993
Report
RKRAMAN KHOSLA
FollowMar 29, 2026 12:03:38Hoshiarpur, Punjab:पर्लस कंपनी की होशियारपुर के नारी गांव से संबंधित जमीन में जंगल है जहाँ हर तरफ जंगली लकड़ी है। जमीन की कीमत 95000 से 1 लाख 10 हजार रुपए प्रति एकड़ तक है।
1023
Report
SSSanjay Sharma
FollowMar 29, 2026 12:02:19917
Report
RKRAMAN KHOSLA
FollowMar 29, 2026 11:49:42Hoshiarpur, Punjab:पर्लस कंपनी की होशियारपुर के गांव चतरपुर से संबंधित जो ज़मीन जंगल है जहाँ हर तरफ जंगली लकड़ी है। जमीं की कीमत 95हजार से 1 लाख 25 हजार प्रति एकड़ तक है।
1043
Report
RKRAJESH KATARIA
FollowMar 29, 2026 11:45:361067
Report
VSVARUN SHARMA
FollowMar 29, 2026 11:21:121070
Report
SSSanjay Sharma
FollowMar 29, 2026 11:20:551033
Report
BSBHARAT SHARMA
FollowMar 29, 2026 10:46:111097
Report
TBTarsem Bhardwaj
FollowMar 29, 2026 10:33:401054
Report