Back
बाढ़ में मदद करते युवक की मौत: एक महीना बाद खेतों से लाश मिली
ASAvtar Singh
Sept 29, 2025 15:15:33
Gurdaspur, Punjab
ਸਟੋਰੀ --- ਹੜ ਪ੍ਰਭਾਵਿਤ ਇਲਾਕੇ ਅੰਦਰ ਲੋਕਾਂ ਦੀ ਮਦਦ ਕਰਨ ਗਏ 6 ਨੌਜਵਾਨਾਂ ਵਿੱਚੋਂ ਇੱਕ ਹੋਇਆ ਸੀ ਲਾਪਤਾ ਅੱਜ ਇੱਕ ਮਹੀਨੇ ਬਾਅਦ ਖੇਤਾਂ ਵਿਚੋਂ ਮਿਲੀ ਲਾਸ਼
ਰਿਪੋਰਟਰ---- ਅਵਤਾਰ ਸਿੰਘ ਗੁਰਦਾਸਪੁਰ
ਐਂਕਰ --- ਗੁਰਦਾਸਪੁਰ ਦੇ ਕਸਬਾ ਕਲਾਨੌਰ ਅਧੀਨ ਆਉਂਦੇ ਪਿੰਡ ਹਰੀਮਾਂਬਾਦ ਵਿੱਚ ਆਏ ਹੜਾਂ ਦੌਰਾਨ ਲੋਕਾਂ ਦੀ ਸੇਵਾ ਕਰਨ ਗਏ 6 ਨੌਜਵਾਨਾਂ ਵਿੱਚੋਂ ਇੱਕ ਨੌਜਵਾਨ ਵਿਨੇ ਕੁਮਾਰ ਪੁੱਤਰ ਨਾਨਕ ਚੰਦ ਵਾਸੀ ਕਲਾਨੌਰ ਲਾਪਤਾ ਹੋ ਗਿਆ ਸੀ ਜਿਸ ਦੀ ਕਾਫੀ ਦਿਨਾਂ ਤੋਂ ਭਾਲ ਕੀਤੀ ਜਾ ਰਹੀ ਸੀ ਐਨਡੀਆਰਐਫ ਅਤੇ ਆਰਮੀ ਦੀਆਂ ਟੀਮਾਂ ਨੇ ਵੀ ਇਸ ਨੌਜਵਾਨ ਦੀ ਕਾਫੀ ਭਾਲ ਕੀਤੀ ਸੀ ਪਰ ਕੋਈ ਪਤਾ ਨਹੀਂ ਸੀ ਲੱਗਾ ਅੱਜ ਪੂਰੇ ਇੱਕ ਮਹੀਨੇ ਬਾਅਦ ਜਦ ਖੇਤਾਂ ਵਿੱਚੋਂ ਪਾਣੀ ਘੱਟ ਹੋਇਆ ਤਾਂ ਇਸ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਇਸਦੇ ਮਾਤਾ ਪਿਤਾ ਨੂੰ ਮੌਕੇ ਤੇ ਬੁਲਾ ਕੇ ਇਸ ਦੀ ਸ਼ਨਾਖਤ ਕਰਾਈ ਨੌਜਵਾਨ ਦੀ ਮ੍ਰਿਤਕ ਦੇਹ ਮਿਲਣ ਤੋਂ ਬਾਅਦ ਪੂਰੇ ਇਲਾਕੇ ਅੰਦਰ ਸੋਗ ਦੀ ਲਹਿਰ ਹੈ। ਅਤੇ ਮ੍ਰਿਤਕ ਨੌਜਵਾਨ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਸ਼ਹਿਰ ਵਾਸੀਆਂ ਨੇ ਕਿਹਾ ਕਿ ਨੌਜਵਾਨ ਵਿਨੇ ਕੁਮਾਰ (ਉਰਫ਼ ਵਿਕਰਮ)ਆਪਣੇ ਸਾਥੀਆਂ ਦੇ ਨਾਲ ਪਿੰਡ ਹਰੀਮਾਂਬਾਦ ਵਿੱਚ ਆਏ ਹੜ ਦੇ ਪਾਣੀ ਦੌਰਾਨ ਲੋਕਾਂ ਦੀ ਸੇਵਾ ਕਰਨ ਦੇ ਲਈ ਗਿਆ ਹੋਇਆ ਸੀ ਪਰ ਅਚਾਨਕ ਉਹ ਲਾਪਤਾ ਹੋ ਗਿਆ ਜਿਸ ਦੀ ਕਾਫੀ ਭਾਲ ਕੀਤੀ ਗਈ ਐਨਡੀਅਰਆਫ ਅਤੇ ਆਰਮੀ ਦੀਆਂ ਟੀਮਾਂ ਵੱਲੋਂ ਵੀ ਉਸਦੀ ਭਾਲ ਕੀਤੀ ਗਈ ਪਰ ਉਸ ਦਾ ਕੋਈ ਵੀ ਪਤਾ ਨਹੀਂ ਲੱਗਾ ਉਹਨਾਂ ਦੱਸਿਆ ਕਿ ਅੱਜ ਜਦੋਂ ਖੇਤਾਂ ਵਿੱਚੋਂ ਪਾਣੀ ਘੱਟ ਹੋਇਆ ਹੈ ਤਾਂ ਕਿਸੇ ਨੂੰ ਖੇਤਾਂ ਵਿੱਚ ਇਸ ਦੀ ਲਾਸ਼ ਮਿਲੀ ਜਿਸਤੋਂ ਬਾਅਦ ਪਰਿਵਾਰ ਨੂੰ ਸੂਚਿਤ ਕਰਕੇ ਮੌਕੇ ਤੇ ਬੁਲਾਇਆ ਗਿਆ ਅਤੇ ਪਰਿਵਾਰ ਨੇ ਉਸਦੀ ਸ਼ਨਾਖਤ ਕੀਤੀ ਹੈ। ਉਹਨਾਂ ਦੱਸਿਆ ਕਿ ਹੜ ਦੌਰਾਨ ਸੇਵਾ ਕਰਦੇ ਹੋਏ ਪਾਣੀ ਵਿੱਚ ਡੁੱਬਣ ਕਰਕੇ ਇਸ ਨੌਜਵਾਨ ਦੀ ਮੌਤ ਹੋਈ ਹੈ ਮ੍ਰਿਤਕ ਦੇਹ ਮਿਲਣ ਤੋਂ ਬਾਅਦ ਪੂਰੇ ਸ਼ਹਿਰ ਅੰਦਰ ਸੋਗ ਦੀ ਲਹਿਰ ਹੈ ਅਤੇ ਪਰੀਵਾਰ ਅਤੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਨੌਜਵਾਨ ਦਾ ਅੰਤਿਮ ਸੰਸਕਾਰ ਕੀਤਾ ਗਿਆ ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਕਿਉਂਕਿ ਇਹ ਪਰਿਵਾਰ ਕਾਫੀ ਗਰੀਬ ਪਰਿਵਾਰ ਹੈ ਅਤੇ ਮ੍ਰਿਤਕ ਨੌਜਵਾਨ ਦਾ ਪਿਤਾ ਡਰਾਇਵਰੀ ਦਾ ਕੰਮ ਕਰਦਾ ਹੈ। ਉਹਨਾਂ ਕਿਹਾ ਕਿ ਇਸ ਨੌਜਵਾਨ ਨੇ ਹੜਾਂ ਦੌਰਾਨ ਲੋਕਾਂ ਦੀ ਸੇਵਾ ਕਰਦੇ ਹੋਏ ਆਪਣੀ ਜਾਨ ਗਵਾਈ ਹੈ ਇਸ ਲਈ ਸਰਕਾਰ ਨੂੰ ਇਸ ਪਰਿਵਾਰ ਦੀ ਮਦਦ ਕਰਨੀ ਚਾਹੀਦੀ
ਬਾਈਟ --- ਸ਼ਹਿਰ ਵਾਸੀ
Download Link ____________________________
https://we.tl/t-77eM7gL33P
___________________________________________
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
TBTarsem Bhardwaj
FollowSept 29, 2025 15:18:352
Report
SPSomi Prakash Bhuveta
FollowSept 29, 2025 15:03:000
Report
VKVipan Kumar
FollowSept 29, 2025 15:02:480
Report
VSVARUN SHARMA
FollowSept 29, 2025 15:02:080
Report
BSBHARAT SHARMA
FollowSept 29, 2025 14:06:130
Report
RMRakesh Malhi
FollowSept 29, 2025 14:06:010
Report
AJAnil Jain
FollowSept 29, 2025 14:03:240
Report
AJAnil Jain
FollowSept 29, 2025 14:03:130
Report
KBKulbir Beera
FollowSept 29, 2025 14:03:000
Report
RBRohit Bansal
FollowSept 29, 2025 13:48:35Chandigarh, Chandigarh:ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਕੈਬਿਨੇਟ ਮੰਤਰੀ ਸੰਜੀਵ ਅਰੋੜਾ, ਗੁਰੂਗ੍ਰਾਮ ਤੋਂ Live
3
Report
BSBhushan Sharma
FollowSept 29, 2025 13:32:370
Report
RKRAMAN KHOSLA
FollowSept 29, 2025 13:32:270
Report
RBRohit Bansal
FollowSept 29, 2025 13:07:110
Report
VSVARUN SHARMA
FollowSept 29, 2025 13:06:140
Report