Back
18 वर्षीय लड़की ने पंखे से फांसी लगाकर आत्महत्या कर ली
VSVARUN SHARMA
Dec 02, 2025 15:15:45
Kapurthala, Punjab
18 ਸਾਲਾ ਲੜਕੀ ਨੇ ਪਖੇ ਨਾਲ ਫਾਹਾ ਲੈ ਕੇ ਕੀਤੀ ਆਤਮ ਹੱਤਿਆ
ਮੁਹੱਲਾ ਲਾਹੋਰੀ ਗੇਟ ਵਿਖੇ ਇਕ 18 ਸਾਲਾ ਲੜਕੀ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਕੁਮਾਰ ਨੇ ਦੱਸਿਆ ਕਿ ਉਸ ਦੀ ਲੜਕੀ 12ਵੀਂ ਵਿਚ ਪੜ੍ਹਦੀ ਸੀ ਅੱਜ ਸਕੂਲ ਤੋਂ ਵਾਪਸ ਘਰ ਆਈ | ਉਨ੍ਹਾਂ ਦੱਸਿਆ ਕਿ ਅਸੀਂ ਘਰ ਵਿਚ ਮੌਜੂਦ ਨਹੀਂ ਸੀ, ਜਦੋਂ ਥੋੜੀ ਦੇਰ ਬਾਅਦ ਘਰ ਆ ਕੇ ਦੇਖਿਆ ਤਾਂ ਉਨ੍ਹਾਂ ਦੀ ਲੜਕੀ ਪੱਖੇ ਨਾਲ ਲਟਕ ਰਹੀ ਸੀ | ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਆਪਣੀ ਲੜਕੀ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲੈ ਕੇ ਗਏ, ਜਿੱਥੇ ਡਿਊਟੀ ਡਾ. ਸਾਹਿਲ ਗਰਗ ਵਲੋਂ ਉਸ ਨੂੰ ਮਿ੍ਤਕ ਐਲਾਨ điểmਿਆ ਗਿਆ | ਉਨ੍ਹਾਂ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਇਕ ਲੜਕਾ ਉਨ੍ਹਾਂ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਗਲਤ ਵੀਡਿਓ ਉਸ ਦੇ ਮੋਬਾਈਲ ਫੋਨ 'ਤੇ ਭੇਜਿਆ ਸੀ, ਜਿਸ ਕਾਰਨ ਉਸ ਦੀ ਲੜਕੀ ਕਾਫ਼ੀ ਦਿਨਾਂ ਤੋਂ ਪ੍ਰੇਸ਼ਾਨ ਚੱਲ ਰਹੀ ਸੀ, ਜਿਸ ਦੇ ਚੱਲਦਿਆਂ ਅੱਜ ਉਸ ਨੇ ਆਤਮ ਹੱਤਿਆ ਕਰ ਲਈ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਐਸ.ਐਚ.ਓ. ਅਮਨਦੀਪ ਨਾਹਰ ਮੌਕੇ 'ਤੇ ਪਹੁੰਚੇ ਤੇ ਪਰਿਵਾਰਕ ਮੈਂਬਰਾਂ ਪਾਸੋਂ ਜਾਣਕਾਰੀ ਹਾਸਲ ਕਰਕੇ ਮਾਮਲੇ ਦੀ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਤੇ ਮਿ੍ਤਕ ਲੜਕੀ ਦੀ ਲਾਸ਼ ਨੂੰ ਸિવਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ |
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SBSANJEEV BHANDARI
FollowDec 02, 2025 15:15:250
Report
ADAnkush Dhobal
FollowDec 02, 2025 15:01:0728
Report
TBTarsem Bhardwaj
FollowDec 02, 2025 14:08:10131
Report
MSManish Sharma
FollowDec 02, 2025 14:07:46167
Report
RBRohit Bansal
FollowDec 02, 2025 14:07:30151
Report
RKRAJESH KATARIA
FollowDec 02, 2025 13:32:0293
Report
KBKulbir Beera
FollowDec 02, 2025 13:21:46106
Report
VKVarun Kaushal
FollowDec 02, 2025 13:20:56159
Report
MJManoj Joshi
FollowDec 02, 2025 13:10:12Chandigarh, Chandigarh:Chief Minister of Punjab Bhagwant Mann held Meeting with Mr. Ogawa, Senior Managing Director of the Japan Bank for International Cooperation (JBIC), in Tokyo, Japan.
114
Report
MJManoj Joshi
FollowDec 02, 2025 13:09:45103
Report
KSKiranveer Singh
FollowDec 02, 2025 12:49:52102
Report
AJAnil Jain
FollowDec 02, 2025 12:46:0276
Report
HBHemang Barua
FollowDec 02, 2025 12:45:29135
Report
KSKamaldeep Singh
FollowDec 02, 2025 12:34:0045
Report