Back
556वें प्रकाश पर्व पर निहंग सिंह दलों ने शानदार शोभायात्रा निकाली
VSVARUN SHARMA
Nov 06, 2025 11:07:37
Kapurthala, Punjab
556ਵਾਂ ਪ੍ਰਕਾਸ਼ ਗੁਰਪੁਰਬ :
ਸੁਲਤਾਨਪੁਰ ਲੋਧੀ ਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ
ਹਾਥੀ, ਘੋੜੇ ਊਠ ਨਿਹੰਗ ਸਿੰਘਾਂ ਦੇ ਕਾਫਲੇ ‘ਚ ਸ਼ਾਮਲ
ਫੌਜੀ ਬੈਂਡ ਵਾਜਿਆਂ, ਢੋਲ ਨਗਾਰਿਆਂ ਤੇ ਨਰਸਿੰਙਿਆਂ ਨੇ ਲੋਕਾਂ ਦਾ ਧਿਆਨ ਖਿੱਚਿਆ
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 556 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਅਤੇ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਦਲ ਪੰਥ ਦੇ ਅਸਥਾਨਾਂ ਤੋਂ ਮਹੱਲੇ ਦੀ ਆਰੰਭਤਾ ਹੋਈ。
ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸਮੂਲੀਅਤ ਕੀਤੀ ।ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ te ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ ਤੇ ਲੱਕ ਪਿਛੇ ਢਾਲਾਂ ਸਜਾਏ, ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿੱਚ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ। ਇਸ ਮੌਕੇ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰਦੁਅਰਾ ਹੱਟ ਸਾਹਿਬ, ਮੱਹਲਾ ਕੱਦਗ੍ਰਾ, ਚੌਂਕ ਝਟਕੀਆਂ, ਸਤਿਗੁਰੂ ਬਜ਼ਾਰ ਰਾਹੀਂ ਮਹੱਲਾ ਰਿਸ਼ੀ ਨਗਰ ਚੌਂਕ ਚੇਲਿਆ ਵਾਲਾ, ਗੁਰਦੁਆਰਾ ਸ੍ਰੀ ਕੋਠੜੀ ਸਾਹਿਬ, ਗੁਰੂ ਕਾ ਬਾਗ, ਐਸ.ਡੀ ਕਾਲਜ, ਮਹੱਲਾ ਹਕੀਮਾਂ, ਨਿਊ ਮਾਡਲ ਟਾਊਨ , ਸ਼ਹੀਦ ਊਧਮ ਸਿੰਘ ਚੌਕ, ਗੇਟ ਸੰਤ ਘਾਟ ਦਾਣਾ ਮੰਡੀ ਰਾਹੀ ਹੁੰਦਾ ਹੋਇਆ ਗੁਰਦੁਆਰਾ ਸੰਤ ਘਾਟ ਦੇ ਨਜ਼ਦੀਕ ਗਰਾਊਡ ਵਿਖੇ ਵਾਜਿਆਂ ਗਾਜਿਆਂ, ਸਮੇਤ ਪੁੱਜਾ。
14
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
PSParambir Singh Aulakh
FollowNov 06, 2025 12:35:075
Report
ADAnkush Dhobal
FollowNov 06, 2025 12:26:283
Report
PSParambir Singh Aulakh
FollowNov 06, 2025 12:26:0611
Report
VSVARUN SHARMA
FollowNov 06, 2025 12:20:0010
Report
KCKhem Chand
FollowNov 06, 2025 12:18:355
Report
MTManish Thakur
FollowNov 06, 2025 12:14:076
Report
RBRohit Bansal
FollowNov 06, 2025 12:13:235
Report
RBRohit Bansal
FollowNov 06, 2025 12:12:0610
Report
RBRohit Bansal
FollowNov 06, 2025 12:10:1010
Report
GPGYAN PRAKASH
FollowNov 06, 2025 12:09:478
Report
RMRakesh Malhi
FollowNov 06, 2025 12:08:1710
Report
RBRohit Bansal
FollowNov 06, 2025 11:51:057
Report
MJManoj Joshi
FollowNov 06, 2025 11:44:478
Report
ADAnkush Dhobal
FollowNov 06, 2025 11:42:5710
Report
BKBIMAL KUMAR
FollowNov 06, 2025 11:42:428
Report