Back
महिला के कान से सोना चुराने की कोशिश; भीड़ ने चोर पकड़ लिया
VSVARUN SHARMA
Mar 06, 2026 19:01:01
Mansurwal Dona, Punjab
ਉਰਤ ਦੇ ਕੰਨਾਂ ਤੋਂ ਸੋਨੇ ਦੇ ਟੋਪਸ ਖੋਹਣ ਦੀ ਕੋਸ਼ਿਸ਼ ਨਾਕਾਮ, ਲੋਕਾਂ ਨੇ ਚੋਰ ਨੂੰ ਕਾਬੂ ਕਰਕੇ ਪੁਲਸ ਹਵਾਲੇ ਕੀਤਾ
ਰੌਲਾ ਪੈਣ ‘ਤੇ ਇਕੱਠੇ ਹੋਏ ਲੋਕ, 112 ਟੀਮ ਨਾਲ ਮੌਕੇ ‘ਤੇ ਪਹੁੰਚ ਕੇ ਦੋਸ਼ੀ ਨੂੰ ਕੀਤਾ ਕਾਬੂ
ਸੁਲਤਾਨਪੁਰ ਲੋਧੀ: ਤਲਵੰਡੀ ਚੌਧਰੀਆਂ ਥਾਣਾ ਅਧੀਨ ਪੈਂਦੇ ਪਿੰਡ ਟਿੱਬਾ ਵਿੱਚ ਇੱਕ ਨੌਜਵਾਨ ਵੱਲੋਂ ਔਰਤ ਦੇ ਕੰਨਾਂ ਵਿੱਚ ਪਾਏ ਸੋਨੇ ਦੇ ਟੋਪਸ ਖੋਹਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਔਰਤ ਦੇ ਰੌਲਾ ਪਾਉਣ ‘ਤੇ ਇਕੱਠੇ ਹੋਏ ਲੋਕਾਂ ਨੇ ਦੋਸ਼ੀ ਨੂੰ ਕਾਬੂ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ।
ਥਾਣਾ ਤਲਵੰਡੀ ਚੌਧਰੀਆਂ ਦੇ ਏ.ਐਸ.ਆਈ. ਨਵੀਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਨੇਹਾ ਪਤਨੀ ਦਵਿੰਦਰ ਸਿੰਘ ਆਪਣੇ ਘਰ ਤੋਂ ਦੁਕਾਨ ਵੱਲ ਜਾ ਰਹੀ ਸੀ। ਇਸ ਦੌਰਾਨ ਰਸਤੇ ਵਿੱਚ ਇੱਕ ਨੌਜਵਾਨ ਅਰਸ਼ਦੀਪ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਸੈਦਪੁਰ ਨੇ ਨੇਹਾ ਦੇ ਕੰਨਾਂ ਵਿੱਚ ਪਾਏ ਸੋਨੇ ਦੇ ਟੋਪਸ ਖੋਹਣ ਦੀ ਕੋਸ਼ਿਸ਼ ਕੀਤੀ。
ਨੇਹਾ ਵੱਲੋਂ ਤੁਰੰਤ ਰੌਲਾ ਪਾਉਣ ‘ਤੇ ਆਸ-ਪਾਸ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ ਅਤੇ ਦੋਸ਼ੀ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਲੋਕਾਂ ਨੇ 112 ਨੰਬਰ ‘ਤੇ ਪੁਲਸ ਨੂੰ ਸੂਚਨਾ ਦਿੱਤੀ।
ਸੂਚਨਾ ਮਿਲਦੇ ਹੀ ਮਹਿਲਾ ਮੁਲਾਜ਼ਮ ਰਾਜਵਿੰਦਰ ਕੌਰ ਹੋਰ ਪੁਲਸ ਕਰਮਚਾਰੀਆਂ ਸਮੇਤ ਮੌਕੇ ‘ਤੇ ਪਹੁੰਚ ਗਈ ਅਤੇ ਦੋਸ਼ੀ ਅਰਸ਼ਦੀਪ ਸਿੰਘ ਨੂੰ ਕਾਬੂ ਕਰਕੇ ਥਾਣਾ ਤਲਵੰਡੀ ਚੌਧਰੀਆਂ ਦੇ ਹਵਾਲੇ ਕਰ ਦਿੱਤਾ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕਰਦੇ ਹੋਏ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
TBTarsem Bhardwaj
FollowMar 06, 2026 19:00:310
Report
KSKuldeep Singh
FollowMar 06, 2026 19:00:150
Report
HSHarmeet Singh Maan
FollowMar 06, 2026 17:30:490
Report
KSKapil sharma
FollowMar 06, 2026 16:45:53Noida, Uttar Pradesh:ਮਾਨਸਾ ਹਲਕਾ ਦੇ ਪਿੰਡ ਧਲੇਵਾ ਦੀ ਹੋਣਹਾਰ ਧੀ ਮਨਪ੍ਰੀਤ ਕੋਰ ਪੁੱਤਰੀ ਸੁਖਦੇਵ ਸਿੰਘ ਧਲੇਵਾਂ ਨੂੰ UPSC ਪ੍ਰੀਖਿਆ ਵਿੱਚ 136ਵਾਂ ਸਥਾਨ ਪ੍ਰਾਪਤ ਕਰਨ ਕੀਤਾ
0
Report
BSBHARAT SHARMA
FollowMar 06, 2026 16:16:010
Report
KSKapil sharma
FollowMar 06, 2026 15:48:430
Report
SNSUNIL NAGPAL
FollowMar 06, 2026 15:48:190
Report
KSKapil sharma
FollowMar 06, 2026 15:31:50Noida, Uttar Pradesh:ਸਰਪੰਚ ਕਤਲ ਮਾਮਲੇ ਚ ਵੱਡੀ ਅਪਡੇਟ । ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਤੇ ਲਾਏ ਢਿੱਲੀ ਕਾਰਵਾਈ ਕਰਨ ਦੇ ਦੋਸ਼ , ਰੋਸ ਵਜੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੋਗਾ ਕੋਟਕਪੂਰਾ ਹਾਈਵੇ ਕੀਤਾ ਜਾਮ ।
0
Report
KSKapil sharma
FollowMar 06, 2026 15:31:180
Report
TBTarsem Bhardwaj
FollowMar 06, 2026 15:30:320
Report
KSKapil sharma
FollowMar 06, 2026 15:15:230
Report
KCKhem Chand
FollowMar 06, 2026 15:03:520
Report
KSKapil sharma
FollowMar 06, 2026 15:01:340
Report
NSNaresh Sethi
FollowMar 06, 2026 14:49:230
Report