Back
केन्द्र से करतारपुर कॉरिडोर तुरंत खोलो, बाबा बलबीर सिंह अकाली ने कहा
VSVARUN SHARMA
Nov 06, 2025 12:20:00
Kapurthala, Punjab
556ਵਾਂ ਪ੍ਰਕਾਸ਼ ਗੁਰਪੁਰਬ : ਕੇਂਦਰ ਸਰਕਾਰ ਕਰਤਾਰਪੁਰ ਕੋਰੀਡੋਰ ਨੂੰ ਤੁਰੰਤ ਖੋਲੇ: ਬਾਬਾ ਬਲਬੀਰ ਸਿੰਘ 96 ਕਰੋੜੀ
ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਦਿਖਾਏ ਜੰਗਜੂ ਕਰਤਬ
ਨਿਹੰਗ ਸਿੰਘਾਂ ਨੇ ਗਤਕਾ,ਘੌੜ ਦੌੜ, ਨੇਜੇ ਨਾਲ ਪੱਟੇ ਕਿਲੇ੍ਹ
ਇੱਕ ਤੋਂ ਦੋ, ਦੋ ਤੋਂ ਚਾਰ ਤੇ ਚਾਰ ਤੋਂ ਛੇ ਘੋੜਿਆਂ ਦੀ ਸਵਾਰੀ ਕਰਕੇ ਜੰਗੀ ਦਿਖਾਏ ਕਰਤੱਬ
ਐਂਕਰ : ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 556ਵੇਂ ਪ੍ਰਕਾਸ਼ ਗੁਰਪੁਰਬ ਨੂੰ ਮੌਕੇ ਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਕੇਂਦਰ ਸਰਕਾਰ ਕਰਤਾਰਪੁਰ ਕੋਰੀਡੋਰ ਨੂੰ ਤੁਰੰਤ ਖੋਲੇ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਹਰ ਵਾਰ ਸਾਡੇ ਹੀ ਰਾਹ ਕਿਉਂ ਬੰਦ ਕਰਦੇ ਹਨ ਜਦਕਿ ਹੋਰ ਸਾਰੇ ਖੋਲੇ ਹੋਏ ਹਨ। ਕੋਰੀਡੋਰ ਬੰਦ ਕਰਨ ਵਾਸਤੇ ਥੋੜੀ ਬਣਾਇਆ ਹੈ। ਹੁਣ ਪਾਣੀ ਵੀ ਆ ਕੇ ਚਲਿਆ ਗਿਆ ਤੇ ਹੁਣ ਕਰਤਾਰਪੁਰ ਕੋਰੀਡੋਰ ਤੁਰੰਤ ਖੋਲਿਆ ਜਾਵੇ ਗੁਰੂ ਨਾਨਕ ਸਾਿਹਿਬ ਜੀ ਦੇ ਪ੍ਰਕਾਸ਼ ਪੁਰਬ ਆਪਾਂ ਮਨਾ ਰਹੇ ਹਨ ਤੇ ਕੇਂਦਰ ਸਰਕਾਰ ਇਸ ਨੂੰ ਤੁਰੰਤ ਖੋਲੇ।
ਦੱਸ ਦਈਏ ਕਿ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਅਤੇ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅੱਜ ਸੁਲਤਾਨਪੁਰ ਲੋਧੀ ਵਿਖੇ ਮਹੱਲਾ ਕੱਢਿਆ ਗਿਆ ਸੀ। ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸਮੂਲੀਅਤ ਕੀਤੀ।
ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ।ਬੈਡ ਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘ ਗਰਾਂਉਡ ਵਿੱਚ ਸ਼ಾಮਲ ਹੋਏ।
ਉਪਰੰਤ ਨਿਹੰਗ ਸਿੰਘਾਂ ਨੇ ਗਤਕਾ,ਘੌੜ ਦੌੜ, ਨੇਜੇ ਨਾਲ ਕਿਲੇ੍ਹ ਪੁੱਟੇ ਅਤੇ ਇੱਕ ਤੋਂ ਦੋ, ਦੋ ਤੋਂ ਚਾਰ ਤੇ ਚਾਰ ਤੋਂ ਛੇ ਘੋੜਿਆਂ ਦੀ ਸਵਾਰੀ ਕਰਕੇ ਜੰਗੀ ਕਰਤੱਬ ਦਿਖਾਏ।
ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਮਹੱਲਾ ਅਰੰਭਤਾ ਦੀ ਅਰਦਾਸ ਕੀਤੀ ਤੇ ਸਾਰੀਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਨੂੰ ਸਨਮਾਨਿਤ ਕੀਤਾ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ।
ਬਾਈਟ : ਬਾਬਾ ਬਲਬੀਰ ਸਿੰਘ 96ਵੇ ਕਰੋੜੀ
14
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
MJManoj Joshi
FollowNov 06, 2025 14:22:501
Report
MJManoj Joshi
FollowNov 06, 2025 14:22:412
Report
JSJagmeet Singh
FollowNov 06, 2025 13:53:406
Report
DSDharmindr Singh
FollowNov 06, 2025 13:52:5710
Report
SNSUNIL NAGPAL
FollowNov 06, 2025 13:37:4811
Report
NLNitin Luthra
FollowNov 06, 2025 13:35:5314
Report
SNSUNIL NAGPAL
FollowNov 06, 2025 13:35:2010
Report
SBSANJEEV BHANDARI
FollowNov 06, 2025 13:35:0313
Report
KDKuldeep Dhaliwal
FollowNov 06, 2025 13:33:4813
Report
KDKuldeep Dhaliwal
FollowNov 06, 2025 13:33:3614
Report
PSParambir Singh Aulakh
FollowNov 06, 2025 12:35:0713
Report
ADAnkush Dhobal
FollowNov 06, 2025 12:26:2814
Report
PSParambir Singh Aulakh
FollowNov 06, 2025 12:26:0614
Report
KCKhem Chand
FollowNov 06, 2025 12:18:3514
Report