Back
हिंदी में शीर्षक: कपूरथला में आग के पीछे पारिवारिक विवाद, दो भाइयों के घर में नुकसान
VSVARUN SHARMA
Dec 05, 2025 18:30:42
Kapurthala, Punjab
ਕਪੂਰਥਲਾ ‘ਚ ਅੱਗ ਦਾ ਤਾਂਡਵ, ਦੋ ਭਰਾਵਾਂ ਦੇ ਝਗੜੇ ਨੇ ਲਿਆ ਖ਼ੌਫ਼ਨਾਕ ਰੂਪ
ਕਪੂਰਥਲਾ: ਕਪੂਰਥਲਾ ਦੇ ਸ਼ਹੀਦ ਭਗਤ ਸਿੰਘ ਚੌਕ ਨੇੜੇ ਸਥਿਤ ਇੱਕ ਸ਼ੋ ਰੂਮ ਦੇ ਉੱਪਰ ਬਣੇ ਰਿਹਾਇਸ਼ੀ ਮਕਾਨ ਵਿੱਚ ਅਚਾਨਕ ਅੱਗ ਲੱਗਣ ਨਾਲ ਹੜਕੰਪ ਮਚ ਗਿਆ। ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਕਾਫ਼ੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ।
ਦੋ ਭਰਾਵਾਂ ਵਿਚਾਲੇ ਚੱਲ ਰਿਹਾ ਸੀ ਲੰਬੇ ਸਮੇਂ ਤੋਂ ਵਿਵਾਦ
ਪੁਲਿਸ ਅਨੁਸਾਰ, ਇਸ ਮਕਾਨ ਵਿੱਚ ਦੋ ਸਗੇ ਭਰਾ ਰਹਿੰਦੇ ਸਨ, ਜਿਨ੍ਹਾਂ ਵਿਚਾਲੇ ਲੰਬੇ ਸਮੇਂ ਤੋਂ ਮਨਮੁਟਾਅ ਚੱਲ ਰਿਹਾ ਸੀ। ਦੋਸ਼ ਹੈ ਕਿ ਇਸੇ ਰੰਜਿਸ਼ ਦੇ ਚੱਲਦਿਆਂ ਇੱਕ ਭਰਾ ਵੱਲੋਂਘਰ ਵਿੱਚ ਅੱਗ ਲਗਾਈ ਗਈ।
ਜਾਨੀ ਨੁਕਸਾਨ ਤੋਂ ਬਚਾਅ, ਸਮਾਨ ਹੋਇਆ ਸੜ ਕੇ ਸਵਾਹ
ਫਾਇਰ ਬ੍ਰਿਗੇਡ ਵਿਭਾਗ ਮੁਤਾਬਕ, ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਘਰ ਦਾ ਵੱਡੀ ਮਾਤਰਾ ਵਿੱਚ ਸਮਾਨ ਸੜ ਕੇ ਸਵਾਹ ਹੋ ਗਿਆ, ਜਿਸ ਨਾਲ ਭਾਰੀ ਆਰਥਿਕ ਨੁਕਸਾਨ ਹੋਇਆ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ
ਅੱਗ ‘ਤੇ ਕਾਬੂ ਪਾਉਣ ਤੋਂ ਬਾਅਦ ਪੁਲਿਸ ਵੱਲੋਂ ਮੌਕੇ ਤੋਂ sbੂਤ ਇਕੱਠੇ ਕਰ ਕੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
RMRakesh Malhi
FollowMar 03, 2026 12:46:070
Report
NSNitesh Saini
FollowMar 03, 2026 12:31:180
Report
KSKuldeep Singh
FollowMar 03, 2026 12:21:170
Report
DSDharmindr Singh
FollowMar 03, 2026 12:17:000
Report
SBSANJEEV BHANDARI
FollowMar 03, 2026 12:04:270
Report
TBTarsem Bhardwaj
FollowMar 03, 2026 12:04:120
Report
BNBISHESHWAR NEGI
FollowMar 03, 2026 12:03:460
Report
RBRohit Bansal
FollowMar 03, 2026 12:03:160
Report
HSHarmeet Singh Maan
FollowMar 03, 2026 12:01:090
Report
KDKuldeep Dhaliwal
FollowMar 03, 2026 12:00:540
Report
BKBIMAL KUMAR
FollowMar 03, 2026 11:45:530
Report
RKRAJESH KATARIA
FollowMar 03, 2026 11:45:310
Report
MJManoj Joshi
FollowMar 03, 2026 11:34:290
Report
KSKuldeep Singh
FollowMar 03, 2026 11:33:080
Report
MSManish Sharma
FollowMar 03, 2026 11:30:340
Report
