Back
कपूरथला केंद्रीय जेल में कैदी की मौत, अस्पताल लाया गया बेहोशी हालत में
VSVARUN SHARMA
Mar 07, 2026 18:01:10
Mansurwal Dona, Punjab
ਕਪੂਰਥਲਾ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਮੌਤ, ਬੇਹੋਸ਼ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ
ਕਪੂਰਥਲਾ: ਕੇਂਦਰੀ ਜੇਲ੍ਹ ਕਪੂਰਥਲਾ ਵਿੱਚ ਬੰਦ ਇੱਕ ਕੈਦੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਸੀ।
ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਡਿਊਟੀ ਡਾਕਟਰ ਵੰਦਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਪ੍ਰੀਤ (25) ਪੁੱਤਰ ਬਲਵੰਤ ਰਾਏ ਵਾਸੀ ਪਿੰਡ ਉੱਘੀ, ਜ਼ਿਲ੍ਹਾ ਜਲੰਧਰ ਨੂੰ ਜੇਲ੍ਹ ਕਰਮਚਾਰੀ ਬੇਹੋਸ਼ ਹਾਲਤ ਵਿੱਚ ਹਸਪਤਾਲ ਲੈ ਕੇ ਆਏ ਸਨ। ਜਦੋਂ ਡਾਕਟਰਾਂ ਵੱਲੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ。
ਡਾ. ਵੰਦਨਾ ਮੁਤਾਬਕ ਮ੍ਰਿਤਕ ਨੌਜਵਾਨ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ ਅਤੇ ਸੰਭਵ ਹੈ ਕਿ ਬਿਮਾਰੀ ਕਾਰਨ ਹੀ ਉਸਦੀ ਮੌਤ ਹੋਈ ਹੋਵੇ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੋਰਦਾ ਘਰ ਵਿੱਚ ਰੱਖਵਾ ਦਿੱਤਾ ਗਿਆ ਹੈ。
ਇਸ ਸਬੰਧੀ ਥਾਣਾ ਕੋਤਵਾਲੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ.
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
RKRAMAN KHOSLA
FollowMar 07, 2026 17:30:360
Report
RKRAMAN KHOSLA
FollowMar 07, 2026 17:30:240
Report
ASAnmol Singh Warring
FollowMar 07, 2026 16:45:160
Report
BNBISHESHWAR NEGI
FollowMar 07, 2026 16:33:060
Report
TBTarsem Bhardwaj
FollowMar 07, 2026 16:30:560
Report
VKVarun Kaushal
FollowMar 07, 2026 15:35:130
Report
VKVipan Kumar
FollowMar 07, 2026 15:34:520
Report
VKVipan Kumar
FollowMar 07, 2026 15:34:180
Report
BSBHARAT SHARMA
FollowMar 07, 2026 15:33:270
Report
BSBHARAT SHARMA
FollowMar 07, 2026 15:33:120
Report
DVDEVENDER VERMA
FollowMar 07, 2026 14:52:350
Report
SKSuneel Kumar
FollowMar 07, 2026 14:49:020
Report
NSNaresh Sethi
FollowMar 07, 2026 14:48:480
Report
VKVarun Kaushal
FollowMar 07, 2026 14:33:550
Report