Back
धार्मिक शहर में चोरों के हौसले बुलंद: बेर साहिब के बाहर श्रद्धालु की मोटरसाइकिल चोरी
VSVARUN SHARMA
Mar 26, 2026 13:19:03
Mansurwal Dona, Punjab
ਧਾਰਮਿਕ ਨਗਰੀ ਵਿੱਚ ਚੋਰਾਂ ਦੇ ਹੌਸਲੇ ਬੁਲੰਦ: ਸ੍ਰੀ ਬੇਰ ਸਾਹਿਬ ਦੇ ਬਾਹਰੋਂ ਸ਼ਰਧਾਲੂ ਦਾ ਮੋਟਰਸਾਈਕਲ ਚੋਰੀ, ਘਟਨਾ ਸੀਸੀਟੀਵੀ ਵਿੱਚ ਕੈਦ
ਸੁਲਤਾਨਪੁਰ ਲੋਧੀ : ਪਵਿੱਤਰ ਧਾਰਮਿਕ ਨਗਰੀ ਵਿੱਚ ਵੀ ਹੁਣ ਚੋਰਾਂ ਦੇ ਹੌਸਲੇ ਇਸ ਕਦਰ ਵੱਛੇ ਹਨ ਕਿ ਮੱਥਾ ਟੇਕਣ ਆਏ ਸ਼ਰਧਾਲੂ ਵੀ ਸੁਰੱਖਿਅਤ ਨਹੀਂ ਰਹੇ। ਤਾਜ਼ਾ ਮਾਮਲੇ ਵਿੱਚ ਗੁ: ਸ੍ਰੀ ਬੇਰ ਸਾਹਿਬ ਦੇ ਬਾਹਰੋਂ ਇੱਕ ਸ਼ਰਧਾਲੂ ਦਾ ਮੋਟਰਸਾਈਕਲ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਰੋਡ ਦੇ ਵਸਨੀਕ ਰਾਜੂ ਉਪਲ ਪੁੱਤਰ ਵਰਿੰਦਰ ਮੋਹਨ ਰੋਜ਼ਾਨਾ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਸਨ। ਉਹ ਆਪਣਾ ਸਪਲੈਂਡਰ ਮੋਟਰਸਾਈਕਲ ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹਾ ਕਰਕੇ ਦਰਬਾਰ ਸਾਹਿਬ ਵਿੱਚ ਦਰਸ਼ਨ ਕਰਨ ਚਲੇ ਗਏ。
ਜਦੋਂ ਉਹ ਵਾਪਸ ਆਏ ਤਾਂ ਉਹਨਾਂ ਦਾ ਮੋਟਰਸਾਈਕਲ ਮੌਕੇ ਤੋਂ ਗਾਇਬ ਸੀ। ਪੀੜਤ ਵੱਲੋਂ ਆਸ-ਪਾਸ ਕਾਫੀ ਭਾਲ ਕੀਤੀ ਗਈ, ਪਰ ਕੋਈ ਪਤਾ ਨਹੀਂ ਲੱਗਿਆ। ਇਸ ਤੋਂ ਬਾਅਦ ਜਦੋਂ ਸੀਸੀਟੀਵੀ ਕੈਮਰੇ ਖੰਗਾਲੇ ਗਏ ਤਾਂ ਸਪੱਸ਼ਟ ਹੋਇਆ ਕਿ ਇੱਕ ਅਣਪਛਾਤਾ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਫਰਾਰ ਹੋ ਗਿਆ ਹੈ। ਇਹ ਸਾਰੀ ਵਾਰਦਾਤ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ。
ਪੀੜਤ ਵੱਲੋਂ ਇਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾ ਕੇ ਕੌਰ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ ਹੈ。
ਉਧਰ ਜਾਂਚ ਕਰ ਰਹੇ ਏਐਸਆਈ ਹਰੀਸ਼ਪਾਲ ਵੱਲੋਂ ਮੌਕੇ ਦਾ ਮੁਆਇਨਾ ਕਰਕੇ ਦੱਸਿਆ ਗਿਆ ਹੈ ਕਿ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਦੋਸ਼ੀ ਦੀ ਪਛਾਣ ਕਰਕੇ ਜਲਦ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ。
ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ ਲਗਾਤਾਰ ਵੱਧ ਰਹੀਆਂ ਚੋਰੀਆਂ ਦੀਆਂ ਘਟਨਾਵਾਂ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਲੋਕਾਂ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ سਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
TBTarsem Bhardwaj
FollowMar 26, 2026 14:38:190
Report
KDKuldeep Dhaliwal
FollowMar 26, 2026 14:37:530
Report
RKRAJESH KATARIA
FollowMar 26, 2026 14:37:300
Report
SBSANJEEV BHANDARI
FollowMar 26, 2026 13:48:55918
Report
SKSuneel Kumar
FollowMar 26, 2026 13:18:031001
Report
MJManoj Joshi
FollowMar 26, 2026 13:05:191013
Report
KSKuldeep Singh
FollowMar 26, 2026 13:05:101091
Report
AJAnil Jain
FollowMar 26, 2026 13:04:491078
Report
SKSuneel Kumar
FollowMar 26, 2026 12:52:55931
Report
BSBHARAT SHARMA
FollowMar 26, 2026 12:52:401018
Report
KSKapil sharma
FollowMar 26, 2026 12:45:431036
Report
TBTarsem Bhardwaj
FollowMar 26, 2026 12:31:551058
Report
VBVIJAY BHARDWAJ
FollowMar 26, 2026 12:31:241023
Report
RKRAMAN KHOSLA
FollowMar 26, 2026 12:18:21Hoshiarpur, Punjab:ਹੁਸ਼ਿਆਰਪੁਰ ਡੀਸੀ ਆਸ਼ਿਕਾ ਜੈਨ ਨੇ ਐਲਪੀ ਜੀ ਗੈਸ ਸ੍ਕੈਮ ਦੀ ਜਾਣਕਾਰੀ ਦਿੱਤੀ
1073
Report