Back
फगवाड़ा भगतपुरा में फिर चोरों ने घर से नकदी और सोने के गहने चुराए
VSVARUN SHARMA
Feb 07, 2026 14:17:43
Mansurwal Dona, Punjab
ਕਪੂਰਥਲਾ : ਫਗਵਾੜਾ ਦੇ ਮਹੱਲਾ ਭਗਤਪੁਰਾ ’ਚ ਫਿਰ ਚੋਰੀ, ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਚੋਰ ਫਰਾਰ
ਕਪੂਰਥਲਾ : ਫਗਵਾੜਾ ਸ਼ਹਿਰ ਦੇ ਮਹੱਲਾ ਭਗਤਪੁਰਾ ਤੋਂ ਚੋਰੀ ਦੀ ਇੱਕ ਹੋਰ ਵਾਰਦਾਤ ਸਾਹਮਣੇ ਆਈ ਹੈ। ਬੀਤੀ ਦੇਰ ਰਾਤ ਅਣਪਛਾਤੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਘਰ ਅੰਦਰ ਦਾਖਲ ਹੋ ਕੇ ਨਕਦੀ ਅਤੇ ਸੋਨੇ ਦੇ ਗਹਿਣੇ ਚੁਰਾ ਲਏ ਅਤੇ ਮੌਕੇ ਤੋਂ ਫਰਾਰ ਹੋ ਗਏ。
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਮਲ, ਵਾਸੀ ਭਗਤਪੁਰਾ, ਨੇ ਦੱਸਿਆ ਕਿ ਅੱਜ ਸਵੇਰੇ ਲਗਭਗ 6 ਵਜੇ ਜਦੋਂ ਉਹ ਉੱਠੇ ਤਾਂ ਘਰ ਦੀਆਂ ਕਈ ਅਲਮਾਰੀਆਂ ਖੁੱਲੀਆਂ ਪਈਆਂ ਸਨ ਅਤੇ سارਾ ਸਮਾਨ ਇਧਰ-ਉਧਰ ਖਿਲਰਿਆ ਹੋਇਆ ਸੀ। ਪਰਿਵਾਰਕ ਮੈਂਬਰਾਂ ਨੂੰ ਜਗਾ ਕੇ ਜਾਂਚ ਕਰਨ ’ਤੇ ਪਤਾ ਲੱਗਾ ਕਿ ਅਲਮਾਰੀ ਵਿਚੋਂ ਦੋ ਸੋਨੇ ਦੀਆਂ ਮੁੰਦੀਆਂ, ਇੱਕ ਸੋਨੇ ਦੀ ਚੇਨ ਅਤੇ ਕਰੀਬ 20 ਹਜ਼ਾਰ ਰੁਪਏ ਨਕਦ ਗਾਇਬ ਸਨ。
ਪੀੜਤ ਪਰਿਵਾਰ ਨੇ ਤੁਰੰਤ ਇਸ ਘਟਨਾ ਦੀ ਸੂਚਨਾ ਫਗਵਾੜਾ ਪੁਲਿਸ ਨੂੰ ਦੇ ਦਿੱਤੀ। ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦੱੀ ਗਈ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਤੱਕ ਜਲਦ ਪਹੁੰਚਿਆ ਜਾ ਸਕੇ。
ਜ਼ਿਕਰਯੋਗ ਹੈ ਕਿ ਫਗਵਾੜਾ ਸ਼ਹਿਰ ਵਿੱਚ ਪਿਛਲੇ ਕੁਝ ਸਮੇਂ ਤੋਂ ਚੋਰੀ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਬੇਖੌਫ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਰਾਤ ਸਮੇਂ ਗਸ਼ਤ ਵਧਾਈ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਐਸੀ ਵਾਰਦਾਤਾਂ ’ਤੇ ਰੋਕ ਲੱਗ ਸਕੇ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
BSBHARAT SHARMA
FollowFeb 07, 2026 16:30:530
Report
ADAnkush Dhobal
FollowFeb 07, 2026 16:16:260
Report
NSNavdeep Singh
FollowFeb 07, 2026 16:15:45Moga, Punjab:3 IAS ਅਤੇ 1 PCS ਅਫਸਰ ਦਾ ਤਬਾਦਲਾ .... ਕਰੀਬ ਇੱਕ ਸਾਲ ਬਾਅਦ IAS ਗੁਰਕਿਰਤ ਕਿਰਪਾਲ ਨੂੰ ਮਿਲੀ ਨਵੀਂ ਜਿੰਮੇਵਾਰੀ ।
0
Report
TBTarsem Bhardwaj
FollowFeb 07, 2026 15:47:210
Report
KBKulbir Beera
FollowFeb 07, 2026 15:18:100
Report
ADAnkush Dhobal
FollowFeb 07, 2026 15:02:340
Report
KSKapil sharma
FollowFeb 07, 2026 15:00:38Noida, Uttar Pradesh:Faridabad ke surajkund mele me tutta jhula video hua viral
0
Report
NLNitin Luthra
FollowFeb 07, 2026 14:51:390
Report
AJAnil Jain
FollowFeb 07, 2026 14:50:370
Report
AJAnil Jain
FollowFeb 07, 2026 14:50:230
Report
PSParambir Singh Aulakh
FollowFeb 07, 2026 14:18:240
Report
VBVIJAY BHARDWAJ
FollowFeb 07, 2026 14:17:210
Report
VBVIJAY BHARDWAJ
FollowFeb 07, 2026 13:08:500
Report
KDKuldeep Dhaliwal
FollowFeb 07, 2026 13:04:110
Report