Back
समराला में पत्तंग डोर से गला कटने के मामले में पुलिस सख्त, धरना समाप्त
VKVarun Kaushal
Jan 24, 2026 15:04:37
Samrala, Punjab
ਪੁਲਿਸ ਤੇ ਪ੍ਰਸ਼ਾਸਨ ਵੱਲੋਂ ਸਖਤ ਕਾਰਵਾਈ ਦੇ ਭਰੋਸੇ ਮਗਰੋਂ ਪਰਿਵਾਰ ਵੱਲੋਂ ਧਰਨਾ ਚੁੱਕਿਆ ਪਤੰਗ ਦੀ ਡੋਰ ਨਾਲ ਗਰਦਨ ਵੱਢੇ ਜਾਣ ਦੇ ਗੰਭੀਰ ਮਾਮਲੇ ਵਿੱਚ ਸਮਰਾਲਾ ਪੁਲਿਸ ਵੱਲੋਂ ਸਖਤ ਧਾਰਾ 105 ਬੀ ਐਨ.ਐਸ ਅਧੀਨ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ گیا ਹੈ۔ ਪੁਲਿਸ ਵੱਲੋਂ ਇਸ ਮਾਮਲੇ ਚ ਸਖਤ ਤੋਂ ਸਖਤ ਕਾਰਵਾਈ ਕੀਤੇ ਜਾਣ ਦਾ ਭਰੋਸਾ ਦੇਣ ਉਪਰੰਤ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਲਗਾਇਆ ਗਿਆ ਧਰਨਾ ਚੁੱਕ ਲਿਆ ਗਿਆ ਹੈ। ਤਹਿਸੀਲਦਾਰ ਨੇ ਐਸਐਚ ਓ ਨੇ ਦੱਸਿਆ ਕਿ, ਚਾਈਨਾ ਡੋਰ ਦੀ ਵਰਤੋ ਨੂੰ ਰੋਕਣ ਲਈ ਪੁਲਿਸ ਪਹਿਲਾਂ ਹੀ ਬੜੀ ਸਖਤੀ ਨਾਲ ਪੇਸ਼ ਆ ਰਹੀ ਹੈ ਅਤੇ ਹੁਣ ਅੱਗੇ ਹੋਰ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਅੱਜ ਪਤੰਗ ਦੀ ਡੋਰ ਨਾਲ ਗਰਦਨ ਵੱਡੇ ਜਾਣ ਕਾਰਨ ਤਰਨਜੋਤ ਸਿੰਘ ਦੀ ਹੋਈ ਮੌਤ ਦੇ ਮਾਮਲੇ ਨੂੰ ਪੁਲਿਸ ਵੱਲੋਂ ਬੜੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਫਿਲਹਾਲ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਚਾਈਨਾ ਡੋਰ ਨਾਲ ਵਾਪਰਿਆ ਹੈ ਜਾ ਕੇ ਕੋਈ ਹੋਰ ਡੋਰ ਸੀ। ਉਹਨਾਂ ਕਿਹਾ कि ਇਸ ਮਾਮਲੇ ਵਿੱਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਛੇਤੀ ਹੀ ਉਸ ਦੋਸ਼ੀ ਵਿਅਕਤੀ ਦਾ ਪਤਾ ਲਾ ਲਵੇਗੀ, ਜਿਸ ਵੱਲੋਂ ਵਰਤੀ ਗਈ ਇਸ ਖਤਰਨਾਕ ਡੋਰ ਕਾਰਨ ਅੱਜ ਇਹ ਇੰਨਾ ਵੱਡਾ ਹਾਦਸਾ ਵਾਪਰਿਆ ਹੈ। ਉਹਨਾਂ ਕਿਹਾ ਕਿ, ajਹੀ ਇਹ ਕਿਸੇ ਵੀ ਹੋਰ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਹੁਣ ਪੁਲਿਸ ਹੋਰ ਵੀ ਸਖਤ ਕਾਰਵਾਈ ਕਰਨ ਜਾ ਰਹੀ ਹੈ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KSKapil sharma
FollowMar 13, 2026 10:37:310
Report
TBTarsem Bhardwaj
FollowMar 13, 2026 10:35:360
Report
PSParambir Singh Aulakh
FollowMar 13, 2026 10:35:020
Report
BSBHARAT SHARMA
FollowMar 13, 2026 10:33:170
Report
KDKuldeep Dhaliwal
FollowMar 13, 2026 10:22:2966
Report
RMRakesh Malhi
FollowMar 13, 2026 10:05:51187
Report
BSBhushan Sharma
FollowMar 13, 2026 09:53:33140
Report
DVDEVENDER VERMA
FollowMar 13, 2026 09:53:0590
Report
NSNavdeep Singh
FollowMar 13, 2026 09:52:3692
Report
MJManoj Joshi
FollowMar 13, 2026 09:48:54130
Report
TBTarsem Bhardwaj
FollowMar 13, 2026 09:47:41145
Report
BSBALINDER SINGH
FollowMar 13, 2026 09:46:45159
Report
SSSandeep Singh
FollowMar 13, 2026 09:45:57184
Report
DSDEVINDER SHARMA
FollowMar 13, 2026 09:45:39113
Report
MSManish Shanker
FollowMar 13, 2026 09:35:11117
Report