Back
पुलिस ने इमीग्रेशन सेंटर्स पर छापा मारा, 100 से अधिक पासपोर्ट बरामद
DSDharmindr Singh
Feb 12, 2026 12:04:14
Khanna, Punjab
ਖੰਨਾ ਦੀ ਐਜੂਕੇਸ਼ਨ ਹੱਬ ਜੀਟੀਬੀ ਮਾਰਕੀਟ ਵਿਖੇ ਪੁਲਿਸ ਵੱਲੋਂ ਇਮੀਗ੍ਰੇਸ਼ਨ ਸੈਂਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ। ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੇ ਹੁਕਮਾਂ ’ਤੇ ਬਣਾਈ ਗਈ ਵਿਸ਼ੇਸ਼ ਟੀਮ ਨੇ ਕਈ ਇਮੀਗ੍ਰੇਸ਼ਨ ਸੈਂਟਰਾਂ ’ਤੇ ਅਚਾਨਕ ਛਾਪੇਮਾਰੀ ਕਰਦਿਆਂ ਵੱਡੀ ਮਾਤਰਾ ਵਿੱਚ ਦਸਤਾਵੇਜ਼ ਬਰਾਮਦ ਕੀਤੇ। ਇਸ ਦੌਰਾਨ 100 ਤੋਂ ਵੱਧ ਪਾਸਪੋਰਟ ਬਰਾਮਦ ਹੋਏ, ਜਦਕਿ ਹੋਰ ਮਹੱਤਵਪੂਰਨ ਦਸਤਾਵੇਜ਼ ਵੀ ਕਬਜ਼ੇ ਵਿੱਚ ਲਏ ਗਏ।
ਪੁਲਿਸ ਵੱਲੋਂ ਇਮੀਗ੍ਰੇਸ਼ਨ ਸੈਂਟਰਾਂ ਦੇ ਸਟਾਫ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਸ਼ੁਰੂਆਤੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਕੁੱਝ ਸੈਂਟਰਾਂ ਖ਼ਿਲਾਫ਼ ਪੁਲਿਸ ਕੋਲ ਲਗਾਤਾਰ ਸ਼ਿਕਾਇਤਾਂ ਆ ਰਹੀਆਂ ਸਨ। ਇਨ੍ਹਾਂ ਸ਼ਿਕਾਇਤਾਂ ਵਿੱਚ ਵਿਦਿਆਰਥੀਆਂ ਅਤੇ ਵਿਦੇਸ਼ ਜਾਣ ਦੇ ਇੱਛੁਕ ਨੌਜਵਾਨਾਂ ਨਾਲ ਧੋਖਾਧੜੀ, ਗ਼ੈਰਕਾਨੂੰਨੀ ਕਾਰਵਾਈਆਂ ਅਤੇ ਦਸਤਾਵੇਜ਼ਾਂ ਦੀ ਗਲਤ ਵਰਤੋਂ ਦੇ ਦੋਸ਼ ਲਗਾਏ ਗਏ ਸਨ。
ਪੁਲਿਸ ਅਧਿਕਾਰੀਆਂ ਮੁਤਾਬਕ, ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਤੁਰੰਤ ਟੀਮ ਦਾ ਗਠਨ ਕਰਕੇ ਛਾਪੇਮਾਰੀ ਦੇ ਹੁਕਮ ਜਾਰੀ ਕੀਤੇ। ਫਿਲਹਾਲ ਬਰਾਮਦ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੈਂਟਰਾਂ ਦੇ ਰਿਕਾਰਡ ਦੀ ਗਹਿਰਾਈ ਨਾਲ ਤਸਦੀਕ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਮਗਰੋਂ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਗੱਲ ਕਹੀ ਗਈ ਹੈ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowFeb 12, 2026 13:35:050
Report
VSVARUN SHARMA
FollowFeb 12, 2026 13:31:530
Report
ADAnkush Dhobal
FollowFeb 12, 2026 13:31:180
Report
VKVipan Kumar
FollowFeb 12, 2026 13:31:000
Report
SSSanjay Sharma
FollowFeb 12, 2026 13:19:230
Report
SSSanjay Sharma
FollowFeb 12, 2026 13:15:570
Report
ASAnmol Singh Warring
FollowFeb 12, 2026 13:06:430
Report
ASAnmol Singh Warring
FollowFeb 12, 2026 13:02:570
Report
SSSanjay Sharma
FollowFeb 12, 2026 13:02:43Noida, Uttar Pradesh:Cm Nayab Saini Byte on Narinder Kaur Bharajआम आदमी पार्टी की विधायक नरेंद्र कौर पर मुख्यमंत्री नायब सैनी का बयान
0
Report
VSVARUN SHARMA
FollowFeb 12, 2026 12:57:480
Report
SBSANJEEV BHANDARI
FollowFeb 12, 2026 12:57:250
Report
VKVipan Kumar
FollowFeb 12, 2026 12:57:120
Report
PSParambir Singh Aulakh
FollowFeb 12, 2026 12:55:580
Report
SBSANJEEV BHANDARI
FollowFeb 12, 2026 12:51:540
Report
ADAnkush Dhobal
FollowFeb 12, 2026 12:51:410
Report