Back
केन्द्र की किसान-मारू नीतियों के विरोध में लुधियाना मिनी सचिवालय के बाहर आम आदमी पार्टी का रोष प्रदर्शन
TBTarsem Bhardwaj
Feb 12, 2026 09:38:39
Ludhiana, Punjab
ਲੁਧਿਆਣਾ ਮਿਨੀ ਸਕੱਤਰੇਤ ਦੇ ਬਾਹਰ ਕੇਦਰ ਸਰਕਾਰ ਦੀਆਂ ਕਿਸਾਨ ਮਾਰੂ ਤੇ ਲੋਕ ਮਾਰੂ ਨੀਤੀਆਂ ਦੇ ਖਿਲਾਫ ਆਮ ਆਦਮੀ ਪਾਰਟੀ ਦੇ ਜਿਲਾ ਪ੍ਰਧਾਨ ਅਤੇ ਵੱਖ-ਵੱਖ ਅਹੁਦੇਦਾਰ ਵੱਲੋਂ ਰੋਸ ਪ੍ਰਦਰਸ਼ਨ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਅਤੇ ਕਿਸਾਨ ਮਾਰੂ ਨੀਤੀਆਂ ਦੇ ਖਿਲਾਫ ਜਿੱਥੇ ਪੂਰੇ ਦੇਸ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਉਥੇ ਹੀ ਲੁਧਿਆਣਾ ਦੇ ਮਿਨੀ ਸਕੱਤਰੇਤ ਦੇ ਬਹਾਰ ਆਮ ਆਦਮੀ ਪਾਰਟੀ ਦੇ ਜਿਲਾ ਪ੍ਰਧਾਨ ਅਤੇ ਵੱਖ ਵੱਖ ਅਹੁਦੇਦਾਰਾਂ ਵਰਕਰਾਂ ਵੱਲੋਂ ਕੇਦਰ ਸਰਕਾਰ ਵੱਲੋਂ ਅਮਰੀਕਾ ਨਾਲ FTA ਸਮਝੌਤਾ ਕੀਤਾ ਜਾ ਰਿਹਾ ਉਸਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਪ੍ਰਦਰਸ਼ਨ ਕਰਨ ਵਾਲੇ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਕਿਸਾਨ ਮਾਰੂ ਨੀਤੀ ਨਾਲ ਕਿਸਾਨੀ ਪ੍ਰਭਾਵਿਤ ਹੋਵੇਗੀ ਜਿਸ ਨੂੰ ਲੈ ਕੇ ਜਿਥੇ ਲਗਾਤਾਰ ਵੱਖ ਵੱਖ ਟਰੇਡ ਯੂਨੀਅਨ ਵੱਲੋਂ ਇਸਦਾ ਵਿਰੋਧ ਕੀਤਾ ਜਾ ਰਿਹਾ ਕਿਸਾਨ ਜਥੇਬੰਦੀਆਂ ਅਤੇ ਆਮ ਆਦਮੀ ਪਾਰਟੀ ਵੱਲੋਂ ਇਸਦੇ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowFeb 12, 2026 11:24:58Noida, Uttar Pradesh:ਧਰਮ ਬਦਲ ਕੇ ਵਿਆਹ ਕਰਵਾਉਣ ਵਾਲੀ ਸਰਬਜੀਤ ਕੌਰ ਪਾਕਿਸਤਾਨੀ ਪਤੀ ਦੇ ਘਰ ਪਰਤੀ !
0
Report
DSDharmindr Singh
FollowFeb 12, 2026 11:20:480
Report
PSParambir Singh Aulakh
FollowFeb 12, 2026 11:20:180
Report
KBKulbir Beera
FollowFeb 12, 2026 11:17:070
Report
KKKIRTIPAL KUMAR
FollowFeb 12, 2026 11:16:410
Report
RMRakesh Malhi
FollowFeb 12, 2026 11:16:100
Report
HSHarmeet Singh
FollowFeb 12, 2026 11:04:240
Report
ADAnkush Dhobal
FollowFeb 12, 2026 11:04:040
Report
SSSanjay Sharma
FollowFeb 12, 2026 11:00:420
Report
MSManuj Sharma
FollowFeb 12, 2026 10:21:440
Report
DSDEVINDER SHARMA
FollowFeb 12, 2026 10:15:570
Report
SSSandeep Singh
FollowFeb 12, 2026 10:01:310
Report
ADAnkush Dhobal
FollowFeb 12, 2026 09:48:480
Report
HSHarmeet Singh Maan
FollowFeb 12, 2026 09:48:380
Report
GPGYAN PRAKASH
FollowFeb 12, 2026 09:48:230
Report